ਦੇਸ਼ 5 ਕਿੱਲੋ ਹੈਰੋਇਨ ਸਮੇਤ ਨਸ਼ਾ ਤਸਕਰ ਕਾਬੂ ਕੀਤਾ – Punjabi Tribune By Mehra Media Team July 2, 2024 0 193 Share FacebookXPinterestWhatsApp Must read Smartphone Safety: ਸੌਣ ਵੇਲੇ ਸਿਰਹਾਣੇ ਕੋਲ ਰੱਖਦੇ ਹੋ ਮੋਬਾਈਲ? ਜਾਣੋ ਸਿਹਤ 'ਤੇ ਕੀ ਪੈਂਦਾ ਹੈ ਅਸਰ November 29, 2026 ਪਰੀਸਿਮਨ ਬਿੱਲ ਨੂੰ ਲੈ ਕੇ ਸਿਆਸਤ ‘ਚ ਚਰਚਾ ਤੇਜ਼, ਹਰਿਆਣਾ ‘ਚ 90 ਦੀ ਬਜਾਏ 135 ਵਿਧਾਇਕ ਹੋਣਗੇ; ਲੋਕ ਸਭਾ ਸੀਟਾਂ November 29, 2026 AAP Candidate: ‘ਆਪ’ ਵੱਲੋਂ 8 ਉਮੀਦਵਾਰਾਂ ਦੀ ਤੀਜੀ ਲਿਸਟ ਜਾਰੀ, ਸੂਚੀ 'ਚ ਆਹ ਨਾਮ ਸ਼ਾਮਲ… November 29, 2026 Gold-Silver Crash Today: ਚਾਂਦੀ 10 ਹਜ਼ਾਰ ਰੁਪਏ ਸਸਤੀ, ਜਾਣੋ ਕਿੰਨਾ ਡਿੱਗਿਆ ਸੋਨਾ? 10 ਦਿਨਾਂ ਦੇ ਵਿੱਚ ਇੰਨੇ ਡਿੱਗੇ ਰੇਟ… November 29, 2026 Mehra Media Teamhttps://punjabimedia.in ਚੰਡੀਗੜ੍ਹ, 2 ਜੁਲਾਈ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦਾ ਪਰਦਾਫ਼ਾਸ਼ ਕਰਦਿਆਂ ਪੰਜਾਬ ਪੁਲੀਸ ਨੇ ਇਕ ਵਿਅਕਤੀ ਨੂੰ 5 ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਤਸਕਰ ਦੀ ਪਹਿਚਾਣ ਲਖਵਿੰਦਰ ਸਿੰਘ ਵਜੋਂ ਹੋਈ ਹੈ। ਉਨ੍ਹਾਂ ਕਿਹਾ ਕਿ ਕਾਬੂ ਕੀਤਾ ਵਿਅਕਤੀ ਪਾਕਿਸਤਾਨੀ ਤਸਕਰ ਅਲੀ ਦੇ ਸਿੱਧੇ ਸੰਪਰਕ ਵਿਚ ਸੀ ਅਤੇ ਨਸ਼ੇ ਦੀ ਖੇਪ ਲਈ ਡਰੋਨਾਂ ਦੀ ਵਰਤੋ ਕੀਤੀ ਜਾ ਰਹੀ ਸੀ। ਡੀਜੀਪੀ ਨੇ ਕਿਹਾ ਕਿ ਨਵੇਂ ਕਾਨੂੰਨ ਉਪਬੰਧਾਂ ਅਨੁਸਾਰ ਗਜ਼ਟਿਡ ਅਧਿਕਾਰੀ ਦੀ ਮੌਜੂਦਗੀ ਵਿਚ ਤਲਾਸ਼ੀ ਅਤੇ ਜ਼ਬਤ ਪ੍ਰਕਿਰਿਆ ਵੀਡੀਓਗ੍ਰਾਫ਼ੀ ਵੀ ਕੀਤੀ ਗਈ। ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਪੁਲੀਸ ਕਮਿਸ਼ਨਰ ਅੰਮ੍ਰਿਤਸਰ ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਪੁਲੀਸ ਟੀਮਾਂ ਨੂੰ ਸੂਚਨਾ ਮਿਲੀ ਸੀ ਕਿ ਨਸ਼ਾ ਤਸਕਰ ਲੱਖਾ ਨੇ ਨਸ਼ੀਲੇ ਪਦਾਰਥਾਂ ਦੀ ਖੇਪ ਬਰਾਮਦ ਕਰ ਖੇਮਕਰਨ ਤੋਂ ਅੰਮ੍ਰਿਤਸਰ ਪਹੁੰਚਾਉਣ ਲਈ ਜਾ ਰਿਹਾ ਹੈ। ਜਿਸ ‘ਤੇ ਤੁਰੰਤ ਕਾਰਵਾਈ ਕਰਦਿਆਂ ਏਡੀਸੀਪੀ ਅਭਿਮਨਿਊ ਰਾਣਾ ਦੀ ਅਗਵਾਈ ਹੇਠ ਪੁਲਿਸ ਨੇ ਜਾਲ ਵਿਛਾ ਕੇ ਮੁਲਜ਼ਮ ਨੂੰ ਖੇਮਕਰਨ ਇਲਾਕੇ ਤੋਂ ਕਾਬੂ ਕਰ ਲਿਆ।-ਆਈਏਐੱਨਐੱਸ News Source link TagsPunjabiTribuneਸਮਤਹਰਇਨਕਤਕਬਕਲਤਸਕਰਨਸ਼ Share FacebookXPinterestWhatsApp Previous articleਚੀਫ ਜਸਟਿਸ ਆਫ ਇੰਡੀਆ ਵੱਲੋਂ ਨਵੇਂ ਫੌਜਦਾਰੀ ਕਾਨੂੰਨਾਂ ’ਤੇ ਟਿੱਪਣੀ ਕਰਨ ਤੋਂ ਇਨਕਾਰNext articleSonakshi-Zaheer Honeymoon: ਸ਼ਤਰੂਘਨ ਸਿਨਹਾ ਦੇ ਹਸਪਤਾਲ ਹੋਣ ਦੀਆਂ ਖਬਰਾਂ ਵਿਚਾਲੇ ਹਨੀਮੂਨ ਮਨਾਉਣ ਪੁੱਜੀ ਸੋਨਾਕਸ਼ੀ, ਰੋਮਾਂਟਿਕ ਤਸਵੀਰਾਂ ਵਾਇਰਲ - Advertisement - More articles ਪਰੀਸਿਮਨ ਬਿੱਲ ਨੂੰ ਲੈ ਕੇ ਸਿਆਸਤ ‘ਚ ਚਰਚਾ ਤੇਜ਼, ਹਰਿਆਣਾ ‘ਚ 90 ਦੀ ਬਜਾਏ 135 ਵਿਧਾਇਕ ਹੋਣਗੇ; ਲੋਕ ਸਭਾ ਸੀਟਾਂ November 29, 2026 ਤੜਕ ਸਵੇਰੇ ਵਾਪਰਿਆ ਵੱਡਾ ਹਾਦਸਾ, ਪੈ ਗਿਆ ਚੀਕ-ਚਿਹਾੜਾ, ਇੱਕੋ ਪਰਿਵਾਰ ਦੇ 13 ਜੀਆਂ ਦੀ ਦਰਦਨਾਕ ਮੌਤ, ਸਰਕਾਰ… November 29, 2026 ਵੱਡੀ ਖ਼ਬਰ! ਕਾਂਗਰਸੀ ਵਿਧਾਇਕ ਦੇ ਪਿੰਡ ‘ਚ ਚੱਲੀਆਂ ਤਾਬੜਤੋੜ ਗੋਲੀਆਂ, ਪ੍ਰਾਪਰਟੀ ਕਾਰੋਬਾਰੀ ਦੇ ਘਰ ‘ਤੇ ਫਾਈਰਿੰਗ; November 29, 2026 - Advertisement - Latest article Smartphone Safety: ਸੌਣ ਵੇਲੇ ਸਿਰਹਾਣੇ ਕੋਲ ਰੱਖਦੇ ਹੋ ਮੋਬਾਈਲ? ਜਾਣੋ ਸਿਹਤ 'ਤੇ ਕੀ ਪੈਂਦਾ ਹੈ ਅਸਰ November 29, 2026 ਪਰੀਸਿਮਨ ਬਿੱਲ ਨੂੰ ਲੈ ਕੇ ਸਿਆਸਤ ‘ਚ ਚਰਚਾ ਤੇਜ਼, ਹਰਿਆਣਾ ‘ਚ 90 ਦੀ ਬਜਾਏ 135 ਵਿਧਾਇਕ ਹੋਣਗੇ; ਲੋਕ ਸਭਾ ਸੀਟਾਂ November 29, 2026 AAP Candidate: ‘ਆਪ’ ਵੱਲੋਂ 8 ਉਮੀਦਵਾਰਾਂ ਦੀ ਤੀਜੀ ਲਿਸਟ ਜਾਰੀ, ਸੂਚੀ 'ਚ ਆਹ ਨਾਮ ਸ਼ਾਮਲ… November 29, 2026 Gold-Silver Crash Today: ਚਾਂਦੀ 10 ਹਜ਼ਾਰ ਰੁਪਏ ਸਸਤੀ, ਜਾਣੋ ਕਿੰਨਾ ਡਿੱਗਿਆ ਸੋਨਾ? 10 ਦਿਨਾਂ ਦੇ ਵਿੱਚ ਇੰਨੇ ਡਿੱਗੇ ਰੇਟ… November 29, 2026 ਤੜਕ ਸਵੇਰੇ ਵਾਪਰਿਆ ਵੱਡਾ ਹਾਦਸਾ, ਪੈ ਗਿਆ ਚੀਕ-ਚਿਹਾੜਾ, ਇੱਕੋ ਪਰਿਵਾਰ ਦੇ 13 ਜੀਆਂ ਦੀ ਦਰਦਨਾਕ ਮੌਤ, ਸਰਕਾਰ… November 29, 2026