ਸਾਬਕਾ ਹਵਾਈ ਸੈਨਾ ਮੁਖੀ ਆਰ.ਕੇ.ਐੱਸ.ਭਦੌਰੀਆ ਭਾਜਪਾ ਵਿਚ ਸ਼ਾਮਲ

Must read


ਨਵੀਂ ਦਿੱਲੀ, 24 ਮਾਰਚ

ਭਾਰਤੀ ਹਵਾਈ ਸੈਨਾ ਦੇ ਸਾਬਕਾ ਮੁਖੀ ਏਅਰ ਚੀਫ਼ ਮਾਰਸ਼ਲ ਆਰ.ਕੇ.ਐੱਸ.ਭਦੌਰੀਆ ਅੱਜ ਭਾਜਪਾ ਵਿਚ ਸ਼ਾਮਲ ਹੋ ਗਏ। ਉਨ੍ਹਾਂ ਭਾਜਪਾ ਦੇ ਜਨਰਲ ਸਕੱਤਰ ਵਿਨੋਦ ਤਾਵੜੇ ਤੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਦੀ ਮੌਜੂਦਗੀ ਵਿਚ ਭਾਜਪਾ ਦਾ ਪੱਲਾ ਫੜਿਆ। ਪੀਟੀਆਈ



News Source link

- Advertisement -

More articles

- Advertisement -

Latest article