31.5 C
Patiāla
Wednesday, May 15, 2024

ਸ਼ਰਜੀਲ ਦੀ ਜ਼ਮਾਨਤ ਅਰਜ਼ੀ ’ਤੇ ਦਸ ਦਿਨ ’ਚ ਫ਼ੈਸਲਾ ਲੈਣ ਦਾ ਨਿਰਦੇਸ਼

Must read


ਨਵੀਂ ਦਿੱਲੀ, 30 ਜਨਵਰੀ

ਦਿੱਲੀ ਹਾਈ ਕੋਰਟ ਨੇ ਅੱਜ ਹੇਠਲੀ ਅਦਾਲਤ ਨੂੰ ਦੇਸ਼ਧ੍ਰੋਹ ਅਤੇ ਗ਼ੈਰਕਾਨੂੰਨੀ ਗਤੀਵਿਧੀਆਂ ਦੇ ਦੋਸ਼ਾਂ ਨਾਲ ਜੁੜੇ 2020 ਦੇ ਫ਼ਿਰਕੂ ਦੰਗਿਆਂ ਦੇ ਮਾਮਲੇ ਵਿੱਚ ਜ਼ਮਾਨਤ ਦੀ ਮੰਗ ਕਰਨ ਵਾਲੇ ਵਿਦਿਆਰਥੀ ਕਾਰਕੁਨ ਸ਼ਰਜੀਲ ਇਮਾਮ ਦੀ ਪਟੀਸ਼ਨ ’ਤੇ ਅਗਲੇ ਮਹੀਨੇ ਤੱਕ ਫ਼ੈਸਲਾ ਲੈਣ ਦਾ ਨਿਰਦੇਸ਼ ਦਿੱਤਾ ਹੈ। ਇਮਾਮ ਦੇ ਵਕੀਲ ਨੇ ਜਸਟਿਸ ਸੁਰੇਸ਼ ਕੁਮਾਰ ਕੈਤ ਅਤੇ ਜਸਟਿਸ ਮਨੋਜ ਜੈਨ ਦੀ ਬੈਂਚ ਨੂੰ ਸੂਚਿਤ ਕੀਤਾ ਕਿ ਉਸ ਦੀ ਪਟੀਸ਼ਨ ਹੇਠਲੀ ਅਦਾਲਤ ਵਿੱਚ ਫਰਵਰੀ ਵਿੱਚ ਸੁਣਵਾਈ ਲਈ ਸੂਚੀਬੱਧ ਹੈ।  -ਪੀਟੀਆਈ



News Source link

- Advertisement -

More articles

- Advertisement -

Latest article