27.4 C
Patiāla
Thursday, May 9, 2024

‘ਆਪ’ ਵਿਧਾਇਕਾਂ ਦੀ ਖਰੀਦੋ-ਫਰੋਖ਼ਤ: ਕੇਜਰੀਵਾਲ ਮਗਰੋਂ ਆਤਿਸ਼ੀ ਨੂੰ ਨੋਟਿਸ ਜਾਰੀ, ਭਲਕ ਤੱਕ ਜਵਾਬ ਮੰਗਿਆ

Must read


ਨਵੀਂ ਦਿੱਲੀ, 4 ਫਰਵਰੀ

ਦਿੱਲੀ ਪੁਲੀਸ ਦੀ ਅਪਰਾਧ ਸ਼ਾਖਾ ਨੇ ਆਮ ਆਦਮੀ ਪਾਰਟੀ ਵਿਧਾਇਕਾਂ ਦੀ ‘ਖਰੀਦੋ ਫਰੋਖ਼ਤ’ ਨੂੰ ਲੈ ਕੇ ਭਾਜਪਾ ’ਤੇ ਲਾਏ ਦੋਸ਼ਾਂ ਦੇ ਸਬੰਧ ਵਿੱਚ ਦਿੱਲੀ ਦੀ ਵਿੱਤ ਮੰਤਰੀ ਆਤਿਸ਼ੀ ਨੂੰ ਨੋਟਿਸ ਜਾਰੀ ਕੀਤਾ ਹੈ। ਨੋਟਿਸ ਵਿੱਚ ਅਪਰਾਥ ਸ਼ਾਖਾ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਆਤਿਸ਼ੀ ਨੂੰ ਭਾਜਪਾ ’ਤੇ ਲਾਏ ਉਪਰੋਕਤ ਦੋਸ਼ਾਂ ਸਬੰਧੀ ਜਾਣਕਾਰੀ ਮੁਹੱਈਆ ਕਰਵਾਉਣ ਲਈ ਕਿਹਾ ਹੈ। ਦੋਵਾਂ ਨੂੰ ਨੋਟਿਸ ਦਾ ਜਵਾਬ ਦੇਣ ਲਈ 5 ਫਰਵਰੀ ਤੱਕ ਦਾ ਸਮਾਂ ਦਿੱਤਾ ਗਿਆ ਹੈ। ਕੇਜਰੀਵਾਲ ਨੂੰ ਸ਼ਨਿੱਚਰਵਾਰ ਨੂੰ ਨੋਟਿਸ ਜਾਰੀ ਕੀਤਾ ਗਿਆ ਸੀ। -ਪੀਟੀਆਈ



News Source link

- Advertisement -

More articles

- Advertisement -

Latest article