43.6 C
Patiāla
Thursday, May 16, 2024

ਆਦਮਪੁਰ ਹਵਾਈ ਅੱਡੇ ਤੋਂ ਨਾਂਦੇੜ ਸਾਹਿਬ ਲਈ ਉਡਾਣ ਸ਼ੁਰੂ – Punjabi Tribune

Must read


ਹਤਿੰਦਰ ਮਹਿਤਾ

ਜਲੰਧਰ, 31 ਮਾਰਚ

ਆਦਮਪੁਰ ਹਵਾਈ ਅੱਡੇ ਤੋਂ ਉਡਾਣ ਸੇਵਾ ਅੱਜ ਸ਼ੁਰੂ ਹੋ ਗਈ ਹੈ ਅਤੇ ਕਰੀਬ ਚਾਰ ਸਾਲਾਂ ਬਾਅਦ ਅੱਜ ਦੁਪਹਿਰ 1.30 ਵਜੇ ਆਦਮਪੁਰ ਤੋਂ ਨਾਂਦੇੜ ਸਾਹਿਬ ਲਈ ਜਹਾਜ਼ ਨੇ ਪਹਿਲੀ ਉਡਾਣ ਭਰੀ। ਇਸ ਦਾ ਪਹਿਲਾ ਸਟਾਪ ਹਿੰਡਨ ਏਅਰਪੋਰਟ ’ਤੇ ਰੱਖਿਆ ਗਿਆ ਹੈ। ਉਥੋਂ ਉਕਤ ਫਲਾਈਟ ਨਾਂਦੇੜ ਸਾਹਿਬ ਲਈ ਰਵਾਨਾ ਹੋਵੇਗੀ। ਦੋਆਬਾ ਪਰਵਾਸੀ ਭਾਰਤੀਆਂ ਦਾ ਹੱਬ ਮੰਨਿਆ ਜਾਂਦਾ ਹੈ ਤੇ ਇਸ ਲਈ ਆਦਮਪੁਰ ਹਵਾਈ ਅੱਡੇ ਤੋਂ ਉਡਾਣਾਂ ਸ਼ੁਰੂ ਹੋਣ ਨਾਲ ਉਨ੍ਹਾਂ ਨੂੰ ਕਾਫੀ ਫਾਇਦਾ ਮਿਲੇਗਾ। ਹੁਣ ਲੋਕਾਂ ਨੂੰ ਦਿੱਲੀ ਜਾਣ ਲਈ 9 ਘੰਟੇ ਦਾ ਸਫਰ ਨਹੀਂ ਕਰਨਾ ਪਵੇਗਾ।



News Source link

- Advertisement -

More articles

- Advertisement -

Latest article