ਪੰਜਾਬ Farmer Protest: ਡੱਲੇਵਾਲ ਨੂੰ ਇਲਾਜ ਲਈ ਮਨਾਉਣ ਗਏ ਡਾਕਟਰ ਨਿਰਾਸ਼ ਪਰਤੇ By Mehra Media Team December 28, 2024 0 146 Share FacebookXPinterestWhatsApp Must read ਕਮਰਸ਼ੀਅਲ ਤੋਂ ਬਾਅਦ ਘਰੇਲੂ ਸਿਲੰਡਰ ਦੇ ਵੀ ਵੱਧ ਗਏ ਰੇਟ? ਤੁਰੰਤ ਚੈੱਕ ਕਰੋ ਤਾਜ਼ਾ ਕੀਮਤਾਂ November 2, 2026 ਭਿਆਨਕ ਹਾਦਸੇ 'ਚ ਪ੍ਰਾਈਵੇਟ ਜੈੱਟ ਕ੍ਰੈਸ਼, ਧਮਾਕੇ ਨਾਲ ਕੰਬਿਆ ਇਲਾਕਾ, ਮੱਚ ਗਏ ਭਾਂਬੜ, 9 ਲੋਕਾਂ ਦੀ ਮੌਤ; ਦੇਖੋ ਵੀਡੀਓ November 2, 2026 Punjab News: ਪੰਜਾਬ 'ਆਪ' ਨੂੰ ਵੱਡਾ ਝਟਕਾ, 2 ਸੀਨੀਅਰ ਵਿਧਾਇਕਾਂ ਨੇ ਛੱਡਿਆ ਪਾਰਟੀ ਦਾ ਸਾਥ, 'ਭਾਜਪਾ' 'ਚ ਹੋ ਸਕਦੈ ਸ਼ਾਮਲ? November 2, 2026 Health Tips : ਦੂਜਿਆਂ ਦੀ ਆਵਾਜ਼ ਨਾਲ ਖੁੱਲ੍ਹ ਜਾਂਦੀ ਹੈ ਨੀਂਦ, ਪਰ ਆਪਣੇ ਖਰਾਟੇ ਕਿਉਂ ਨਹੀਂ ਸੁਣਦੇ? November 2, 2026 Mehra Media Teamhttps://punjabimedia.in ਸਰਬਜੀਤ ਸਿੰਘ ਭੰਗੂ/ਗੁਰਨਾਮ ਸਿੰਘ ਚੌਹਾਨ ਪਟਿਆਲਾ/ਪਾਤੜਾਂ, 27 ਦਸੰਬਰ ਕਿਸਾਨਾਂ ਦੀਆਂ ਮੰਗਾਂ ਮਨਵਾਉਣ ਲਈ ਢਾਬੀਗੁੱਜਰਾਂ ’ਤੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਅੱਜ ਡਾਕਟਰਾਂ ਨੂੰ ਸਪੱਸ਼ਟ ਤੌਰ ’ਤੇ ਆਖ ਦਿੱਤਾ ਹੈ ਕਿ ਉਹ ਆਪਣਾ ਇਲਾਜ ਨਹੀਂ ਕਰਾਉਣਗੇ। ਇਸ ਦੌਰਾਨ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਅੱਜ ਡੱਲੇਵਾਲ ਨੂੰ ਮਿਲ ਕੇ ਸਰਕਾਰ ਦੀ ਹਮਾਇਤ ਦਾ ਭਰੋਸਾ ਦਿਵਾਇਆ। ਉਨ੍ਹਾਂ ਨਾਲ ਪ੍ਰਿੰਸੀਪਲ ਬੁੱਧ ਰਾਮ, ਮਨਜੀਤ ਬਿਲਾਸਪੁਰੀ ਅਤੇ ਕਰਮਜੀਤ ਅਨਮੋਲ ਆਦਿ ਵੀ ਮੌਜੂਦ ਸਨ। ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਤੋਂ ਮੈਡੀਕਲ ਸੁਪਰਡੈਂਟ ਡਾ. ਗਰੀਸ਼ ਸਾਹਨੀ ਦੀ ਅਗਵਾਈ ਹੇਠ ਪੁੱਜੀ ਡਾਕਟਰਾਂ ਦੀ ਟੀਮ ਨੇ ਡੱਲੇਵਾਲ ਨੂੰ ਇਲਾਜ ਲਈ ਮਨਾਉਣ ਦੇ ਯਤਨ ਕੀਤੇ ਪਰ ਕਿਸਾਨ ਆਗੂ ਨੇ ਕਿਹਾ ਕਿ ਮੰਗਾਂ ਮੰਨੇ ਜਾਣ ਤੱਕ ਉਹ ਮਰਨ ਵਰਤ ਜਾਰੀ ਰੱਖਣਗੇ। ਡਾ. ਸਾਹਨੀ ਨੇ ਡੱਲੇਵਾਲ ਨੂੰ ਕਿਹਾ ਕਿ ਉਹ ਆਪਣਾ ਮਰਨ ਵਰਤ ਭਾਵੇਂ ਜਾਰੀ ਰੱਖਣ ਪਰ ਉਨ੍ਹਾਂ ਨੂੰ ਗਲੂਕੋਜ਼ ਆਦਿ ਰਾਹੀਂ ਦਵਾਈ ਦੇਣ ਦੀ ਇਜਾਜ਼ਤ ਦਿੱਤੀ ਜਾਵੇ ਤਾਂ ਕਿ ਉਨ੍ਹਾਂ ਦਾ ਸੰਘਰਸ਼ ਲੰਮਾ ਚੱਲ ਸਕੇ। ਪਟਿਆਲਾ ਦੇ ਡੀਆਈਜੀ ਮਨਦੀਪ ਸਿੱਧੂ ਅਤੇ ਐੱਸਐੱਸਪੀ ਡਾ. ਨਾਨਕ ਸਿੰਘ ਨੇ ਵੀ ਜ਼ੋਰ ਦੇ ਕੇ ਆਖਿਆ ਕਿ ਉਹ ਇਲਾਜ ਕਰਾਉਣ ਸਬੰਧੀ ਸਾਰਿਆਂ ਦੀ ਬੇਨਤੀ ਮੰਨ ਲੈਣ ਪਰ ਡੱਲੇਵਾਲ ਨੇ ਇਹ ਪੇਸ਼ਕਸ਼ ਠੁਕਰਾ ਦਿੱਤੀ। ਇਸ ਦੌਰਾਨ ਡੱਲੇਵਾਲ ਨੇ ਕਿਹਾ ਕਿ ਹਕੂਮਤਾਂ ਦੀਆਂ ਮਾਰੂ ਨੀਤੀਆਂ ਦੇ ਚੱਲਦਿਆਂ ਉਹ ਭਾਵੇਂ ਮਰਜ਼ੀ ਨਾਲ ਜਿਊ ਤਾਂ ਨਹੀਂ ਰਹੇ ਪਰ ਆਪਣੀ ਮਰਜ਼ੀ ਨਾਲ ਮਰ ਤਾਂ ਸਕਣਗੇ। ਉਧਰ ਅੱਜ ਮੀਂਹ ’ਚ ਵੀ ਕਿਸਾਨ ਡਟੇ ਰਹੇ ਜਿਥੇ ਲਗਾਤਾਰ ਇਕੱਠ ਵਧ ਰਿਹਾ ਹੈ। News Source link TagsFarmerProtestਇਲਜਗਏਡਕਟਰਡਲਵਲਨਨਰਸਪਰਤਮਨਉਣਲਈ Share FacebookXPinterestWhatsApp Previous articleEarthquake: ਜੰਮੂ ਕਸ਼ਮੀਰ ’ਚ ਭੂਚਾਲ ਦੇ ਝਟਕੇ – Punjabi TribuneNext articleਯੂਨਾਈਟਿਡ ਸਿੱਖਜ਼ ਵੱਲੋਂ ‘ਗਲਵੱਕੜੀ’ ਸਮਾਗਮ - Advertisement - More articles ਕਮਰਸ਼ੀਅਲ ਤੋਂ ਬਾਅਦ ਘਰੇਲੂ ਸਿਲੰਡਰ ਦੇ ਵੀ ਵੱਧ ਗਏ ਰੇਟ? ਤੁਰੰਤ ਚੈੱਕ ਕਰੋ ਤਾਜ਼ਾ ਕੀਮਤਾਂ November 2, 2026 Punjab News: ਪੰਜਾਬ 'ਆਪ' ਨੂੰ ਵੱਡਾ ਝਟਕਾ, 2 ਸੀਨੀਅਰ ਵਿਧਾਇਕਾਂ ਨੇ ਛੱਡਿਆ ਪਾਰਟੀ ਦਾ ਸਾਥ, 'ਭਾਜਪਾ' 'ਚ ਹੋ ਸਕਦੈ ਸ਼ਾਮਲ? November 2, 2026 ABP Sanjha Top 10, 1 November 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ –... November 2, 2026 - Advertisement - Latest article ਕਮਰਸ਼ੀਅਲ ਤੋਂ ਬਾਅਦ ਘਰੇਲੂ ਸਿਲੰਡਰ ਦੇ ਵੀ ਵੱਧ ਗਏ ਰੇਟ? ਤੁਰੰਤ ਚੈੱਕ ਕਰੋ ਤਾਜ਼ਾ ਕੀਮਤਾਂ November 2, 2026 ਭਿਆਨਕ ਹਾਦਸੇ 'ਚ ਪ੍ਰਾਈਵੇਟ ਜੈੱਟ ਕ੍ਰੈਸ਼, ਧਮਾਕੇ ਨਾਲ ਕੰਬਿਆ ਇਲਾਕਾ, ਮੱਚ ਗਏ ਭਾਂਬੜ, 9 ਲੋਕਾਂ ਦੀ ਮੌਤ; ਦੇਖੋ ਵੀਡੀਓ November 2, 2026 Punjab News: ਪੰਜਾਬ 'ਆਪ' ਨੂੰ ਵੱਡਾ ਝਟਕਾ, 2 ਸੀਨੀਅਰ ਵਿਧਾਇਕਾਂ ਨੇ ਛੱਡਿਆ ਪਾਰਟੀ ਦਾ ਸਾਥ, 'ਭਾਜਪਾ' 'ਚ ਹੋ ਸਕਦੈ ਸ਼ਾਮਲ? November 2, 2026 Health Tips : ਦੂਜਿਆਂ ਦੀ ਆਵਾਜ਼ ਨਾਲ ਖੁੱਲ੍ਹ ਜਾਂਦੀ ਹੈ ਨੀਂਦ, ਪਰ ਆਪਣੇ ਖਰਾਟੇ ਕਿਉਂ ਨਹੀਂ ਸੁਣਦੇ? November 2, 2026 ਪੁਲਿਸ ਅਫ਼ਸਰਾਂ ‘ਚ ਮੱਚੀ ਤਰਥੱਲੀ, CM ਵੱਲੋਂ ਵੱਡਾ ਐਕਸ਼ਨ, ਡਿਪਟੀ ਜੇਲ੍ਹ ਸੁਪਰਡੈਂਟ ਨੂੰ ਸਸਪੈਂਡ ਕੀਤਾ ਗਿਆ… November 2, 2026