30.8 C
Patiāla
Friday, May 10, 2024

ਕੈਪਟਨ ਅਮਰਿੰਦਰ ਸਿੰਘ ਦੀ ਮੋਦੀ ਨਾਲ ਮੀਟਿੰਗ, ਪੰਜਾਬ ਤੇ ਕਿਸਾਨਾਂ ਬਾਰੇ ਚਰਚਾ – Punjabi Tribune

Must read


ਨਵੀਂ ਦਿੱਲੀ, 20 ਫਰਵਰੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਕਾਂਗਰਸ ਛੱਡ ਕੇ ਭਾਜਪਾ ’ਚ ਸ਼ਾਮਲ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਅਤੇ ਕਿਸਾਨਾਂ ਨਾਲ ਜੁੜੇ ਕਈ ਮੁੱਦਿਆਂ ‘ਤੇ ਚਰਚਾ ਕੀਤੀ। ਕੈਪਟਨ ਨੇ ‘ਐਕਸ’ ‘ਤੇ ਪੋਸਟ ‘ਚ ਕਿਹਾ, ‘ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨਾਲ ਪੰਜਾਬ ਦੇ ਮੁੱਦਿਆਂ ਸਮੇਤ ਕਿਸਾਨਾਂ ਦੀਆਂ ਚਿੰਤਾਵਾਂ ਨਾਲ ਜੁੜੇ ਮੁੱਦਿਆਂ ‘ਤੇ ਵਿਸਥਾਰ ਨਾਲ ਚਰਚਾ ਕੀਤੀ।’ ਇਸ ਬੈਠਕ ਦੌਰਾਨ ਕੈਪਟਨ ਦੀ ਧੀ ਜੈਇੰਦਰ ਕੌਰ ਵੀ ਹਾਜ਼ਰ ਸੀ।



News Source link

- Advertisement -

More articles

- Advertisement -

Latest article