32.2 C
Patiāla
Sunday, May 19, 2024

ਟੀ-20: ਭਾਰਤ ਨੇ ਅਫਗਾਨਿਸਤਾਨ ਨੂੰ ਹਰਾ ਕੇ ਤਿੰਨ ਮੈਚਾਂ ਦੀ ਲੜੀ ਆਪਣੇ ਨਾਂ ਕੀਤੀ

Must read


ਬੰਗਲੂਰੁ, 17 ਜਨਵਰੀ

ਇਥੇ ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਚੱਲ ਰਹੇ ਟੀ-20 ਲੜੀ ਦੇ ਤੀਜੇ ਮੈਚ ’ਚ ਭਾਰਤ ਨੇ ਅਫਗਾਨਿਸਤਾਨ ਨੂੰ ਹਰਾ ਕੇ ਲੜੀ ਆਪਣੇ ਨਾਂ ਕਰ ਲਈ। ਲੜੀ ਦੇ ਤੀਜੇ ਅਤੇ ਆਖਰੀ ਮੈਚ ’ਚ ਦੂਜੇ ਸੁਪਰ ਓਵਰ ’ਚ ਭਾਰਤ ਨੇ ਅਫਗਾਨਿਸਤਾਨ ਨੂੰ ਮਾਤ ਦਿੱਤੀ।



News Source link

- Advertisement -

More articles

- Advertisement -

Latest article