ਮਾਣਹਾਨੀ ਮਾਮਲਾ: ਰਾਹੁਲ ਗਾਂਧੀ ਅੱਜ ਬੰਗਲੂਰੂ ਦੀ ਅਦਾਲਤ ’ਚ ਹੋਣਗੇ ਪੇਸ਼

Must read


ਬੰਗਲੂਰੂ, 6 ਜੂਨ

ਕਾਂਗਰਸੀ ਆਗੂ ਰਾਹੁਲ ਗਾਂਧੀ ਭਾਜਪਾ ਦੀ ਕਰਨਾਟਕ ਇਕਾਈ ਵੱਲੋਂ ਦਾਇਰ ਮਾਣਹਾਨੀ ਦੇ ਇਕ ਕੇਸ ਵਿੱਚ ਸ਼ੁੱਕਰਵਾਰ ਨੂੰ ਇੱਥੇ ਇਕ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਹੋਣਗੇ। ਭਾਜਪਾ ਦੀ ਸੂਬਾ ਇਕਾਈ ਨੇ ਕਾਂਗਰਸ ’ਤੇ ਮੁੱਖਧਾਰਾ ਦੇ ਅਖ਼ਬਾਰਾਂ ਵਿੱਚ ਝੂਠੇ ਇਸ਼ਤਿਹਾਰ ਜਾਰੀ ਕਰਨ ਦਾ ਦੋਸ਼ ਲਾਇਆ ਸੀ।



News Source link
#ਮਣਹਨ #ਮਮਲ #ਰਹਲ #ਗਧ #ਅਜ #ਬਗਲਰ #ਦ #ਅਦਲਤ #ਚ #ਹਣਗ #ਪਸ਼

- Advertisement -

More articles

- Advertisement -

Latest article