33 C
Patiāla
Wednesday, May 22, 2024

ਧਮਕੀ ਤੇ ਫ਼ਿਰੌਤੀ ਮਾਮਲੇ ’ਚ ਗ੍ਰਿਫ਼ਤਾਰੀ ਪੁਲੀਸ ਦਾ ਡਰਾਮਾ: ਚੰਨੀ

Must read


ਜਗਮੋਹਨ ਸਿੰਘ

ਰੂਪਨਗਰ, 18 ਮਾਰਚ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਉਨ੍ਹਾਂ ਨੂੰ ਧਮਕੀ ਦੇਣ ਤੇ ਫਿਰੌਤੀ ਮੰਗਣ ਦੇ ਮਾਮਲੇ ’ਚ ਗ੍ਰਿਫ਼ਤਾਰੀ ਨੂੰ ਮਹਿਜ਼ ਡਰਾਮਾ ਕਰਾਰ ਦਿੱਤਾ ਹੈ। ਪੁਲੀਸ ਦੀ ਇਸ ਕਾਰਵਾਈ ਨੂੰ ਡਰਾਮਾ ਦੱਸਦਿਆਂ ਉਨ੍ਹਾਂ ਕਿਹਾ ਕਿ ਜਿਸ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ, ਉਹ ਹਿੰਦੀ ਬੋਲਣ ਵਾਲਾ ਹੈ ਪਰ ਜਿਸ ਨੇ ਉਨ੍ਹਾਂ ਨੂੰ ਧਮਕੀ ਦਿੱਤੀ ਸੀ, ਉਹ ਵਿਅਕਤੀ ਠੇਠ ਪੰਜਾਬੀ ਬੋਲਦਾ ਸੀ।



News Source link

- Advertisement -

More articles

- Advertisement -

Latest article