34.2 C
Patiāla
Friday, May 17, 2024

ਕੀਨੀਆ: ਮੈਰਾਥਨ ਵਿਸ਼ਵ ਰਿਕਾਰਡਧਾਰੀ ਕੈਲਵਿਨ ਦੀ ਕਾਰ ਹਾਦਸੇ ’ਚ ਮੌਤ – Punjabi Tribune

Must read


ਨੈਰੋਬੀ (ਕੀਨੀਆ), 12 ਫਰਵਰੀ

ਮੈਰਾਥਨ ਦੇ ਵਿਸ਼ਵ ਰਿਕਾਰਡਧਾਰੀ ਕੈਲਵਿਨ ਕਿਪਟੁਮ ਦੀ ਕੀਨੀਆ ਵਿੱਚ ਕਾਰ ਹਾਦਸੇ ਵਿੱਚ ਮੌਤ ਹੋ ਗਈ| ਉਹ ਇਸ ਸਾਲ ਪੈਰਿਸ ਓਲੰਪਿਕ ਵਿੱਚ ਸੋਨ ਤਗ਼ਮੇ ਦਾ ਮਜ਼ਬੂਤ ​​ਦਾਅਵੇਦਾਰ ਸੀ। ਐਤਵਾਰ ਨੂੰ ਹੋਏ ਹਾਦਸੇ ਵਿੱਚ ਉਸ ਦੇ ਕੋਚ ਗੈਰਵੇਸ ਹਾਕਿਜ਼ਿਮਾਨਾ ਦੀ ਵੀ ਮੌਤ ਹੋ ਗਈ। ਪੁਲੀਸ ਨੇ ਦੱਸਿਆ ਕਿ ਕਿਪਟੁਮ ਕਾਰ ਚਲਾ ਰਿਹਾ ਸੀ ਅਤੇ ਉਸ ਦੀ ਕਾਰ ਇੱਕ ਦਰੱਖਤ ਨਾਲ ਟਕਰਾ ਕੇ ਖਾਈ ਵਿੱਚ ਜਾ ਡਿੱਗੀ। ਕਿਪਟੁਮ 24 ਸਾਲਾਂ ਦਾ ਸੀ।



News Source link

- Advertisement -

More articles

- Advertisement -

Latest article