ਚੋਣ ਕਮਿਸ਼ਨ ਨੇ ਪੰਜਾਬ ’ਚ ਪੰਜ ’ਚ 5 ਐੱਸਐੱਸਪੀ ਨਿਯੁਕਤ ਕੀਤੇ

Must read


ਚੰਡੀਗੜ੍ਹ, 22 ਮਾਰਚ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ. ਨੇ ਅੱਜ ਕਿਹਾ ਹੈ ਕਿ ਚੋਣ ਕਮਿਸ਼ਨ ਨੇ ਰਾਜ ਦੇ ਪੰਜ ਜ਼ਿਲ੍ਹਿਆਂ ਦੇ ਸੀਨੀਅਰ ਪੁਲੀਸ ਕਪਤਾਨ (ਐੱਸਐੱਸਪੀ) ਦੀ ਨਿਯੁਕਤੀ ਕੀਤੀ ਹੈ। ਸੀਈਓ ਨੇ ਦੱਸਿਆ ਕਿ ਦੀਪਕ ਪਾਰੀਕ ਨੂੰ ਐੱਸਐੱਸਪੀ ਬਠਿੰਡਾ, ਅੰਕੁਰ ਗੁਪਤਾ ਨੂੰ ਐੱਸਐੱਸਪੀ ਜਲੰਧਰ ਦਿਹਾਤੀ, ਸਿਮਰਤ ਕੌਰ ਨੂੰ ਐੱਸਐੱਸਪੀ ਮਾਲੇਰਕੋਟਲਾ, ਸੁਹੇਲ ਕਾਸਿਮ ਮੀਰ ਨੂੰ ਐੱਸਐੱਸਪੀ ਪਠਾਨਕੋਟ ਅਤੇ ਪ੍ਰਗਿਆ ਜੈਨ ਨੂੰ ਐੱਸਐੱਸਪੀ ਫਾਜ਼ਿਲਕਾ ਨਿਯੁਕਤ ਕੀਤਾ ਗਿਆ ਹੈ।



News Source link

- Advertisement -

More articles

- Advertisement -

Latest article