ਪੇਈਚਿੰਗ, 26 ਸਤੰਬਰ
ਪੇਈਚਿੰਗ ਸਥਿਤ ਭਾਰਤੀ ਦੂਤਾਵਾਸ ਨੇ ਚੀਨ ਵਿੱਚ ਰਹਿਣ ਵਾਲੇ ਸਾਰੇ ਭਾਰਤੀ ਨਾਗਰਿਕਾਂ ਨੂੰ ਅੱਜ ਦੂਤਾਵਾਸ ਵਿੱਚ ਰਜਿਸਟਰੇਸ਼ਨ ਕਰਵਾਉਣ ਦਾ ਮਸ਼ਵਰਾ ਦਿੱਤਾ ਹੈ ਜੋ ਕਿ ਭਵਿੱਖ ਵਿੱਚ ਉੱਥੋਂ ਪ੍ਰਾਪਤ ਹੋਣ ਵਾਲੀਆਂ ਸਾਰੀਆਂ ਸੇਵਾਵਾਂ ਲਈ ਜ਼ਰੂਰੀ ਹੋਵੇਗਾ। -ਪੀਟੀਆਈ