ਵਿਦੇਸ਼ HDFC Bank ਲੁੱਟਣ ਦੇ ਦੋਸ਼ ਹੇਠ ਦੋ ਮੁੱਖ ਮੁਲਜ਼ਮ ਗ੍ਰਿਫ਼ਤਾਰ By Mehra Media Team December 28, 2024 0 152 Share FacebookXPinterestWhatsApp Must read ਅੰਮ੍ਰਿਤਸਰ ਪੁਲਿਸ ਅਲਰਟ 'ਤੇ, ਜੰਡਿਆਲਾ ਗੁਰੂ 'ਚ ਲਾਇਆ ਹਾਈਟੈਕ ਨਾਕਾ; ਕੀਤੀ ਗੱਡੀਆਂ ਦੀ ਜਾਂਚ October 30, 2026 ਖੇਡ ਜਗਤ ਤੋਂ ਵੱਡੀ ਖ਼ਬਰ! ਤਿੰਨ ਵਾਰ ਦੀ ਗੋਲਡ ਮੈਡਲਿਸਟ ਦਿੱਗਜ ਖਿਡਾਰੀ ਨੇ ਕੀਤਾ ਸੁਸਾਈਡ; ਮੱਚਿਆ ਹੜਕੰਪ October 30, 2026 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਅਕਤੂਬਰ 2026 October 30, 2026 PNB Bank Scam : 94 ਲੱਖ ਰੁਪਏ ਸਨ ਖਾਤੇ ‘ਚ, ਬਚੇ ਸਿਰਫ਼ 16 ਹਜ਼ਾਰ! PNB ਘੁਟਾਲੇ ‘ਚ ਕਿਸਾਨ ਸਭ ਤੋਂ ਵੱਧ ਪਰੇਸ October 30, 2026 Mehra Media Teamhttps://punjabimedia.in ਹਰਸਿਮਰਤ ਪਾਲ ਸਿੰਘ ਬੇਦੀਜੰਡਿਆਲਾ ਗੁਰੂ, 28 ਦਸੰਬਰ ਇੱਥੋਂ ਨੇੜਲੇ ਪਿੰਡ ਨਵਾਂ ਪਿੰਡ ਸਥਿਤ ਐੱਚਡੀਐੱਫਸੀ ਬੈਂਕ ਦੀ ਬ੍ਰਾਂਚ ਵਿੱਚ ਹੋਈ ਲੁੱਟ ਦਾ ਮਾਮਲਾ ਸੁਲਝਾਉਂਦਿਆਂ ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਦੋ ਮੁੱਖ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਜ਼ਿਲ੍ਹਾ ਪੁਲੀਸ ਮੁਖੀ ਦਿਹਾਤੀ ਚਰਨਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੁਟੇਰਿਆਂ ਕੋਲੋਂ ਇੱਕ ਲੱਖ ਰੁਪਏ, ਇੱਕ .32 ਬੋਰ ਰਿਵਾਲਵਰ, ਪੰਜ ਕਾਰਤੂਸ, ਦੋ ਮੋਬਾਈਲ ਫੋਨ ਅਤੇ ਇੱਕ ਗੱਡੀ ਬਰਾਮਦ ਹੋਈ ਹੈ। ਐੱਸਐੱਸਪੀ ਨੇ ਕਿਹਾ ਬੀਤੀ 20 ਦਸੰਬਰ ਨੂੰ ਐੱਚਡੀਐੱਫਸੀ ਬੈਂਕ ਬਰਾਂਚ ਨਵਾਂ ਪਿੰਡ ਜੰਡਿਆਲਾ ਗੁਰੂ ਵਿਖੇ ਰਿਵਾਲਵਰ ਦਿਖਾ ਕੇ 3,96,340 ਰੁਪਏ ਦੀ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ। ਇਸ ਮਾਮਲੇ ਵਿੱਚ ਬਰਾਂਚ ਮੈਨੇਜਰ ਦੀ ਸ਼ਿਕਾਇਤ ’ਤੇ ਤੁਰੰਤ ਕਾਰਵਾਈ ਕਰਦਿਆਂ ਐੱਸਪੀਡੀ ਹਰਿੰਦਰ ਸਿੰਘ ਗਿੱਲ ਦੀ ਅਗਵਾਈ ਵਿੱਚ ਐੱਸਐੱਚਓ ਜੰਡਿਆਲਾ ਗੁਰੂ ਦੀ ਟੀਮ ਤੇ ਸੀਆਈਏ ਸਟਾਫ ਨੇ ਵੱਖ ਵੱਖ ਪਹਿਲੂਆਂ ’ਤੇ ਕੰਮ ਕਰਦਿਆਂ ਘਟਨਾ ਨੂੰ ਅੰਜਾਮ ਦੇਣ ਵਾਲੇ ਮੁਲਜ਼ਮਾਂ ਨੂੰ ਟਰੇਸ ਕਰਕੇ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਲਵਪ੍ਰੀਤ ਸਿੰਘ ਪੁੱਤਰ ਮੇਹਰ ਸਿੰਘ ਵਾਸੀ ਪਿੰਡ ਸਰਹਾਲੀ ਖੁਰਦ ਜ਼ਿਲ੍ਹਾ ਤਰਨ ਤਾਰਨ ਅਤੇ ਗੁਰਨੂਰ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਪਿੰਡ ਕੱਲਾ ਜ਼ਿਲ੍ਹਾ ਤਰਨ ਤਾਰਨ ਹਨ। ਪੁਲੀਸ ਮੁਲਜ਼ਮਾਂ ਤੋਂ ਪੁੱਛ ਪੜਤਾਲ ਕਰ ਰਹੀ ਹੈ। ਕੈਪਸ਼ਨ: ਮੀਡੀਆ ਨਾਲ ਗੱਲਬਾਤ ਕਰਦੇ ਹੋਏ ਐੱਸਐੱਸਪੀ ਚਰਨਜੀਤ ਸਿੰਘ ਅਤੇ ਹੋਰ ਅਧਿਕਾਰੀ। News Source link TagsBankHDFCਹਠਗਰਫਤਰਦਦਸ਼ਮਖਮਲਜਮਲਟਣ Share FacebookXPinterestWhatsApp Previous articleVideo – Periya twin murdere: ਦੋਹਰੇ ਕਤਲ ਕਾਂਡ ’ਚ CBI ਅਦਾਲਤ ਵੱਲੋਂ CPI(M) ਦੇ ਸਾਬਕਾ ਵਿਧਾਇਕ ਸਣੇ 14 ਦੋਸ਼ੀ ਕਰਾਰ – Punjabi TribuneNext articleHoney Singh: ਭਾਰਤੀ ਔਰਤਾਂ ਨੂੰ ਡੇਟ ਕਿਉਂ ਨਹੀਂ ਕਰਦੇ ਹਨੀ ਸਿੰਘ ? ਰੈਪਰ ਨੇ ਦੱਸੀ ਹੈਰਾਨੀਜਨਕ ਵਜ੍ਹਾ - Advertisement - More articles Sheikh Hasina ਦੇ ਦੇਸ਼ ਛੱਡਣ ਦੀ ਵੀਡੀਓ ਬਣਾਉਣ ਵਾਲੇ ਸਾਬਕਾ ਏਅਰ ਫੋਰਸ ਅਧਿਕਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਨਦੀ 'ਚੋਂ ਮਿਲੀ ਲਾਸ਼ October 29, 2026 US Wife Murder Case : ਕੈਲੀਫੋਰਨੀਆ 'ਚ ਪੰਜਾਬੀ ਮੂਲ ਦੀ ਨਰਸ ਦਾ ਪਤੀ ਵੱਲੋਂ ਕਤਲ , ਜੰਗਲ ਵਿੱਚੋਂ ਮਿਲੀ ਲਾਸ਼ October 28, 2026 ਆਸਟ੍ਰੇਲੀਆ ਨੇ Visa ਦੇ ਨਿਯਮ ਬਦਲੇ, ਹੁਣ ਭਾਰਤੀਆਂ ਨੂੰ ਕਰਨਾ ਹੋਵੇਗਾ ਆਹ ਕੰਮ; ਜਾਣੋ ਨਵੇਂ ਬਦਲਾਅ October 26, 2026 - Advertisement - Latest article ਅੰਮ੍ਰਿਤਸਰ ਪੁਲਿਸ ਅਲਰਟ 'ਤੇ, ਜੰਡਿਆਲਾ ਗੁਰੂ 'ਚ ਲਾਇਆ ਹਾਈਟੈਕ ਨਾਕਾ; ਕੀਤੀ ਗੱਡੀਆਂ ਦੀ ਜਾਂਚ October 30, 2026 ਖੇਡ ਜਗਤ ਤੋਂ ਵੱਡੀ ਖ਼ਬਰ! ਤਿੰਨ ਵਾਰ ਦੀ ਗੋਲਡ ਮੈਡਲਿਸਟ ਦਿੱਗਜ ਖਿਡਾਰੀ ਨੇ ਕੀਤਾ ਸੁਸਾਈਡ; ਮੱਚਿਆ ਹੜਕੰਪ October 30, 2026 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਅਕਤੂਬਰ 2026 October 30, 2026 PNB Bank Scam : 94 ਲੱਖ ਰੁਪਏ ਸਨ ਖਾਤੇ ‘ਚ, ਬਚੇ ਸਿਰਫ਼ 16 ਹਜ਼ਾਰ! PNB ਘੁਟਾਲੇ ‘ਚ ਕਿਸਾਨ ਸਭ ਤੋਂ ਵੱਧ ਪਰੇਸ October 30, 2026 Bank Holidays : ਨਵੰਬਰ 'ਚ 16 ਦਿਨ ਬੰਦ ਰਹਿਣਗੇ ਬੈਂਕ! ਜ਼ਰੂਰੀ ਕੰਮ ਨਿਪਟਾਉਣ ਤੋਂ ਪਹਿਲਾਂ ਦੇਖ ਲਓ ਛੁੱਟੀਆਂ ਦੀ ਲਿਸਟ October 30, 2026