41.2 C
Patiāla
Friday, May 17, 2024

ਕਾਂਗਰਸ ਨੇ ਸਾਬਕਾ ਮੁੱਖ ਮੰਤਰੀ ਚੰਨੀ ਨੂੰ ਜਲੰਧਰ (ਐੱਸਸੀ) ਸੀਟ ਤੋਂ ਉਤਾਰਿਆ ਮੈਦਾਨ ’ਚ

Must read


ਨਵੀਂ ਦਿੱਲੀ, 14 ਅਪਰੈਲ

ਕਾਂਗਰਸ ਪਾਰਟੀ ਨੇ ਲੋਕ ਸਭਾ ਚੋਣਾਂ ਲਈ 10 ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਜਾਰੀ ਸੂਚੀ ਮੁਤਾਬਕ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਜਲੰਧਰ (ਐੱਸਸੀ) ਲੋਕ ਸਭਾ ਸੀਟ ਤੋਂ ਉਮੀਦਵਾਰ ਬਣਾਇਆ ਗਿਆ ਹੈ। ਦਿੱਲੀ ਦੇ ਚਾਂਦਨੀ ਚੌਕ ਤੋਂ ਜੇ.ਪੀ. ਅਗਰਵਾਲ ਅਤੇ ਉੱਤਰ-ਪੂਰਬੀ ਦਿੱਲੀ ਤੋਂ ਕਨ੍ਹੱਈਆ ਕੁਮਾਰ ਨੂੰ ਮੈਦਾਨ ’ਚ ਉਤਾਰਿਆ ਗਿਆ ਹੈ। ਇਸ ਤੋਂ ਇਲਾਵਾ ਉੱਤਰ-ਪੱਛਮੀ ਦਿੱਲੀ ਲੋਕ ਸਭਾ ਸੀਟ ਤੋਂ ਸਾਬਕਾ ਸੰਸਦ ਮੈਂਬਰ ਉਦਿਤ ਰਾਜ ਨੂੰ ਟਿਕਟ ਦਿੱਤੀ ਗਈ ਹੈ। –ਪੀਟੀਆਈ



News Source link

- Advertisement -

More articles

- Advertisement -

Latest article