ਵਿਦੇਸ਼ ਬਜਟ ’ਚ ਗ਼ੈਰ-ਭਾਜਪਾ ਸ਼ਾਸਿਤ ਸੂਬਿਆਂ ਨਾਲ ਵਿਤਕਰੇ ਖ਼ਿਲਾਫ਼ ਪ੍ਰਦਰਸ਼ਨ ਕਰੇਗਾ ‘ਇੰਡੀਆ’ ਗੱਠਜੋੜ By Mehra Media Team July 24, 2024 0 210 Share FacebookXPinterestWhatsApp Must read Chandigarh News: ਹਾਈ ਅਲਰਟ 'ਤੇ ਚੰਡੀਗੜ੍ਹ ਪੁਲਿਸ, ਬੈਂਕਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਭਾਰੀ ਪੁਲਿਸ ਬਲ ਨੇ ਘੇਰਿਆ ਇਹ ਇਲਾਕਾ… November 12, 2026 ਵਧਦੀ ਠੰਢ ਵਿਚਾਲੇ ‘ਆਫ਼ਤ’ ਦਾ ਖ਼ਤਰਾ, ਵਰ੍ਹੇਗਾ ਭਾਰੀ ਮੀਂਹ-ਗਰਜਣਗੇ ਬੱਦਲ, 30-40 KM ਪ੍ਰਤੀ ਘੰਟਾ ਰਫ਼ਤਾਰ ਨਾਲ November 12, 2026 Hardik Pandya: ਹਾਰਦਿਕ ਪਾਂਡਿਆ ਦੀ ਪੰਜਾਬ ਕਿੰਗਜ਼ 'ਚ ਐਂਟਰੀ, ਪਹਿਲਾ ਬਿਆਨ ਆਇਆ ਸਾਹਮਣੇ, ਕਪਤਾਨੀ ਨੂੰ ਲੈ ਕੇ ਬੋਲੇ… November 12, 2026 Vice President Resigns: ਸਿਆਸੀ ਜਗਤ 'ਚ ਆਇਆ ਭੂਚਾਲ, ਉਪ ਰਾਸ਼ਟਰਪਤੀ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ! ਜਾਣੋ ਇੰਡੋਨੇਸ਼ੀਆ 'ਚ ਕਿਉਂ ਮੱਚਿਆ ਘਮਸਾਣ… November 12, 2026 Mehra Media Teamhttps://punjabimedia.in ਨਵੀਂ ਦਿੱਲੀ, 23 ਜੁਲਾਈ‘ਇੰਡੀਆ’ ਗੱਠਜੋੜ ਨੇ ਅੱਜ ਕੇਂਦਰੀ ਬਜਟ ਵਿੱਚ ਵਿਰੋਧੀ ਧਿਰਾਂ ਦੇ ਸ਼ਾਸਨ ਵਾਲੇ ਸੂਬਿਆਂ ਨਾਲ ‘ਪੱਖਪਾਤ’ ਕਰਨ ਦਾ ਦੋਸ਼ ਲਾਉਂਦਿਆਂ ਫ਼ੈਸਲਾ ਕੀਤਾ ਕਿ ਉਹ ਇਸ ਖ਼ਿਲਾਫ਼ ਸੰਸਦ ਦੇ ਅੰਦਰ ਤੇ ਬਾਹਰ ਵਿਰੋਧ ਪ੍ਰਦਰਸ਼ਨ ਕਰਨਗੇ। ਇਹ ਫ਼ੈਸਲਾ ਕਾਂਗਰਸ ਪ੍ਰਧਾਨ ਤੇ ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਮਲਿਕਾਰਜੁਨ ਖੜਗੇ ਦੀ 10 ਰਾਜਾਜੀ ਮਾਰਗ ਸਥਿਤ ਰਿਹਾਇਸ਼ ’ਤੇ ਸ਼ਾਮ ਨੂੰ ਹੋਈ ਮੀਟਿੰਗ ਵਿੱਚ ਲਿਆ ਗਿਆ। ਮੀਟਿੰਗ ਵਿੱਚ ਖੜਗੇ ਤੋਂ ਇਲਾਵਾ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ, ਪ੍ਰਮੋਦ ਤਿਵਾੜੀ, ਗੌਰਵ ਗੋਗੋਈ, ਐੱਨਸੀਪੀ (ਐੱਸਸੀਪੀ) ਮੁਖੀ ਸ਼ਰਦ ਯਾਦਵ, ਸ਼ਿਵ ਸੈਨਾ (ਯੂਬੀਟੀ) ਆਗੂ ਸੰਜੈ ਰਾਊਤ, ਟੀਐੱਮਸੀ ਦੇ ਆਗੂ ਡੈਰੇਕ ਓ’ਬਰਾਇਨ ਅਤੇ ਕਲਿਅਣ ਬੈਨਰਜੀ, ਡੀਐੱਮਕੇ ਦੇ ਟੀਆਰ ਬਾਲੂ, ਜੇਐੱਮਐੱਮ ਦੇ ਮਹੂਆ ਮਾਜੀ, ‘ਆਪ’ ਦੇ ਰਾਘਵ ਚੱਢਾ ਤੇ ਸੰਜੈ ਸਿੰਘ, ਸੀਪੀਆਈ(ਐੱਮ) ਦੇ ਜੌਹਨ ਬ੍ਰਿਟਾਸ ਆਦਿ ਮੌਜੂਦ ਸਨ। -ਪੀਟੀਆਈ ਸਬੰਧਿਤ ਖ਼ਬਰਾਂ Published At: JULY 23, 2024 11:21 PM (IST) Published At: JULY 23, 2024 10:29 PM (IST) Published At: JULY 23, 2024 08:26 PM (IST) Published At: JULY 23, 2024 08:24 PM (IST) Published At: JULY 23, 2024 05:52 PM (IST) Published At: JULY 23, 2024 05:41 PM (IST) | Updated At: JULY 23, 2024 05:45 PM (IST) News Source link Tagsਇਡਆਸ਼ਸਤਸਬਆਕਰਗਖਲਫਗਠਜੜਗਰਭਜਪਚਨਲਪਰਦਰਸ਼ਨਬਜਟਵਤਕਰ Share FacebookXPinterestWhatsApp Previous articleਸੁਖਬੀਰ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਭੰਗNext articleਹੜ੍ਹ ਪ੍ਰਭਾਵਿਤ ਹਿਮਾਚਲ ਨੂੰ ਵਿੱਤੀ ਮਦਦ ਦਾ ਐਲਾਨ - Advertisement - More articles Vice President Resigns: ਸਿਆਸੀ ਜਗਤ 'ਚ ਆਇਆ ਭੂਚਾਲ, ਉਪ ਰਾਸ਼ਟਰਪਤੀ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ! ਜਾਣੋ ਇੰਡੋਨੇਸ਼ੀਆ 'ਚ ਕਿਉਂ ਮੱਚਿਆ ਘਮਸਾਣ… November 12, 2026 TV Anchor Shot: ਵੱਡੀ ਵਾਰਦਾਤ, ਮਸ਼ਹੂਰ ਨਿਊਜ਼ ਐਂਕਰ ਦਾ ਘਰ 'ਚ ਗੋਲੀ ਮਾਰ ਕੇ ਕਤਲ, ਫੈਲੀ ਦਹਿਸ਼ਤ; ਜਾਣੋ ਪੂਰਾ ਮਾਮਲਾ… November 10, 2026 ਵਾਪਰਿਆ ਭਿਆਨਕ ਰੇਲ ਹਾਦਸਾ, ਆਪਸ 'ਚ ਵੱਜੀਆਂ 2 ਰੇਲਾਂ; 7 ਦੀ ਮੌਤ, ਕਈ ਜ਼ਖ਼ਮੀ November 9, 2026 - Advertisement - Latest article Chandigarh News: ਹਾਈ ਅਲਰਟ 'ਤੇ ਚੰਡੀਗੜ੍ਹ ਪੁਲਿਸ, ਬੈਂਕਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਭਾਰੀ ਪੁਲਿਸ ਬਲ ਨੇ ਘੇਰਿਆ ਇਹ ਇਲਾਕਾ… November 12, 2026 ਵਧਦੀ ਠੰਢ ਵਿਚਾਲੇ ‘ਆਫ਼ਤ’ ਦਾ ਖ਼ਤਰਾ, ਵਰ੍ਹੇਗਾ ਭਾਰੀ ਮੀਂਹ-ਗਰਜਣਗੇ ਬੱਦਲ, 30-40 KM ਪ੍ਰਤੀ ਘੰਟਾ ਰਫ਼ਤਾਰ ਨਾਲ November 12, 2026 Hardik Pandya: ਹਾਰਦਿਕ ਪਾਂਡਿਆ ਦੀ ਪੰਜਾਬ ਕਿੰਗਜ਼ 'ਚ ਐਂਟਰੀ, ਪਹਿਲਾ ਬਿਆਨ ਆਇਆ ਸਾਹਮਣੇ, ਕਪਤਾਨੀ ਨੂੰ ਲੈ ਕੇ ਬੋਲੇ… November 12, 2026 Vice President Resigns: ਸਿਆਸੀ ਜਗਤ 'ਚ ਆਇਆ ਭੂਚਾਲ, ਉਪ ਰਾਸ਼ਟਰਪਤੀ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ! ਜਾਣੋ ਇੰਡੋਨੇਸ਼ੀਆ 'ਚ ਕਿਉਂ ਮੱਚਿਆ ਘਮਸਾਣ… November 12, 2026 ਅਰਵਿੰਦ ਕੇਜਰੀਵਾਲ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਮੱਚੀ ਤਰਥੱਲੀ November 12, 2026
ਨਵੀਂ ਦਿੱਲੀ, 23 ਜੁਲਾਈ‘ਇੰਡੀਆ’ ਗੱਠਜੋੜ ਨੇ ਅੱਜ ਕੇਂਦਰੀ ਬਜਟ ਵਿੱਚ ਵਿਰੋਧੀ ਧਿਰਾਂ ਦੇ ਸ਼ਾਸਨ ਵਾਲੇ ਸੂਬਿਆਂ ਨਾਲ ‘ਪੱਖਪਾਤ’ ਕਰਨ ਦਾ ਦੋਸ਼ ਲਾਉਂਦਿਆਂ ਫ਼ੈਸਲਾ ਕੀਤਾ ਕਿ ਉਹ ਇਸ ਖ਼ਿਲਾਫ਼ ਸੰਸਦ ਦੇ ਅੰਦਰ ਤੇ ਬਾਹਰ ਵਿਰੋਧ ਪ੍ਰਦਰਸ਼ਨ ਕਰਨਗੇ। ਇਹ ਫ਼ੈਸਲਾ ਕਾਂਗਰਸ ਪ੍ਰਧਾਨ ਤੇ ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਮਲਿਕਾਰਜੁਨ ਖੜਗੇ ਦੀ 10 ਰਾਜਾਜੀ ਮਾਰਗ ਸਥਿਤ ਰਿਹਾਇਸ਼ ’ਤੇ ਸ਼ਾਮ ਨੂੰ ਹੋਈ ਮੀਟਿੰਗ ਵਿੱਚ ਲਿਆ ਗਿਆ। ਮੀਟਿੰਗ ਵਿੱਚ ਖੜਗੇ ਤੋਂ ਇਲਾਵਾ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ, ਪ੍ਰਮੋਦ ਤਿਵਾੜੀ, ਗੌਰਵ ਗੋਗੋਈ, ਐੱਨਸੀਪੀ (ਐੱਸਸੀਪੀ) ਮੁਖੀ ਸ਼ਰਦ ਯਾਦਵ, ਸ਼ਿਵ ਸੈਨਾ (ਯੂਬੀਟੀ) ਆਗੂ ਸੰਜੈ ਰਾਊਤ, ਟੀਐੱਮਸੀ ਦੇ ਆਗੂ ਡੈਰੇਕ ਓ’ਬਰਾਇਨ ਅਤੇ ਕਲਿਅਣ ਬੈਨਰਜੀ, ਡੀਐੱਮਕੇ ਦੇ ਟੀਆਰ ਬਾਲੂ, ਜੇਐੱਮਐੱਮ ਦੇ ਮਹੂਆ ਮਾਜੀ, ‘ਆਪ’ ਦੇ ਰਾਘਵ ਚੱਢਾ ਤੇ ਸੰਜੈ ਸਿੰਘ, ਸੀਪੀਆਈ(ਐੱਮ) ਦੇ ਜੌਹਨ ਬ੍ਰਿਟਾਸ ਆਦਿ ਮੌਜੂਦ ਸਨ। -ਪੀਟੀਆਈ