ਪ੍ਰਵਾਸੀ ਪੈਰੋਲ ’ਤੇ ਆਏ ਵਿਅਕਤੀ ਵੱਲੋਂ ਪਤਨੀ ਦੀ ਹੱਤਿਆ By Mehra Media Team October 17, 2024 0 157 Share FacebookXPinterestWhatsApp Must read Punjab News: ਪੰਜਾਬ 'ਚ ਵੱਡੀ ਵਾਰਦਾਤ, ਮਹਿਲਾ ਪੱਤਰਕਾਰ ਅਤੇ ਪਤੀ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਰਸਤੇ 'ਚ ਰੋਕਿਆ; ਫਿਰ… November 8, 2026 ਦੀਵਾਲੀ ‘ਤੇ ਪਟਾਕੇ ਚਲਾਉਣ ਦਾ ਟਾਈਮ ਤੈਅ, ਜਾਣੋ ਕਿੰਨੇ ਵਜੇ ਤੋਂ ਬਾਅਦ ਹੋਏਗੀ ਪਾਬੰਦੀ? ਹਰਿਆਣਾ ‘ਚ 24 ਘੰਟੇ… November 8, 2026 Earthquake News: ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ ਚੋਂ ਬਾਹਰ ਭੱਜੇ ਲੋਕ, 5.7 ਤੀਬਰਤਾ ਨਾਲ ਜ਼ਬਰਦਸਤ ਝਟਕੇ… November 8, 2026 Police Chowki Blast: ਪੁਲਿਸ ਚੌਕੀ ‘ਚ ਜ਼ਬਰਦਸਤ ਧਮਾਕਾ, ਪ੍ਰਸ਼ਾਸਨ ‘ਚ ਮੱਚਿਆ ਹੜਕੰਪ… November 8, 2026 Mehra Media Teamhttps://punjabimedia.in ਲਾਤੂਰ, 16 ਅਕਤੂਬਰਇੱਥੇ ਉਦਗੀਰ ਜ਼ਿਲ੍ਹੇ ਵਿੱਚ ਪੈਰੋਲ ’ਤੇ ਆਏ ਕਤਲ ਕੇਸ ਦੇ ਮੁਲਜ਼ਮ ਨੇ ਆਪਣੀ ਪਤਨੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਪੁਲੀਸ ਅਨੁਸਾਰ ਮੁਲਜ਼ਮ ਅਮਿਤ ਨਟਕਾਰੇ ਰੌਲਾ ਪੈਣ ’ਤੇ ਮੌਕੇ ਤੋਂ ਫਰਾਰ ਹੋ ਗਿਆ। ਇੱਕ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਨਟਕਾਰੇ ਦੋ ਹੱਤਿਆਵਾਂ ਦੇ ਮਾਮਲੇ ’ਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਆਪਣੀ ਪਤਨੀ ਨੂੰ ਪੇਕਿਆਂ ਤੋਂ ਨਕਦੀ ਲਿਆਉਣ ਦੀ ਮੰਗ ਲਈ ਤੰਗ-ਪ੍ਰੇਸ਼ਾਨ ਕਰ ਰਿਹਾ ਸੀ ਤਾਂ ਕਿ ਉਹ ਆਪਣੀ ਸਜ਼ਾ ਖ਼ਿਲਾਫ਼ ਅਪੀਲ ਦਾਇਰ ਕਰ ਸਕੇ। ਬੀਤੀ ਰਾਤ ਜੋੜੇ ਵਿਚਕਾਰ ਇਸੇ ਗੱਲ ਨੂੰ ਲੈ ਕੇ ਝਗੜਾ ਹੋਇਆ ਅਤੇ ਨਟਕਾਰੇ ਨੇ ਕਥਿਤ ਤੌਰ ’ਤੇ ਆਪਣੀ ਪਤਨੀ ਨੂੰ ਗੋਲੀ ਮਾਰ ਦਿੱਤੀ। ਪੁਲੀਸ ਨੇ ਕੇਸ ਦਰਜ ਕਰਕੇ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿੱਤੀ ਹੈ। -ਪੀਟੀਆਈ ਸਬੰਧਿਤ ਖ਼ਬਰਾਂ Published At: OCTOBER 16, 2024 11:13 PM (IST) Published At: OCTOBER 16, 2024 10:52 PM (IST) Published At: OCTOBER 16, 2024 10:02 PM (IST) Published At: OCTOBER 16, 2024 07:40 PM (IST) | Updated At: OCTOBER 16, 2024 08:37 PM (IST) Published At: OCTOBER 16, 2024 07:17 PM (IST) | Updated At: OCTOBER 16, 2024 11:13 PM (IST) Published At: OCTOBER 16, 2024 06:18 PM (IST) News Source link #ਪਰਲ #ਤ #ਆਏ #ਵਅਕਤ #ਵਲ #ਪਤਨ #ਦ #ਹਤਆ Tagsਆਏਹਤਆਤਦਪਤਨਪਰਲਵਅਕਤਵਲ Share FacebookXPinterestWhatsApp Previous articleਉੜੀਸਾ: ਮਾਂ ਨੇ ਪੰਜ ਸਾਲਾ ਮਤਰੇਏ ਪੁੱਤ ਨੂੰ ਖੂਹ ’ਚ ਸੁੱਟਿਆ – Punjabi TribuneNext articleNick Jonas: ਪ੍ਰਿਯੰਕਾ ਚੋਪੜਾ ਦੇ ਪਤੀ ਦੀ ਜਾ*ਨ ਨੂੰ ਖਤਰਾ? ਸ਼ਾਰਪ ਸ਼ੂ*ਟ*ਰ ਦੇ ਸੀ ਨਿਸ਼ਾਨੇ 'ਤੇ, ਸਟੇਜ ਤੋਂ ਭੱਜਦੇ ਨਜ਼ਰ ਆਏ ਨਿਕ ਜੋਨਸ, ਵੀਡੀਓ ਵਾਇਰਲ - Advertisement - More articles ਸਹਿਮੇ ਲੋਕ: ਰਾਸ਼ਨ ਦੀਆਂ ਦੁਕਾਨਾਂ ਅਤੇ ਪੈਟਰੋਲ ਪੰਪਾਂ ’ਤੇ ਲੱਗੀ ਭੀੜ May 9, 2025 ਰੌਬਰਟ ਪ੍ਰੀਵੋਸਟ ਪਹਿਲੇ ਅਮਰੀਕੀ ਪੋਪ ਬਣੇ May 9, 2025 ਸਕੂਲ ਵਿੱਚ ਅਨਾਜ ਘਪਲੇ ਸਬੰਧੀ ਵਿਜੀਲੈਂਸ ਤੇ ਉੱਚ ਅਧਿਕਾਰੀਆਂ ਨੂੰ ਪੱਤਰ May 8, 2025 - Advertisement - Latest article Punjab News: ਪੰਜਾਬ 'ਚ ਵੱਡੀ ਵਾਰਦਾਤ, ਮਹਿਲਾ ਪੱਤਰਕਾਰ ਅਤੇ ਪਤੀ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਰਸਤੇ 'ਚ ਰੋਕਿਆ; ਫਿਰ… November 8, 2026 ਦੀਵਾਲੀ ‘ਤੇ ਪਟਾਕੇ ਚਲਾਉਣ ਦਾ ਟਾਈਮ ਤੈਅ, ਜਾਣੋ ਕਿੰਨੇ ਵਜੇ ਤੋਂ ਬਾਅਦ ਹੋਏਗੀ ਪਾਬੰਦੀ? ਹਰਿਆਣਾ ‘ਚ 24 ਘੰਟੇ… November 8, 2026 Earthquake News: ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ ਚੋਂ ਬਾਹਰ ਭੱਜੇ ਲੋਕ, 5.7 ਤੀਬਰਤਾ ਨਾਲ ਜ਼ਬਰਦਸਤ ਝਟਕੇ… November 8, 2026 Police Chowki Blast: ਪੁਲਿਸ ਚੌਕੀ ‘ਚ ਜ਼ਬਰਦਸਤ ਧਮਾਕਾ, ਪ੍ਰਸ਼ਾਸਨ ‘ਚ ਮੱਚਿਆ ਹੜਕੰਪ… November 8, 2026 ਪੰਜਾਬ 'ਚ ਕਈ SHO's ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਪੜ੍ਹੋ ਪੂਰੀ ਲਿਸਟ November 8, 2026
ਲਾਤੂਰ, 16 ਅਕਤੂਬਰਇੱਥੇ ਉਦਗੀਰ ਜ਼ਿਲ੍ਹੇ ਵਿੱਚ ਪੈਰੋਲ ’ਤੇ ਆਏ ਕਤਲ ਕੇਸ ਦੇ ਮੁਲਜ਼ਮ ਨੇ ਆਪਣੀ ਪਤਨੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਪੁਲੀਸ ਅਨੁਸਾਰ ਮੁਲਜ਼ਮ ਅਮਿਤ ਨਟਕਾਰੇ ਰੌਲਾ ਪੈਣ ’ਤੇ ਮੌਕੇ ਤੋਂ ਫਰਾਰ ਹੋ ਗਿਆ। ਇੱਕ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਨਟਕਾਰੇ ਦੋ ਹੱਤਿਆਵਾਂ ਦੇ ਮਾਮਲੇ ’ਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਆਪਣੀ ਪਤਨੀ ਨੂੰ ਪੇਕਿਆਂ ਤੋਂ ਨਕਦੀ ਲਿਆਉਣ ਦੀ ਮੰਗ ਲਈ ਤੰਗ-ਪ੍ਰੇਸ਼ਾਨ ਕਰ ਰਿਹਾ ਸੀ ਤਾਂ ਕਿ ਉਹ ਆਪਣੀ ਸਜ਼ਾ ਖ਼ਿਲਾਫ਼ ਅਪੀਲ ਦਾਇਰ ਕਰ ਸਕੇ। ਬੀਤੀ ਰਾਤ ਜੋੜੇ ਵਿਚਕਾਰ ਇਸੇ ਗੱਲ ਨੂੰ ਲੈ ਕੇ ਝਗੜਾ ਹੋਇਆ ਅਤੇ ਨਟਕਾਰੇ ਨੇ ਕਥਿਤ ਤੌਰ ’ਤੇ ਆਪਣੀ ਪਤਨੀ ਨੂੰ ਗੋਲੀ ਮਾਰ ਦਿੱਤੀ। ਪੁਲੀਸ ਨੇ ਕੇਸ ਦਰਜ ਕਰਕੇ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿੱਤੀ ਹੈ। -ਪੀਟੀਆਈ