ਦੇਸ਼ ਪਿੰਡ ਲੱਖੂਵਾਲ ਵਿੱਚ ‘ਆਪ’ ਆਗੂ ਦਾ ਗੋਲੀਆਂ ਮਾਰ ਕੇ ਕਤਲ, ਚਾਰ ਸਾਥੀ ਜ਼ਖ਼ਮੀ – Punjabi Tribune By Mehra Media Team June 1, 2024 0 172 Share Facebook Twitter Pinterest WhatsApp Must read IPL 2026 : ਪੰਜਾਬ ਕਿੰਗਜ਼ ਦੀ ਸ਼ਾਨਦਾਰ ਜਿੱਤ ਤੋਂ ਬਾਅਦ ਦਿੱਲੀ ਦੇ ਹਨੂੰਮਾਨ ਮੰਦਰ ਪਹੁੰਚੀ ਪ੍ਰੀਤੀ ਜ਼ਿੰਟਾ ,ਟੇਕਿਆ ਮੱਥਾ April 26, 2026 Chandigarh 'ਚ ਖ਼ੁਦ ਨੂੰ MBBS ਦੱਸ ਕੇ ਲੜਕੀ ਨਾਲ ਕੀਤਾ ਜ਼ਬਰ-ਜਿਨਾਹ ,25 ਮਿੰਟ ਦੀ ਵੀਡੀਓ ਬਣਾ ਕੇ ਕੀਤਾ ਬਲੈਕਮੇਲ April 26, 2026 Weather Update : ਭਿਆਨਕ ਗਰਮੀ ਤੋਂ ਮਿਲ ਸਕਦੀ ਹੈ ਰਾਹਤ , ਆਉਣ ਵਾਲੇ ਦਿਨਾਂ ‘ਚ ਮੀਂਹ ਅਤੇ ਤੂਫ਼ਾਨ ਦੀ ਸੰਭਾਵਨਾ April 26, 2026 Punjab Police 'ਚ ਜਾਅਲੀ ਸਰਟੀਫ਼ਿਕੇਟ ਨਾਲ ਲਈ ਨੌਕਰੀ , PSEB ਦੀ ਵੈਰੀਫਿਕੇਸ਼ਨ 'ਚ ਖੁੱਲ੍ਹੀ ਪੋਲ , ਰਿਕਾਰਡ 'ਚ ਕੀਤਾ ਬਲੈਕਲਿਸਟ April 26, 2026 Mehra Media Teamhttps://punjabimedia.in ਰਾਜਨ ਮਾਨਰਮਦਾਸ, 31 ਮਈ ਸਰਹੱਦੀ ਪਿੰਡ ਲੱਖੂਵਾਲ ਵਿੱਚ ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਆਮ ਆਦਮੀ ਪਾਰਟੀ ਦੇ ਆਗੂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਜਦਕਿ ਚਾਰ ਹੋਰਾਂ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ ਹੈ। ਜ਼ਖਮੀਆਂ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ। ਲੱਖੂਵਾਲ ਕਾਂਗਰਸ ਦੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦਾ ਜੱਦੀ ਪਿੰਡ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਲੱਖੂਵਾਲ ਦਾ ਨੌਜਵਾਨ ਦੀਪਇੰਦਰ ਸਿੰਘ ਦੀਪੂ ਆਪਣੇ ਕੁਝ ਸਾਥੀਆਂ ਸਣੇ ਆਪਣੀ ਹਵੇਲੀ ਵਿੱਚ ਬੈਠਾ ਸੀ। ਉਹ ਕੁਝ ਸਮਾਂ ਪਹਿਲਾਂ ਹੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਇਆ ਸੀ। ਇਸ ਦੌਰਾਨ ਦੋ ਨਕਾਬਪੋਸ਼ ਮੋਟਰਸਾਈਕਲ ’ਤੇ ਆਏ ਅਤੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਗੋਲੀਬਾਰੀ ਵਿੱਚ ਦੀਪੂ ਦੀ ਮੌਕੇ ’ਤੇ ਮੌਤ ਹੋ ਗਈ ਜਦਕਿ ਉਸ ਦੇ ਚਾਰ ਸਾਥੀ ਗੰਭੀਰ ਜ਼ਖ਼ਮੀ ਹੋ ਗਏ। ਮੌਕੇ ’ਤੇ ਪਹੁੰਚੇ ਐੱਸਐੱਸਪੀ ਅੰਮ੍ਰਿਤਸਰ (ਦਿਹਾਤੀ) ਸਤਿੰਦਰ ਪਾਲ ਸਿੰਘ ਨੇ ਦੱਸਿਆ ਕਿ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕਰ ਲਿਆ ਗਿਆ ਹੈ ਤੇ ਜਲਦੀ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। News Source link TagsPunjabiTribuneਆਗਆਪਸਥਕਕਤਲਗਲਆਚਰਜਖਮਦਪਡਮਰਲਖਵਲਵਚ Share Facebook Twitter Pinterest WhatsApp Previous articleਜੰਗ-ਏ-ਆਜ਼ਾਦੀ ਯਾਦਗਾਰ: ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਬਰਜਿੰਦਰ ਸਿੰਘ ਹਮਦਰਦ ਦੀ ਗ੍ਰਿਫ਼ਤਾਰੀ ’ਤੇ ਰੋਕ ਲਗਾਈNext articleਐੱਨਸੀਪੀ (ਐੱਸਪੀ) ਵਰਕਰਾਂ ਵੱਲੋਂ ਮਹਾਰਾਸ਼ਟਰ ਸਰਕਾਰ ਖ਼ਿਲਾਫ ਪ੍ਰਦਰਸ਼ਨ - Advertisement - More articles Weather Update : ਭਿਆਨਕ ਗਰਮੀ ਤੋਂ ਮਿਲ ਸਕਦੀ ਹੈ ਰਾਹਤ , ਆਉਣ ਵਾਲੇ ਦਿਨਾਂ ‘ਚ ਮੀਂਹ ਅਤੇ ਤੂਫ਼ਾਨ ਦੀ ਸੰਭਾਵਨਾ April 26, 2026 Raghav Chadha ਸਮੇਤ 7 ਸੰਸਦ ਮੈਂਬਰਾਂ ਨੂੰ ਬਰਖਾਸਤ ਕਰਨ ਦੀ ਮੰਗ , AAP ਨੇ ਉਪ ਰਾਸ਼ਟਰਪਤੀ ਨੂੰ ਸੌਂਪੀ ਯਾਚਿਕਾ April 26, 2026 ਵੱਡੀ ਵਾਰਦਾਤ, ਮਾਤਮ ‘ਚ ਬਦਲਿਆ ਪਾਰਟੀ ਦਾ ਮਾਹੌਲ, ਜਨਮਦਿਨ ‘ਚ ਅੰਨ੍ਹੇਵਾਹ ਚੱਲੀਆਂ ਗੋਲੀਆਂ; 3 ਨੌਜਵਾਨਾਂ ਦੀ ਮੌਤ April 26, 2026 - Advertisement - Latest article IPL 2026 : ਪੰਜਾਬ ਕਿੰਗਜ਼ ਦੀ ਸ਼ਾਨਦਾਰ ਜਿੱਤ ਤੋਂ ਬਾਅਦ ਦਿੱਲੀ ਦੇ ਹਨੂੰਮਾਨ ਮੰਦਰ ਪਹੁੰਚੀ ਪ੍ਰੀਤੀ ਜ਼ਿੰਟਾ ,ਟੇਕਿਆ ਮੱਥਾ April 26, 2026 Chandigarh 'ਚ ਖ਼ੁਦ ਨੂੰ MBBS ਦੱਸ ਕੇ ਲੜਕੀ ਨਾਲ ਕੀਤਾ ਜ਼ਬਰ-ਜਿਨਾਹ ,25 ਮਿੰਟ ਦੀ ਵੀਡੀਓ ਬਣਾ ਕੇ ਕੀਤਾ ਬਲੈਕਮੇਲ April 26, 2026 Weather Update : ਭਿਆਨਕ ਗਰਮੀ ਤੋਂ ਮਿਲ ਸਕਦੀ ਹੈ ਰਾਹਤ , ਆਉਣ ਵਾਲੇ ਦਿਨਾਂ ‘ਚ ਮੀਂਹ ਅਤੇ ਤੂਫ਼ਾਨ ਦੀ ਸੰਭਾਵਨਾ April 26, 2026 Punjab Police 'ਚ ਜਾਅਲੀ ਸਰਟੀਫ਼ਿਕੇਟ ਨਾਲ ਲਈ ਨੌਕਰੀ , PSEB ਦੀ ਵੈਰੀਫਿਕੇਸ਼ਨ 'ਚ ਖੁੱਲ੍ਹੀ ਪੋਲ , ਰਿਕਾਰਡ 'ਚ ਕੀਤਾ ਬਲੈਕਲਿਸਟ April 26, 2026 Raghav Chadha ਸਮੇਤ 7 ਸੰਸਦ ਮੈਂਬਰਾਂ ਨੂੰ ਬਰਖਾਸਤ ਕਰਨ ਦੀ ਮੰਗ , AAP ਨੇ ਉਪ ਰਾਸ਼ਟਰਪਤੀ ਨੂੰ ਸੌਂਪੀ ਯਾਚਿਕਾ April 26, 2026