36 C
Patiāla
Saturday, May 11, 2024

ਖੇਲੋ ਇੰਡੀਆ ਮੁਕਾਬਲਿਆਂ ’ਚ ਤਗਮਾ ਜੇਤੂ ਵੀ ਹੁਣ ਸਰਕਾਰੀ ਨੌਕਰੀਆਂ ’ਚ ਖੇਡ ਕੋਟਾ ਲੈਣ ਦੇ ਯੋਗ: ਠਾਕੁਰ

Must read


ਨਵੀਂ ਦਿੱਲੀ, 6 ਮਾਰਚ

ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨੇ ਅੱਜ ਕਿਹਾ ਹੈ ਕਿ ਸਾਰੇ ਖੇਲੋ ਇੰਡੀਆ ਮੁਕਾਬਲਿਆਂ ਵਿੱਚ ਤਮਗਾ ਜੇਤੂ ਹੁਣ ਸੋਧੇ ਹੋਏ ਮਾਪਦੰਡਾਂ ਅਨੁਸਾਰ ਸਰਕਾਰੀ ਨੌਕਰੀਆਂ ਲਈ ਯੋਗ ਹੋਣਗੇ। ਸ੍ਰੀ ਠਾਕੁਰ ਨੇ ਕਿਹਾ ਕਿ ਅਮਲੇ ਅਤੇ ਸਿਖਲਾਈ ਵਿਭਾਗ ਨੇ ਖੇਡ ਮੰਤਰਾਲੇ ਨਾਲ ਸਲਾਹ ਮਸ਼ਵਰਾ ਕਰਕੇ ਸਰਕਾਰੀ ਨੌਕਰੀਆਂ ਦੀ ਮੰਗ ਕਰਨ ਵਾਲੇ ਖਿਡਾਰੀਆਂ ਲਈ ਯੋਗਤਾ ਦੇ ਮਾਪਦੰਡਾਂ ਵਿੱਚ ਸੋਧਾਂ ਕੀਤੀਆਂ ਹਨ।



News Source link

- Advertisement -

More articles

- Advertisement -

Latest article