ਜੰਮੂ ਤੋਂ ਮਾਤਾ ਵੈਸ਼ਨੋ ਦੇਵੀ ਭਵਨ ਤੱਕ ਸਿੱਧੀ ਹੈਲੀਕਾਪਟਰ ਸੇਵਾ 18 ਤੋਂ

Must read


ਜੰਮੂ, 11 ਜੂਨ

ਜੰਮੂ ਤੋਂ ਰਿਆਸੀ ਜ਼ਿਲ੍ਹੇ ਦੇ ਤ੍ਰਿਕੁਟਾ ਪਹਾੜੀਆਂ ’ਚ ਸਥਿਤ ਮਾਤਾ ਵੈਸ਼ਨੋ ਦੇਵੀ ਦੇ ਭਵਨ ਗੁਫਾ ਮੰਦਰ ਤੱਕ ਪਹੁੰਚਣ ਲਈ 18 ਜੂਨ ਤੋਂ ਹੈਲੀਕਾਪਟਰ ਸੇਵਾ ਸ਼ੁਰੂ ਹੋਵੇਗੀ। ਸ੍ਰੀ ਮਾਤਾ ਵੈਸ਼ਨੋ ਦੇਵੀ ਸ਼ਰਾਈਨ ਬੋਰਡ ਨੇ ਇਹ ਐਲਾਨ ਕੀਤਾ। ਇਹ ਕਦਮ ਤੀਰਥ ਯਾਤਰਾ ਨੂੰ ਸੌਖੀ ਬਣਾਉਣ ਅਤੇ ਗੁਫਾ ਮੰਦਰ ’ਚ ਪੂਜਾ ਕਰਨ ਲਈ ਦੁਨੀਆ ਭਰ ਤੋਂ ਆਉਣ ਵਾਲੇ ਸ਼ਰਧਾਲੂਆਂ ਨੂੰ ਬਿਹਤਰ ਸੁਵਿਧਾਵਾਂ ਦੇਣ ਲਈ ਚੁੱਕਿਆ ਗਿਆ ਹੈ।



News Source link

- Advertisement -

More articles

- Advertisement -

Latest article