ਪੰਜਾਬ ਬਡਗਾਮ ’ਚ ਅਤਿਵਾਦੀਆਂ ਨੇ ਦੋ ਪਰਵਾਸੀਆਂ ਨੂੰ ਗੋਲੀ ਮਾਰੀ By Mehra Media Team November 2, 2024 0 130 Share Facebook Twitter Pinterest WhatsApp Must read Lockdown: ਫਿਰ ਲੱਗਿਆ ਲੌਕਡਾਊਨ, ਜਾਣੋ 2 ਸ਼ਹਿਰਾਂ 'ਚ ਆਵਾਜਾਈ 'ਤੇ ਕਿਉਂ ਲੱਗੀ ਮੁਕੰਮਲ ਪਾਬੰਦੀ; DC ਵੱਲੋਂ ਹੁਕਮ… April 20, 2026 Shambhu Accident : ਸ਼ੰਭੂ ਪੁਲ ‘ਤੇ ਕੰਟੇਨਰ ਤੇ ਟਰੈਕਟਰ-ਟਰਾਲੀ ਵਿਚਾਲੇ ਭਿਆਨਕ ਟੱਕਰ, ਦੋਵੇਂ ਡਰਾਈਵਰਾਂ ਦੀ ਮੌਤ April 19, 2026 Punjabi Artist Death: ਮਸ਼ਹੂਰ ਪੰਜਾਬੀ ਕਲਾਕਾਰ ਦੀਆਂ ਮੌਤ ਤੋਂ ਬਾਅਦ ਤਸਵੀਰਾਂ ਆਈਆਂ ਸਾਹਮਣੇ, ਹਾਲਤ ਵੇਖ ਪ੍ਰਸ਼ੰਸਕਾਂ ਦੀਆਂ ਅੱਖਾਂ ਹੋਈਆਂ ਨਮ… April 19, 2026 Tamil Nadu Firecracker Blast : ਤਾਮਿਲਨਾਡੂ ਦੀ ਪਟਾਕਾ ਫੈਕਟਰੀ ‘ਚ ਜ਼ਬਰਦਸਤ ਧਮਾਕਾ, ਹੁਣ ਤੱਕ 18 ਮੌਤਾਂ April 19, 2026 Mehra Media Teamhttps://punjabimedia.in ਸ੍ਰੀਨਗਰ, 1 ਨਵੰਬਰਜੰਮੂ ਕਸ਼ਮੀਰ ਦੇ ਬਡਗਾਮ ਜ਼ਿਲ੍ਹੇ ’ਚ ਅੱਜ ਸ਼ਾਮੀਂ ਅਤਿਵਾਦੀਆਂ ਨੇ ਉੱਤਰ ਪ੍ਰਦੇਸ਼ ਨਾਲ ਸਬੰਧਤ ਦੋ ਵਿਅਕਤੀਆਂ ਨੂੰ ਗੋਲੀ ਮਾਰ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਕੇਂਦਰੀ ਕਸ਼ਮੀਰ ਦੇ ਜ਼ਿਲ੍ਹੇ ਦੇ ਮਾਗਮ ਦੇ ਮਜ਼ਹਾਮਾ ਇਲਾਕੇ ’ਚ ਅਤਿਵਾਦੀ ਹਮਲੇ ’ਚ ਸੂਫੀਆਨ ਤੇ ਉਸਮਾਨ ਨਾਂ ਦੇ ਵਿਅਕਤੀ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਜਿੱਥੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਇਸ ਦੌਰਾਨ ਸੁਰੱਖਿਆ ਦਸਤਿਆਂ ਨੇ ਅਤਿਵਾਦੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਇਸ ਦੌਰਾਨ ਜੰਮੂ ਕਸ਼ਮੀਰ ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਡਾ.ਫਾਰੂਕ ਅਬਦੁੱਲਾ ਅਤੇ ਉਪ ਪ੍ਰਧਾਨ ਤੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਦਹਿਸ਼ਤੀ ਹਮਲੇ ਵਿਚ ਗਈਆਂ ਜਾਨਾਂ ’ਤੇ ਦੁਖ ਜਤਾਇਆ ਹੈ। -ਪੀਟੀਆਈ ਸਬੰਧਿਤ ਖ਼ਬਰਾਂ Published At: NOVEMBER 1, 2024 10:44 PM (IST) | Updated At: NOVEMBER 1, 2024 11:09 PM (IST) Published At: NOVEMBER 1, 2024 06:05 PM (IST) | Updated At: NOVEMBER 1, 2024 08:16 PM (IST) Published At: NOVEMBER 1, 2024 05:42 PM (IST) Published At: NOVEMBER 1, 2024 03:03 PM (IST) | Updated At: NOVEMBER 1, 2024 03:06 PM (IST) Published At: NOVEMBER 1, 2024 01:53 PM (IST) Published At: NOVEMBER 1, 2024 01:39 PM (IST) News Source link Tagsਅਤਵਦਆਗਲਚਦਨਪਰਵਸਆਬਡਗਮਮਰ Share Facebook Twitter Pinterest WhatsApp Previous articleBibek Debroy passes away: ਪ੍ਰਧਾਨ ਮੰਤਰੀ ਦੇ ਆਰਥਿਕ ਸਲਾਹਕਾਰ ਬਿਬੇਕ ਦੇਬਰਾਏ ਦਾ ਦੇਹਾਂਤNext articleਦੀਵਾਲੀ ਤੇ ਕੀ ਖਾਸ ਕਰਦੇ ਯੋਗਰਾਜ ਸਿੰਘ - Advertisement - More articles Shambhu Accident : ਸ਼ੰਭੂ ਪੁਲ ‘ਤੇ ਕੰਟੇਨਰ ਤੇ ਟਰੈਕਟਰ-ਟਰਾਲੀ ਵਿਚਾਲੇ ਭਿਆਨਕ ਟੱਕਰ, ਦੋਵੇਂ ਡਰਾਈਵਰਾਂ ਦੀ ਮੌਤ April 19, 2026 Punjab News: ਪੰਜਾਬ ਦੇ ਮਸ਼ਹੂਰ ਸਪਾ ਸੈਂਟਰ 'ਤੇ ਪੁਲਿਸ ਨੇ ਛਾਪਾ ਮਾਰਿਆ, 5 ਕੁੜੀਆਂ ਸਣੇ 6 ਲੋਕ ਗ੍ਰਿਫਤਾਰ; ਮਾਲਕ ਹੋਇਆ ਫਰਾਰ… April 19, 2026 Sangrur Accident News : ਭੈਣ ਦੇ ਅੰਤਿਮ ਸਸਕਾਰ 'ਤੇ ਜਾ ਰਹੇ ਭਰਾ ਦੀ ਮੌਤ , ਸੰਗਰੂਰ ਬਾਈਪਾਸ 'ਤੇ Thar ਨੇ ਮਾਰੀ ਟੱਕਰ April 19, 2026 - Advertisement - Latest article Lockdown: ਫਿਰ ਲੱਗਿਆ ਲੌਕਡਾਊਨ, ਜਾਣੋ 2 ਸ਼ਹਿਰਾਂ 'ਚ ਆਵਾਜਾਈ 'ਤੇ ਕਿਉਂ ਲੱਗੀ ਮੁਕੰਮਲ ਪਾਬੰਦੀ; DC ਵੱਲੋਂ ਹੁਕਮ… April 20, 2026 Shambhu Accident : ਸ਼ੰਭੂ ਪੁਲ ‘ਤੇ ਕੰਟੇਨਰ ਤੇ ਟਰੈਕਟਰ-ਟਰਾਲੀ ਵਿਚਾਲੇ ਭਿਆਨਕ ਟੱਕਰ, ਦੋਵੇਂ ਡਰਾਈਵਰਾਂ ਦੀ ਮੌਤ April 19, 2026 Punjabi Artist Death: ਮਸ਼ਹੂਰ ਪੰਜਾਬੀ ਕਲਾਕਾਰ ਦੀਆਂ ਮੌਤ ਤੋਂ ਬਾਅਦ ਤਸਵੀਰਾਂ ਆਈਆਂ ਸਾਹਮਣੇ, ਹਾਲਤ ਵੇਖ ਪ੍ਰਸ਼ੰਸਕਾਂ ਦੀਆਂ ਅੱਖਾਂ ਹੋਈਆਂ ਨਮ… April 19, 2026 Tamil Nadu Firecracker Blast : ਤਾਮਿਲਨਾਡੂ ਦੀ ਪਟਾਕਾ ਫੈਕਟਰੀ ‘ਚ ਜ਼ਬਰਦਸਤ ਧਮਾਕਾ, ਹੁਣ ਤੱਕ 18 ਮੌਤਾਂ April 19, 2026 LPG Consumption : LPG ਗੈਸ ਦੀ ਮੰਗ 'ਚ ਭਾਰੀ ਕਮੀ , ਕੀ ਮਹਿੰਗਾ ਸਿਲੰਡਰ ਹੈ ਗਿਰਾਵਟ ਦਾ ਕਾਰਨ ? ਜਾਣੋ April 19, 2026
ਸ੍ਰੀਨਗਰ, 1 ਨਵੰਬਰਜੰਮੂ ਕਸ਼ਮੀਰ ਦੇ ਬਡਗਾਮ ਜ਼ਿਲ੍ਹੇ ’ਚ ਅੱਜ ਸ਼ਾਮੀਂ ਅਤਿਵਾਦੀਆਂ ਨੇ ਉੱਤਰ ਪ੍ਰਦੇਸ਼ ਨਾਲ ਸਬੰਧਤ ਦੋ ਵਿਅਕਤੀਆਂ ਨੂੰ ਗੋਲੀ ਮਾਰ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਕੇਂਦਰੀ ਕਸ਼ਮੀਰ ਦੇ ਜ਼ਿਲ੍ਹੇ ਦੇ ਮਾਗਮ ਦੇ ਮਜ਼ਹਾਮਾ ਇਲਾਕੇ ’ਚ ਅਤਿਵਾਦੀ ਹਮਲੇ ’ਚ ਸੂਫੀਆਨ ਤੇ ਉਸਮਾਨ ਨਾਂ ਦੇ ਵਿਅਕਤੀ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਜਿੱਥੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਇਸ ਦੌਰਾਨ ਸੁਰੱਖਿਆ ਦਸਤਿਆਂ ਨੇ ਅਤਿਵਾਦੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਇਸ ਦੌਰਾਨ ਜੰਮੂ ਕਸ਼ਮੀਰ ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਡਾ.ਫਾਰੂਕ ਅਬਦੁੱਲਾ ਅਤੇ ਉਪ ਪ੍ਰਧਾਨ ਤੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਦਹਿਸ਼ਤੀ ਹਮਲੇ ਵਿਚ ਗਈਆਂ ਜਾਨਾਂ ’ਤੇ ਦੁਖ ਜਤਾਇਆ ਹੈ। -ਪੀਟੀਆਈ