ਨਾਗਰਿਕਤਾ ਕਾਨੂੰਨ ਦੀ ਧਾਰਾ 6ਏ ਦੀ ਸੰਵਿਧਾਨਕ ਵੈਧਤਾ ਨੂੰ ਚੁਣੌਤੀ ਦਿੰਦੀਆਂ ਪਟੀਸ਼ਨਾਂ ਬਾਰੇ ਫੈਸਲਾ ਵੀਰਵਾਰ ਨੂੰ

Must read


ਨਵੀਂ ਦਿੱਲੀ, 16 ਅਕਤੂਬਰਨਾਗਰਿਕਤਾ ਕਾਨੂੰਨ ਦੀ ਧਾਰਾ 6ਏ ਦੀ ਸੰਵਿਧਾਨਕ ਵੈਧਤਾ ਨੂੰ ਚੁਣੌਤੀ ਦਿੰਦੀਆਂ ਪਟੀਸ਼ਨਾਂ ਬਾਰੇ ਸੁਪਰੀਮ ਕੋਰਟ ਵੀਰਵਾਰ ਨੂੰ ਫੈਸਲਾ ਸੁਣਾ ਸਕਦਾ ਹੈ। ਇਹ ਕਾਨੂੰਨ ਅਸਾਮ ਵਿੱਚ ਗੈਰ-ਕਾਨੂੰਨੀ ਪਰਵਾਸੀਆਂ ਨੂੰ ਭਾਰਤੀ ਨਾਗਰਿਕਤਾ ਦੇਣ ਨਾਲ ਸਬੰਧਤ ਹੈ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਪ੍ਰਧਾਨਗੀ ਵਾਲੇ ਪੰਜ ਮੈਂਬਰੀ ਸੰਵਿਧਾਨਕ ਬੈਂਚ ਵੱਲੋਂ ਇਸ ਸਬੰਧੀ ਫੈਸਲਾ ਸੁਣਾਏ ਜਾਣ ਦੀ ਆਸ ਹੈ। -ਪੀਟੀਆਈ

 

 



News Source link

- Advertisement -

More articles

- Advertisement -

Latest article