ਮੁੰਬਈ, 15 ਮਾਰਚ
ਮੈਗਾਸਟਾਰ ਅਮਿਤਾਭ ਬੱਚਨ ਨੂੰ ਮੁੰਬਈ ਦੇ ਅੰਧੇਰੀ ਸਥਿਤ ਕੋਕਿਲਾਬੇਨ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ ਅਤੇ ਉਨ੍ਹਾਂ ਦੀ ਐਂਜੀਓਪਲਾਸਟੀ ਕਰਵਾਈ ਗਈ ਹੈ। ਸੂਤਰਾਂ ਮੁਤਾਬਕ, ‘ਉਨ੍ਹਾਂ ਦੀ ਐਂਜੀਓਪਲਾਸਟੀ ਹੋਈ ਹੈ ਪਰ ਹਾਲੇ ਤੱਕ ਉਨ੍ਹਾਂ ਦੀ ਸਿਹਤ ਬਾਰੇ ਕੋਈ ਪੁਸ਼ਟੀ ਨਹੀਂ ਹੋਈ ਹੈ।’