40.4 C
Patiāla
Thursday, May 9, 2024

ਬੈਡਮਿੰਟਨ: ਸਾਤਵਿਕ-ਚਿਰਾਗ ਦੀ ਜੋੜੀ ਨੇ ਫਰੈਂਚ ਓਪਨ ਦਾ ਖ਼ਿਤਾਬ ਜਿੱਤਿਆ

Must read


ਪੈਰਿਸ, 10 ਮਾਰਚ

ਭਾਰਤ ਦੇ ਸਟਾਰ ਖਿਡਾਰੀਆਂ ਸਾਤਵਿਕਸਾਈਰਾਜ ਰੰਕੀਰੈੱਡੀ ਅਤੇ ਚਿਰਾਗ ਸ਼ੈਟੀ ਦੀ ਜੋੜੀ ਨੇ ਅੱਜ ਫਰੈਂਚ ਓਪਨ ਸੁਪਰ 750 ਬੈਡਮਿੰਟਨ ਟੂਰਨਾਮੈਂਟ ਦੇ ਪੁਰਸ਼ ਡਬਲਜ਼ ਦਾ ਖ਼ਿਤਾਬ ਜਿੱਤ ਲਿਆ ਹੈ। ਭਾਰਤੀ ਖਿਡਾਰੀਆਂ ਨੇ ਫਾਈਨਲ ਵਿੱਚ ਚੀਨੀ ਤਾਇਪੈ ਦੀ ਲੀ ਝੇ-ਹੂਈ ਅਤੇ ਯਾਂਗ ਪੋ-ਹੁਆਨ ਦੀ ਜੋੜੀ ਨੂੰ ਸਿੱਧੇ ਸੈੱਟਾਂ ਵਿੱਚ 21-11 ਤੇ 21-17 ਨਾਲ ਹਰਾ ਕੇ ਦੂਜੀ ਵਾਰ ਫਰੈਂਚ ਓਪਨ ਦਾ ਖ਼ਿਤਾਬ ਜਿੱਤਿਆ। ਪੁਰਸ਼ ਸਿੰਗਲਜ਼ ਵਿੱਚ ਲਕਸ਼ੈ ਸੇਨ ਦੀ ਮੁਹਿੰਮ ਮੌਜੂਦਾ ਵਿਸ਼ਵ ਚੈਂਪੀਅਨ ਥਾਈਲੈਂਡ ਦੇ ਕੁਨਲਾਵੁਤ ਵੀ. ਤੋਂ ਹਾਰਨ ਮਗਰੋਂ ਸਮਾਪਤ ਹੋ ਗਈ। -ਪੀਟੀਆਈ



News Source link

- Advertisement -

More articles

- Advertisement -

Latest article