ਦੇਸ਼ ਆਰਜੇਡੀ ਮੁਖੀ ਲਾਲੂ ਪ੍ਰਸਾਦ ਯਾਦਵ ਦੀ ਐਂਜੀਓਪਲਾਸਟੀ ਹੋਈ – Punjabi Tribune By Mehra Media Team September 12, 2024 0 184 Share FacebookXPinterestWhatsApp Must read Kulgam Encounter : ਭਾਰਤੀ ਫੌਜ ਨੇ ਲਿਆ ਕੁਲਗਾਮ ਹਮਲੇ ਦਾ ਬਦਲਾ! ਲਤੀਫ ਭੱਟ ਸਮੇਤ ਲਸ਼ਕਰ ਦੇ 2 ਅੱਤਵਾਦੀ ਢੇਰ November 17, 2026 ICC ਨੇ 2035 ਤੱਕ ਦੇ ਵੱਡੇ ਕ੍ਰਿਕਟ ਟੂਰਨਾਮੈਂਟਾਂ ਦੇ ਸ਼ਡਿਊਲ ਦਾ ਕੀਤਾ ਐਲਾਨ, ਕੌਣ ਕਰੇਗਾ ਮੇਜ਼ਬਾਨੀ; ਕਿੱਥੇ ਹੋਣਗੇ ਮੈਚ? November 17, 2026 Machhiwara Accident : ਸਰਕਾਰੀ ਛੁੱਟੀ ਵਾਲੇ ਦਿਨ ਵੀ ਖੁੱਲ੍ਹਾ ਸੀ ਸਕੂਲ, ਸੜਕ ਹਾਦਸੇ 'ਚ ਇਕਲੌਤੇ ਪੁੱਤ ਦੀ ਮੌਤ November 17, 2026 ਪ੍ਰਸ਼ਾਸਨ ਅਤੇ ਪੁਲਿਸ ਮਹਿਕਮੇ ‘ਚ ਵੱਡਾ ਫੇਰਬਦਲ, 9 ਅਫ਼ਸਰਾਂ ਦੇ ਤਬਾਦਲੇ, ਜਾਣੋ ਕਿਸਨੂੰ ਮਿਲੀ ਕਿਸ ਵਿਭਾਗ ਦੀ ਜ਼ November 16, 2026 Mehra Media Teamhttps://punjabimedia.in ਮੁੰਬਈ, 12 ਸਤੰਬਰ ਰਾਸ਼ਟਰੀ ਜਨਤਾ ਦਲ ਦੇ ਪ੍ਰਧਾਨ ਲਾਲੂ ਪ੍ਰਸਾਦ ਯਾਦਵ (66) ਦੀ ਇੱਥੇ ਇੱਕ ਹਸਪਤਾਲ ’ਚ ਐਂਜੀਓਪਲਾਸਟੀ ਕੀਤੀ ਗਈ। ਸੂਤਰਾਂ ਨੇ ਅੱਜ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ ਯਾਦਵ 10 ਸਤੰਬਰ ਤੋਂ ਇੱਥੇ ਏਸ਼ੀਅਨ ਹਾਰਟ ਇੰਸਟੀਚਿਊਟ ’ਚ ਦਾਖਲ ਹਨ ਤੇ ਬੁੱਧਵਾਰ ਨੂੰ ਉਨ੍ਹਾਂ ਦੀ ਐਂਜੀਓਪਲਾਸਟੀ ਕੀਤੀ ਗਈ। ਸੂਤਰਾਂ ਮੁਤਾਬਕ ਯਾਦਵ ਨੂੰ ਇੱਕ-ਦੋ ਦਿਨਾਂ ’ਚ ਹਸਪਤਾਲ ਤੋਂ ਛੁੱਟੀ ਦਿੱਤੇ ਜਾਣ ਦੀ ਉਮੀਦ ਹੈ। -ਪੀਟੀਆਈ News Source link TagsPunjabiTribuneਆਰਜਡਐਜਓਪਲਸਟਹਈਦਪਰਸ਼ਦਮਖਯਦਵਲਲ Share FacebookXPinterestWhatsApp Previous articleਅਮਰੀਕਾ ਵਿੱਚ ਦਿੱਤੇ ਬਿਆਨ ਲਈ ਧਨਖੜ ਨੇ ਰਾਹੁਲ ’ਤੇ ਸੇਧਿਆ ਨਿਸ਼ਾਨਾNext articleDeath: 61 ਇੰਚ ਛਾਤੀ, 25 ਇੰਚ ਡੋਲਾ, 10 ਬੰਦਿਆ ਦਾ ਖਾਂਦਾ ਸੀ ਖਾਣਾ, 36 ਸਾਲ ਦੀ ਉਮਰ 'ਚ ਹਾਰਟ ਅਟੈਕ ਨਾਲ ਮੌਤ - Advertisement - More articles Kulgam Encounter : ਭਾਰਤੀ ਫੌਜ ਨੇ ਲਿਆ ਕੁਲਗਾਮ ਹਮਲੇ ਦਾ ਬਦਲਾ! ਲਤੀਫ ਭੱਟ ਸਮੇਤ ਲਸ਼ਕਰ ਦੇ 2 ਅੱਤਵਾਦੀ ਢੇਰ November 17, 2026 ਪ੍ਰਸ਼ਾਸਨ ਅਤੇ ਪੁਲਿਸ ਮਹਿਕਮੇ ‘ਚ ਵੱਡਾ ਫੇਰਬਦਲ, 9 ਅਫ਼ਸਰਾਂ ਦੇ ਤਬਾਦਲੇ, ਜਾਣੋ ਕਿਸਨੂੰ ਮਿਲੀ ਕਿਸ ਵਿਭਾਗ ਦੀ ਜ਼ November 16, 2026 ਪੰਜਾਬ ਚੋਣਾਂ ‘ਚ ਭਾਜਪਾ-ਅਕਾਲੀ ਦੀਆਂ ਸੀਟ ਸ਼ੇਅਰਿੰਗ ਨੂੰ ਲੈ ਕੇ ਵੱਡਾ ਅਪਡੇਟ, ਇਸ ਦਿਨ ਹੋਵੇਗਾ ਐਲਾਨ…? November 16, 2026 - Advertisement - Latest article Kulgam Encounter : ਭਾਰਤੀ ਫੌਜ ਨੇ ਲਿਆ ਕੁਲਗਾਮ ਹਮਲੇ ਦਾ ਬਦਲਾ! ਲਤੀਫ ਭੱਟ ਸਮੇਤ ਲਸ਼ਕਰ ਦੇ 2 ਅੱਤਵਾਦੀ ਢੇਰ November 17, 2026 ICC ਨੇ 2035 ਤੱਕ ਦੇ ਵੱਡੇ ਕ੍ਰਿਕਟ ਟੂਰਨਾਮੈਂਟਾਂ ਦੇ ਸ਼ਡਿਊਲ ਦਾ ਕੀਤਾ ਐਲਾਨ, ਕੌਣ ਕਰੇਗਾ ਮੇਜ਼ਬਾਨੀ; ਕਿੱਥੇ ਹੋਣਗੇ ਮੈਚ? November 17, 2026 Machhiwara Accident : ਸਰਕਾਰੀ ਛੁੱਟੀ ਵਾਲੇ ਦਿਨ ਵੀ ਖੁੱਲ੍ਹਾ ਸੀ ਸਕੂਲ, ਸੜਕ ਹਾਦਸੇ 'ਚ ਇਕਲੌਤੇ ਪੁੱਤ ਦੀ ਮੌਤ November 17, 2026 ਪ੍ਰਸ਼ਾਸਨ ਅਤੇ ਪੁਲਿਸ ਮਹਿਕਮੇ ‘ਚ ਵੱਡਾ ਫੇਰਬਦਲ, 9 ਅਫ਼ਸਰਾਂ ਦੇ ਤਬਾਦਲੇ, ਜਾਣੋ ਕਿਸਨੂੰ ਮਿਲੀ ਕਿਸ ਵਿਭਾਗ ਦੀ ਜ਼ November 16, 2026 Himanshi Khurana ਨੇ ਮਨਾਇਆ ਛੱਠ ਪੂਜਾ ਦਾ ਤਿਉਹਾਰ, ਪਾਣੀ 'ਚ ਖੜ੍ਹ ਕੇ ਸੂਰਜ ਦੇਵਤਾ ਨੂੰ ਦਿੱਤਾ ਅਰਘ November 16, 2026