34.2 C
Patiāla
Friday, May 17, 2024

ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਨਾਗਪੁਰ ’ਚ ਵੋਟ ਪਾਈ

Must read


ਨਾਗਪੁਰ (ਮਹਾਰਾਸ਼ਟਰ), 19 ਅਪਰੈਲ

ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਅੱਜ ਲੋਕ ਸਭਾ ਚੋਣਾਂ ਦੌਰਾਨ ਮਹਾਰਾਸ਼ਟਰ ਦੇ ਨਾਗਪੁਰ ਵਿੱਚ ਪੋਲਿੰਗ ਬੂਥ ‘ਤੇ ਆਪਣੀ ਵੋਟ ਪਾਈ। ਪੰਜਾਬ ਦੇ ਰਾਜਪਾਲ ਨੇ ਵੋਟ ਪਾਉਣ ਤੋਂ ਬਾਅਦ ਆਪਣੀ ਸਿਆਹੀ ਵਾਲੀ ਉਂਗਲ ਦਿਖਾਈ ਤੇ ਲੋਕਾਂ ਨੂੰ ਵੱਧ ਤੋਂ ਵੱਧ ਵੋਟਾਂ ਪਾਉਣ ਦੀ ਅਪੀਲ ਕੀਤੀ।



News Source link

- Advertisement -

More articles

- Advertisement -

Latest article