32.2 C
Patiāla
Sunday, May 19, 2024

ਦਿੱਲੀ: ਪੇਂਟ ਦੀ ਫੈਕਟਰੀ ’ਚ ਅੱਗ ਲੱਗਣ ਕਾਰਨ ਤਿੰਨ ਹਲਾਕ, ਤਿੰਨ ਜ਼ਖ਼ਮੀ

Must read


ਨਵੀਂ ਦਿੱਲੀ , 15 ਫਰਵਰੀ

ਦਿੱਲੀ ਦੇ ਅਲੀਪੁਰ ‘ਚ ਇਕ ਪੇਂਟ ਫੈਕਟਰੀ ‘ਚ ਭਿਆਨਕ ਅੱਗ ਲੱਗਣ ਕਾਰਨ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਜਦੋਂ ਕਿ ਤਿੰਨ ਜ਼ਖ਼ਮੀ ਹੋ ਗਏ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ। ਘਟਨਾ ਸਥਾਨ ਤੋਂ ਤਿੰਨ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਧੂੰਏਂ ਦੇ ਗੁਬਾਰ ਕਈ ਕਿਲੋਮੀਟਰ ਦੂਰ ਤੱਕ ਦਿਖਾਈ ਦੇ ਰਹੇ ਸਨ।



News Source link

- Advertisement -

More articles

- Advertisement -

Latest article