ਵਿਦੇਸ਼ ਸੈਮ ਪਿਤਰੋਦਾ ਇੰਡੀਅਨ ਓਵਰਸੀਜ਼ ਕਾਂਗਰਸ ਦੇ ਮੁੜ ਪ੍ਰਧਾਨ ਨਿਯੁਕਤ By Mehra Media Team June 27, 2024 0 181 Share FacebookXPinterestWhatsApp Must read Amritsar 'ਚ ਔਰਤ ਦੀ ਗੋਲੀ ਲੱਗਣ ਨਾਲ ਮੌਤ ! ਪਤੀ ਨੇ ਪਿਤਾ ਨੂੰ ਫੋਨ 'ਤੇ ਕਹੀ ਅਜਿਹੀ ਗੱਲ, ਫਿਰ ਹੋ ਗਿਆ ਫਰਾਰ! October 28, 2026 ਸੀਨੀਅਰ ਕਾਂਗਰਸ ਆਗੂ ਦੀ ਦਰਦਨਾਕ ਮੌਤ, ਹੁਣ ਮਾਮਲੇ ‘ਚ ਵੱਡਾ ਖੁਲਾਸਾ, ਪੁੱਤਰ ਬੋਲਿਆ- ਬ੍ਰੇਨ ਸਟ੍ਰੋਕ ਨਹੀਂ ਹੋਇਆ, October 27, 2026 Bank News : ਕੀ ਵਿਕਣ ਜਾ ਰਿਹਾ ਹੈ ਇਹ ਬੈਂਕ? ਗਾਹਕਾਂ ਤੇ ਨਿਵੇਸ਼ਕਾਂ ਲਈ ਆਈ ਵੱਡੀ ਖ਼ਬਰ, ਬੈਂਕ ਨੇ ਦੱਸੀ ਸੱਚਾਈ October 27, 2026 IPL 2027: ਆਈਪੀਐਲ 2027 ਤੋਂ ਪਹਿਲਾਂ CSK ਨੂੰ ਵੱਡਾ ਝਟਕਾ, 5 ਮੁੱਖ ਕੋਚਾਂ ਨੇ ਛੱਡਿਆ ਟੀਮ ਦਾ ਸਾਥ, ਖਿਡਾਰੀਆਂ ਦੇ ਨਾਲ-ਨਾਲ ਸਦਮੇ 'ਚ ਫੈਨਜ਼… October 27, 2026 Mehra Media Teamhttps://punjabimedia.in ਨਵੀਂ ਦਿੱਲੀ, 26 ਜੂਨਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਸੈਮ ਪਿਤਰੋਦਾ ਨੂੰ ਇੰਡੀਅਨ ਓਵਰਸੀਜ਼ ਕਾਂਗਰਸ ਦਾ ਮੁੜ ਪ੍ਰਧਾਨ ਨਿਯੁਕਤ ਕੀਤਾ ਹੈ। ਹਾਲੀਆ ਲੋਕ ਸਭਾ ਚੋਣਾਂ ਦੌਰਾਨ ਇਕ ਵਿਵਾਦਤ ਪੋਸਟ ਕਰਕੇ ਪਾਰਟੀ ਨੇ ਪਿਤਰੋਦਾ ਨੂੰ ਇਸ ਅਹੁਦੇ ਤੋਂ ਲਾਂਭੇ ਕਰ ਦਿੱਤਾ ਸੀ। ਭਾਜਪਾ ਨੇ ਉਦੋਂ ਪਿਤਰੋਦਾ ਦੀ ਟਿੱਪਣੀ ਨੂੰ ‘ਨਸਲੀ’ ਕਰਾਰ ਦਿੱਤਾ ਸੀ। ਪਾਰਟੀ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਇੱਕ ਬਿਆਨ ’ਚ ਕਿਹਾ, ‘‘ਕਾਂਗਰਸ ਪ੍ਰਧਾਨ ਨੇ ਸੈਮ ਪਿਤਰੋਦਾ ਨੂੰ ਫ਼ੌਰੀ ਤੌਰ ’ਤੇ ਇੰਡੀਅਨ ਓਵਰਸੀਜ਼ ਕਾਂਗਰਸ ਦਾ ਮੁੜ ਪ੍ਰਧਾਨ ਨਿਯੁਕਤ ਕੀਤਾ ਹੈ।’’ -ਪੀਟੀਆਈ ਸਬੰਧਿਤ ਖ਼ਬਰਾਂ Published At: JUNE 26, 2024 11:25 PM (IST) | Updated At: JUNE 26, 2024 11:41 PM (IST) Published At: JUNE 26, 2024 10:45 PM (IST) | Updated At: JUNE 26, 2024 10:48 PM (IST) Published At: JUNE 26, 2024 06:24 PM (IST) | Updated At: JUNE 26, 2024 06:39 PM (IST) Published At: JUNE 26, 2024 05:22 PM (IST) Published At: JUNE 26, 2024 04:13 PM (IST) Published At: JUNE 26, 2024 04:05 PM (IST) News Source link Tagsਓਵਰਸਜਇਡਅਨਸਮਕਗਰਸਦਨਯਕਤਪਤਰਦਪਰਧਨਮੜ Share FacebookXPinterestWhatsApp Previous articleਅਮਰੀਕਾ ’ਚ ਹੌਂਡੂਰਸ ਦੇ ਸਾਬਕਾ ਰਾਸ਼ਟਰਪਤੀ ਨੂੰ 45 ਸਾਲ ਜੇਲ੍ਹ ਦੀ ਸਜ਼ਾ – Punjabi TribuneNext articleBigg Boss OTT 3: 'ਹਰ ਆਦਮੀ ਚਾਹੁੰਦਾ ਦੋ ਪਤਨੀਆਂ', ਅਰਮਾਨ ਮਲਿਕ ਦੇ ਬਿਆਨ 'ਤੇ ਗੁੱਸੇ 'ਚ ਭੜਕੀ ਮਸ਼ਹੂਰ ਅਦਾਕਾਰਾ, ਕੱਢੀਆਂ ਗਾਲ੍ਹਾਂ! - Advertisement - More articles ਆਸਟ੍ਰੇਲੀਆ ਨੇ Visa ਦੇ ਨਿਯਮ ਬਦਲੇ, ਹੁਣ ਭਾਰਤੀਆਂ ਨੂੰ ਕਰਨਾ ਹੋਵੇਗਾ ਆਹ ਕੰਮ; ਜਾਣੋ ਨਵੇਂ ਬਦਲਾਅ October 26, 2026 Earthquakes News: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, 7.0 ਦੀ ਤੀਬਰਤਾ ਨਾਲ ਜ਼ਬਰਦਸਤ ਝਟਕੇ, ਦਹਿਸ਼ਤ ਦੇ ਮਾਰੇ ਘਰਾਂ 'ਚੋਂ ਬਾਹਰ ਭੱਜੇ ਲੋਕ; ਪੈ... October 25, 2026 Big News: ਵੱਡੀ ਖਬਰ, '3 ਦਿਨਾਂ ਦਾ ਰਾਸ਼ਨ-ਪਾਣੀ ਜਮ੍ਹਾਂ ਕਰ ਲਓ', ਸਰਕਾਰ ਨੇ ਕੀਤਾ ਐਲਾਨ, ਜਾਣੋ ਪ੍ਰਸ਼ਾਸਨ ਵਿਚਾਲੇ ਕਿਉਂ ਮੱਚੀ ਤਰਥੱਲੀ? ਇਸ ਦੇਸ਼ ਦੇ... October 25, 2026 - Advertisement - Latest article Amritsar 'ਚ ਔਰਤ ਦੀ ਗੋਲੀ ਲੱਗਣ ਨਾਲ ਮੌਤ ! ਪਤੀ ਨੇ ਪਿਤਾ ਨੂੰ ਫੋਨ 'ਤੇ ਕਹੀ ਅਜਿਹੀ ਗੱਲ, ਫਿਰ ਹੋ ਗਿਆ ਫਰਾਰ! October 28, 2026 ਸੀਨੀਅਰ ਕਾਂਗਰਸ ਆਗੂ ਦੀ ਦਰਦਨਾਕ ਮੌਤ, ਹੁਣ ਮਾਮਲੇ ‘ਚ ਵੱਡਾ ਖੁਲਾਸਾ, ਪੁੱਤਰ ਬੋਲਿਆ- ਬ੍ਰੇਨ ਸਟ੍ਰੋਕ ਨਹੀਂ ਹੋਇਆ, October 27, 2026 Bank News : ਕੀ ਵਿਕਣ ਜਾ ਰਿਹਾ ਹੈ ਇਹ ਬੈਂਕ? ਗਾਹਕਾਂ ਤੇ ਨਿਵੇਸ਼ਕਾਂ ਲਈ ਆਈ ਵੱਡੀ ਖ਼ਬਰ, ਬੈਂਕ ਨੇ ਦੱਸੀ ਸੱਚਾਈ October 27, 2026 IPL 2027: ਆਈਪੀਐਲ 2027 ਤੋਂ ਪਹਿਲਾਂ CSK ਨੂੰ ਵੱਡਾ ਝਟਕਾ, 5 ਮੁੱਖ ਕੋਚਾਂ ਨੇ ਛੱਡਿਆ ਟੀਮ ਦਾ ਸਾਥ, ਖਿਡਾਰੀਆਂ ਦੇ ਨਾਲ-ਨਾਲ ਸਦਮੇ 'ਚ ਫੈਨਜ਼… October 27, 2026 Health Tips : ਖਾਣਾ ਖਾਂਦੇ ਸਮੇਂ ਵਾਰ-ਵਾਰ ਕੱਟੀ ਜਾਂਦੀ ਹੈ ਜੀਭ ? ਕਿਤੇ ਇਸ ਬਿਮਾਰੀ ਦਾ ਸੰਕੇਤ ਤਾਂ ਨਹੀਂ, ਜਾਣੋ ਕਾਰਨ October 27, 2026
ਨਵੀਂ ਦਿੱਲੀ, 26 ਜੂਨਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਸੈਮ ਪਿਤਰੋਦਾ ਨੂੰ ਇੰਡੀਅਨ ਓਵਰਸੀਜ਼ ਕਾਂਗਰਸ ਦਾ ਮੁੜ ਪ੍ਰਧਾਨ ਨਿਯੁਕਤ ਕੀਤਾ ਹੈ। ਹਾਲੀਆ ਲੋਕ ਸਭਾ ਚੋਣਾਂ ਦੌਰਾਨ ਇਕ ਵਿਵਾਦਤ ਪੋਸਟ ਕਰਕੇ ਪਾਰਟੀ ਨੇ ਪਿਤਰੋਦਾ ਨੂੰ ਇਸ ਅਹੁਦੇ ਤੋਂ ਲਾਂਭੇ ਕਰ ਦਿੱਤਾ ਸੀ। ਭਾਜਪਾ ਨੇ ਉਦੋਂ ਪਿਤਰੋਦਾ ਦੀ ਟਿੱਪਣੀ ਨੂੰ ‘ਨਸਲੀ’ ਕਰਾਰ ਦਿੱਤਾ ਸੀ। ਪਾਰਟੀ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਇੱਕ ਬਿਆਨ ’ਚ ਕਿਹਾ, ‘‘ਕਾਂਗਰਸ ਪ੍ਰਧਾਨ ਨੇ ਸੈਮ ਪਿਤਰੋਦਾ ਨੂੰ ਫ਼ੌਰੀ ਤੌਰ ’ਤੇ ਇੰਡੀਅਨ ਓਵਰਸੀਜ਼ ਕਾਂਗਰਸ ਦਾ ਮੁੜ ਪ੍ਰਧਾਨ ਨਿਯੁਕਤ ਕੀਤਾ ਹੈ।’’ -ਪੀਟੀਆਈ