34.2 C
Patiāla
Friday, May 17, 2024

ਕੇਰਲ: ਸੜਕ ਹਾਦਸੇ ਵਿੱਚ ਤਿੰਨ ਪਰਿਵਾਰਕ ਮੈਂਬਰ ਹਲਾਕ – Punjabi Tribune

Must read


ਵਾਇਨਾਡ, 14 ਅਪਰੈਲ

ਕੇਰਲ ਦੇ ਵਾਇਨਾਡ ਜ਼ਿਲੇ ਦੇ ਵਿਥਿਰੀ ਵਿਚ ਅੱਜ ਬੱਸ ਦੀ ਕਾਰ ਦੀ ਟੱਕਰ ਨਾਲ ਸਿੱਧੀ ਟੱਕਰ ਹੋਣ ਕਾਰਨ ਇੱਕ ਹੀ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ ਹੋ ਗਈ। ਪੁਲੀਸ ਨੇ ਦੱਸਿਆ ਕਿ ਅੱਜ ਸਵੇਰੇ ਕਰੀਬ 6.30 ਵਜੇ ਵਾਪਰੇ ਇਸ ਹਾਦਸੇ ਵਿੱਚ ਕਾਰ ਵਿੱਚ ਸਵਾਰ ਇੱਕੋ ਪਰਿਵਾਰ ਦੇ ਤਿੰਨ ਹੋਰ ਮੈਂਬਰ ਜ਼ਖ਼ਮੀ ਹੋ ਗਏ। ਪੁਲੀਸ ਨੇ ਦੱਸਿਆ ਕਿ ਪਰਿਵਾਰ ਮਲਪੁਰਮ ਦੇ ਕੋਂਡੋਟੀ ਦਾ ਰਹਿਣ ਵਾਲਾ ਸੀ ਅਤੇ ਉਹ ਮੈਸੂਰ ਤੋਂ ਘਰ ਪਰਤ ਰਿਹਾ ਸੀ। ਹਾਦਸੇ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। -ਪੀਟੀਆਈ



News Source link

- Advertisement -

More articles

- Advertisement -

Latest article