ਦੇਸ਼ ਸਵਾਮੀ ਮੌਰਿਆ ਵੱਲੋਂ ਸਪਾ ਦੇ ਅਹੁਦੇ ਤੋਂ ਅਸਤੀਫ਼ਾ – Punjabi Tribune By Mehra Media Team February 13, 2024 0 222 Share FacebookXPinterestWhatsApp Must read Daily Walking : ਕੀ ਰੋਜ਼ਾਨਾ 10 ਹਜ਼ਾਰ ਕਦਮ ਤੁਰਨਾ ਜ਼ਰੂਰੀ? ਜਾਣੋ ਉਮਰ ਦੇ ਹਿਸਾਬ ਨਾਲ ਕਿੰਨੀ ਸੈਰ ਕਰਨੀ ਹੈ ਸਹੀ November 9, 2026 MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਦੇਹਾਂਤ, ਕੁਝ ਦਿਨ ਪਹਿਲਾਂ ਹੋਈ ਸੀ ਆਖਰੀ ਗੱਲਬਾਤ November 9, 2026 Jalandhar Fire : ਪੰਜਾਬ 'ਚ ਦੀਵਾਲੀ ਦੀਆਂ ਰੌਣਕਾਂ, ਜਲੰਧਰ 'ਚ ਪਟਾਕਿਆਂ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ November 8, 2026 Bank Holidays : ਬੈਂਕ ਜਾਣ ਦੀ ਬਣਾ ਰਹੇ ਹੋ ਯੋਜਨਾ? ਪਹਿਲਾਂ ਦੇਖ ਲਓ ਛੁੱਟੀਆਂ ਦੀ ਇਹ ਲਿਸਟ November 8, 2026 Mehra Media Teamhttps://punjabimedia.in ਲਖਨਊ, 13 ਫਰਵਰੀ ਸਮਾਜਵਾਦੀ ਪਾਰਟੀ (ਸਪਾ) ਦੇ ਸੀਨੀਅਰ ਆਗੂ ਸਵਾਮੀ ਪ੍ਰਸਾਦ ਮੌਰਿਆ ਨੇ ਅੱਜ ਪਾਰਟੀ ਦੇ ਕੌਮੀ ਜਨਰਲ ਸਕੱਤਰ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਕਿਹਾ ਕਿ ਉਹ ਬਿਨਾਂ ਕਿਸੇ ਅਹੁਦੇ ਦੇ ਸਪਾ ਦੀ ਮਜ਼ਬੂਤੀ ਲਈ ਕੰਮ ਕਰਦੇ ਰਹਿਣਗੇ। ਸਪਾ ਪ੍ਰਧਾਨ ਅਖਿਲੇਸ਼ ਯਾਦਵ ਨੂੰ ਸੰਬੋਧਿਤ ਅਸਤੀਫੇ ਵਿੱਚ ਮੌਰਿਆ ਨੇ ਕਿਹਾ, ‘‘ਮੈਂ ਬਿਨਾਂ ਕਿਸੇ ਅਹੁਦੇ ਦੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਦਾ ਰਹਾਂਗਾ।’’ ਮੌਰਿਆ ਨੇ ਆਪਣਾ ਅਸਤੀਫ਼ਾ ਸੋਸ਼ਲ ਮੀਡੀਆ ’ਤੇ ਵੀ ਸਾਂਝਾ ਕੀਤਾ ਹੈ। -ਪੀਟੀਆਈ News Source link TagsPunjabiTribuneਅਸਤਫਅਹਦਸਪਸਵਮਤਦਮਰਆਵਲ Share FacebookXPinterestWhatsApp Previous articleਕਾਂਗਰਸ ਸਰਕਾਰ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਦੇਵੇਗੀ: ਖੜਗੇNext articleਪੰਜਾਬ ਵਿੱਚ ਬਸਪਾ ਇਕੱਲਿਆਂ ਲੜੇਗੀ ਚੋਣਾਂ: ਬੈਣੀਵਾਲ - Advertisement - More articles ਸੋਮਵਾਰ-ਮੰਗਲਵਾਰ ਸਣੇ ਬੁੱਧਵਾਰ ਨੂੰ ਵੀ ਰਹੇਗੀ ਛੁੱਟੀ, ਹੁਣ ਵੀਰਵਾਰ ਨੂੰ ਖੁੱਲ੍ਹਣਗੇ ਸਕੂਲ! ਪੰਜਾਬ ਸਣੇ ਇਨ੍ਹਾਂ November 8, 2026 ਦੀਵਾਲੀ ‘ਤੇ ਪਟਾਕੇ ਚਲਾਉਣ ਦਾ ਟਾਈਮ ਤੈਅ, ਜਾਣੋ ਕਿੰਨੇ ਵਜੇ ਤੋਂ ਬਾਅਦ ਹੋਏਗੀ ਪਾਬੰਦੀ? ਹਰਿਆਣਾ ‘ਚ 24 ਘੰਟੇ… November 8, 2026 Police Chowki Blast: ਪੁਲਿਸ ਚੌਕੀ ‘ਚ ਜ਼ਬਰਦਸਤ ਧਮਾਕਾ, ਪ੍ਰਸ਼ਾਸਨ ‘ਚ ਮੱਚਿਆ ਹੜਕੰਪ… November 8, 2026 - Advertisement - Latest article Daily Walking : ਕੀ ਰੋਜ਼ਾਨਾ 10 ਹਜ਼ਾਰ ਕਦਮ ਤੁਰਨਾ ਜ਼ਰੂਰੀ? ਜਾਣੋ ਉਮਰ ਦੇ ਹਿਸਾਬ ਨਾਲ ਕਿੰਨੀ ਸੈਰ ਕਰਨੀ ਹੈ ਸਹੀ November 9, 2026 MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਦੇਹਾਂਤ, ਕੁਝ ਦਿਨ ਪਹਿਲਾਂ ਹੋਈ ਸੀ ਆਖਰੀ ਗੱਲਬਾਤ November 9, 2026 Jalandhar Fire : ਪੰਜਾਬ 'ਚ ਦੀਵਾਲੀ ਦੀਆਂ ਰੌਣਕਾਂ, ਜਲੰਧਰ 'ਚ ਪਟਾਕਿਆਂ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ November 8, 2026 Bank Holidays : ਬੈਂਕ ਜਾਣ ਦੀ ਬਣਾ ਰਹੇ ਹੋ ਯੋਜਨਾ? ਪਹਿਲਾਂ ਦੇਖ ਲਓ ਛੁੱਟੀਆਂ ਦੀ ਇਹ ਲਿਸਟ November 8, 2026 iPhone 18 Launch : ਆ ਰਿਹਾ ਹੈ iPhone 18 ਸੀਰੀਜ਼ ਦਾ ਸਭ ਤੋਂ ਸਸਤਾ ਮੋਬਾਈਲ, iPhone 17 ਨਾਲੋਂ ਹੋਵੇਗਾ ਵੱਖਰਾ, ਮਿਲਣਗੇ ਵੱਡੇ ਅਪਗ੍ਰੇਡ November 8, 2026