36 C
Patiāla
Tuesday, May 14, 2024

ਚੰਡੀਗੜ੍ਹ ਮੇਅਰ ਚੋਣ ਮਾਮਲਾ: ਵੋਟਾਂ ਦੀ ਗਿਣਤੀ ਮੁੜ ਕੀਤੀ ਜਾਵੇ ਤੇ ਰੱਦ 8 ਮਤਪੱਤਰਾਂ ਨੂੰ ਵੀ ਗਿਣਿਆਂ ਜਾਵੇ: ਸੁਪਰੀਮ ਕੋਰਟ

Must read


ਨਵੀਂ ਦਿੱਲੀ, 20 ਫਰਵਰੀ

ਚੰਡੀਗੜ੍ਹ ਮੇਅਰ ਚੋਣ ਵਿਵਾਦ ਮਾਮਲੇ ’ਚ ਅੱਜ ਸੁਪਰੀਮ ਕੋਰਟ ਨੇ ਵੋਟਾਂ ਦੀ ਮੁੜ ਗਿਣਤੀ ਦੇ ਨਿਰਦੇਸ਼ ਦਿੱਤੇ ਅਤੇ ਕਿਹਾ ਹੈ ਕਿ ਰੱਦ ਕੀਤੀਆਂ ਅੱਠ ਵੋਟਾਂ ਦੀ ਵੀ ਗਿਣਤੀ ਕੀਤੀ ਜਾਵੇ। ਸੁਪਰੀਮ ਕੋਰਟ ਨੇ ਮਤਪੱਤਰਾਂ ਦੀ ਜਾਂਚ ਕੀਤੀ ਅਤੇ ਕਿਹਾ ਕਿ ‘ਆਪ’ ਉਮੀਦਵਾਰ ਦੇ ਹੱਕ ਵਿੱਚ ਪਈਆਂ ਅੱਠ ਵੋਟਾਂ ‘ਤੇ ਵਾਧੂ ਨਿਸ਼ਾਨ ਸਨ। ਇਸ ਤੋਂ ਪਹਿਲਾਂ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਨਿਯੁਕਤ ਨਿਆਂਇਕ ਅਧਿਕਾਰੀ ਨੇ ਬੈਲਟ ਪੇਪਰਾਂ ਸਮੇਤ ਰਿਕਾਰਡ ਸੁਪਰੀਮ ਕੋਰਟ ਵਿੱਚ ਪੇਸ਼ ਕੀਤਾ।



News Source link
#ਚਡਗੜਹ #ਮਅਰ #ਚਣ #ਮਮਲ #ਵਟ #ਦ #ਗਣਤ #ਮੜ #ਕਤ #ਜਵ #ਤ #ਰਦ #ਮਤਪਤਰ #ਨ #ਵ #ਗਣਆ #ਜਵ #ਸਪਰਮ #ਕਰਟ

- Advertisement -

More articles

- Advertisement -

Latest article