ਖੇਡਾਂ ਮਾਣੂੰਕੇ ਵੱਲੋਂ ਤਿੰਨ ਰੋਜ਼ਾ ਚਕਰ ਖੇਡ ਮੇਲੇ ਦਾ ਉਦਘਾਟਨ By Mehra Media Team January 4, 2025 0 153 Share FacebookXPinterestWhatsApp Must read Diwali 2026 : ਦੀਵਾਲੀ 'ਤੇ ਲਕਸ਼ਮੀ ਪੂਜਾ ਦਾ ਸ਼ੁਭ ਸਮਾਂ ਕੀ ਹੈ? ਜਾਣੋ ਸਹੀ ਮੁਹੂਰਤ, ਰਾਹੂਕਾਲ ਅਤੇ ਪੂਜਾ ਦਾ ਸਮਾਂ November 8, 2026 Artist Passed Away: ਸੰਗੀਤ ਜਗਤ ਨੂੰ ਵੱਡਾ ਘਾਟਾ, ਨਾਮੀ ਕਲਾਕਾਰ ਨੂੰ ਆਇਆ ਹਾਰਟ ਅਟੈਕ! ਪ੍ਰਸ਼ੰਸਕਾਂ ਵਿਚਾਲੇ ਪਸਰਿਆ ਮਾਤਮ… November 8, 2026 Punjab News: ਪੰਜਾਬ 'ਚ ਵੱਡੀ ਵਾਰਦਾਤ, ਮਹਿਲਾ ਪੱਤਰਕਾਰ ਅਤੇ ਪਤੀ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਰਸਤੇ 'ਚ ਰੋਕਿਆ; ਫਿਰ… November 8, 2026 ਦੀਵਾਲੀ ‘ਤੇ ਪਟਾਕੇ ਚਲਾਉਣ ਦਾ ਟਾਈਮ ਤੈਅ, ਜਾਣੋ ਕਿੰਨੇ ਵਜੇ ਤੋਂ ਬਾਅਦ ਹੋਏਗੀ ਪਾਬੰਦੀ? ਹਰਿਆਣਾ ‘ਚ 24 ਘੰਟੇ… November 8, 2026 Mehra Media Teamhttps://punjabimedia.in ਜਸਬੀਰ ਸਿੰਘ ਸ਼ੇਤਰਾਜਗਰਾਉਂ, 3 ਜਨਵਰੀ ਨੇੜਲੇ ਪਿੰਡ ਚਕਰ ਦੀ ਸ਼ੇਰ-ਏ-ਪੰਜਾਬ ਸਪੋਰਟਸ ਅਕੈਡਮੀ ਵੱਲੋਂ ਤਿੰਨ ਰੋਜ਼ਾ ਖੇਡ ਮੇਲਾ ਕਰਵਾਇਆ ਜਾ ਰਿਹਾ ਹੈ। ਪੰਜ ਜਨਵਰੀ ਤੱਕ ਚੱਲਣ ਵਾਲੀਆਂ ਇਨ੍ਹਾਂ ਖੇਡਾਂ ਦਾ ਉਦਘਾਟਨ ਅੱਜ ਹਲਕਾ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਨੇ ਕੀਤਾ ਅਤੇ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕੀਤੀ। ਵਿਧਾਇਕਾ ਨੇ ਕਿਹਾ ਕਿ ਖੇਡਾਂ ਜਿੱਥੇ ਮਨੋਰੰਜਨ ਦਾ ਵਧੀਆ ਸਾਧਨ ਹਨ, ਉਥੇ ਹੀ ਖੇਡਾਂ ਮਨੁੱਖ ਦਾ ਮਾਨਸਿਕ, ਸਰੀਰਕ ਤੇ ਬੌਧਿਕ ਵਿਕਾਸ ਵੀ ਕਰਦੀਆਂ ਹਨ। ਇਸ ਲਈ ਜੇਕਰ ਨੌਜਵਾਨਾਂ ਨੂੰ ਬਾਲ ਅਵਸਥਾ ਤੋਂ ਹੀ ਖੇਡਾਂ ਨਾਲ ਜੋੜਿਆ ਜਾਵੇ ਤਾਂ ਉਨ੍ਹਾਂ ਨੂੰ ਸਰੀਰਕ ਤੇ ਮਾਨਸਿਕ ਬਿਮਾਰੀਆਂ ਤੋਂ ਬਚਾਉਣ ਦੇ ਨਾਲ ਨਾਲ ਨਸ਼ਿਆਂ ਦੀ ਦਲਦਲ ਤੋਂ ਵੀ ਬਚਾਇਆ ਜਾ ਸਕਦਾ ਹੈ। ਇਸ ਤਰ੍ਹਾਂ ਕਰਕੇ ਸੋਹਣੇ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ। ਖੇਡਾਂ ਨਾਲ ਇਨਸਾਨ ਵਿੱਚ ਅਨੁਸ਼ਾਸ਼ਨ ਅਤੇ ਭਾਈਚਾਰੇ ਦੀ ਭਾਵਨਾ ਵਧਦੀ ਹੈ ਅਤੇ ਮਨ ਪ੍ਰਸੰਨ ਰਹਿੰਦਾ ਹੈ। ਮਾਣੂੰਕੇ ਨੇ ਇਲਾਕੇ ਦੇ ਲੋਕਾਂ ਨੂੰ ਪਿੰਡ ਚਕਰ ਦੇ ਵਾਸੀਆਂ ਤੋਂ ਪ੍ਰੇਰਨਾ ਲੈਣ ਲਈ ਕਿਹਾ। ਅਜਮੇਰ ਸਿੰਘ ਸਿੱਧੂ ਨੂੰ ਸਮਰਪਿਤ ਇਨ੍ਹਾਂ ਖੇਡਾਂ ਦੌਰਾਨ ਫੁਟਬਾਲ ਅੰਡਰ-12, ਅੰਡਰ-15 ਅਤੇ ਅੰਡਰ-19 ਦੇ ਮੁਕਾਬਲੇ ਹੋਣਗੇ। ਅੰਡਰ-12 ਦੇ ਮੁਕਾਬਲੇ ਵਿੱਚ ਪਹਿਲਾ ਇਨਾਮ 11 ਹਜ਼ਾਰ ਤੇ ਦੂਜਾ 9100 ਰੁਪਏ ਹੋਵੇਗਾ ਤੇ ਬੈਸਟ ਖਿਡਾਰੀ ਨੂੰ ਸਾਈਕਲ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸੇ ਤਰ੍ਹਾਂ ਹੀ ਅੰਡਰ-15 ਦੇ ਮੁਕਾਬਲੇ ਵਿੱਚ ਪਹਿਲਾ ਇਨਾਮ 17 ਹਜ਼ਾਰ ਤੇ ਦੂਜਾ 15 ਹਜ਼ਾਰ ਰੁਪਏ ਹੋਵੇਗਾ ਤੇ ਬੈਸਟ ਖਿਡਾਰੀ ਨੂੰ ਸਾਈਕਲ ਨਾਲ ਸਨਮਾਨਿਆ ਜਾਵੇਗਾ। ਇਸ ਤੋਂ ਇਲਾਵਾ ਅੰਡਰ-19 ਦੇ ਮੁਕਾਬਲੇ ਵਿੱਚ ਪਹਿਲਾ ਇਨਾਮ 21 ਹਜ਼ਾਰ ਤੇ ਦੂਜਾ 19 ਹਜ਼ਾਰ ਰੁਪਏ ਹੋਵੇਗਾ ਤੇ ਬੈਸਟ ਖਿਡਾਰੀ ਨੂੰ ਸਾਈਕਲ ਨਾਲ ਸਨਮਾਨਿਤ ਕੀਤਾ ਜਾਵੇਗਾ। ਇਹਨਾਂ ਸਾਰੇ ਵਰਗਾਂ ਵਿੱਚ 8-8 ਟੀਮਾਂ ਹਿੱਸਾ ਲੈ ਰਹੀਆਂ ਹਨ। ਇਸ ਮੌਕੇ ਪਿੰਡ ਚਕਰ ਦੇ ਸਰਪੰਚ ਸੋਹਣ ਸਿੰਘ, ਨੰਬਰਦਾਰ ਚਮਕੌਰ ਸਿੰਘ, ਪ੍ਰਧਾਨ ਬੇਅੰਤ ਸਿੰਘ ਤੇ ਪ੍ਰਬੰਧਕ ਕਮੇਟੀ ਵੱਲੋਂ ਮਾਣੂੰਕੇ ਨੂੰ ਸਨਮਾਨਿਤ ਵੀ ਕੀਤਾ ਗਿਆ। ਉਦਘਾਟਨ ਮੌਕੇ ਹਰਜਿੰਦਰ ਸਿੰਘ ਹੈਪੀ, ਗੁਰਦੀਪ ਸਿੰਘ ਭੁੱਲਰ, ਜਸਵਿੰਦਰ ਸਿੰਘ, ਸੁੱਖਾ ਬਾਠ, ਗੁਰਦੇਵ ਸਿੰਘ ਜੈਦ, ਸਵਰਨ ਸਿੰਘ ਸਿੱਧੂ, ਸੁਖਜਿੰਦਰ ਸਿੰਘ, ਸਵਰਨਜੀਤ ਸਿੰਘ ਸਿੱਧੂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਨੌਜਵਾਨ ਹਾਜ਼ਰ ਸਨ। News Source link Tagsਉਦਘਟਨਖਡਚਕਰਤਨਦਮਣਕਮਲਰਜਵਲ Share FacebookXPinterestWhatsApp Previous articleਜਾਇਦਾਦ ਦਾ ਹੱਕ ਸੰਵਿਧਾਨਕ ਅਧਿਕਾਰ: ਸੁਪਰੀਮ ਕੋਰਟNext articleਦਿਲਜੀਤ ਦੋਸਾਂਝ ਦੀ ਘੈਂਟ ਗੱਲ , ਲੋਕ ਕਹਿੰਦੇ ਸੀ ਤੂੰ ਪੰਜਾਬ ਸ਼ੋਅ ਨਹੀਂ ਕਰਦਾ - Advertisement - More articles ਕ੍ਰਿਕਟ ਜਗਤ ਤੋਂ ਵੱਡੀ ਖ਼ਬਰ! ਮੁਹੰਮਦ ਸ਼ਮੀ ਨੇ ਕ੍ਰਿਕਟ ਤੋਂ ਲਿਆ ਸੰਨਿਆਸ; ਸਾਂਝੀ ਕੀਤੀ ਭਾਵੁਕ ਪੋਸਟ November 7, 2026 Sara Tendulkar Marriage: ਸਾਰਾ ਜਲਦ ਕਰਵਾਏਗੀ ਵਿਆਹ ? ਜਾਣੋ ਕੌਣ ਬਣੇਗਾ ਸਚਿਨ ਤੇਂਦੁਲਕਰ ਦਾ ਜਵਾਈ, ਕ੍ਰਿਕਟਰ ਬੋਲੇ- 'ਦਿਲਚਸਪ ਜੀਵਨ ਸਾਥੀ…' November 6, 2026 ਖੇਡ ਜਗਤ ਤੋਂ ਵੱਡ਼ੀ ਖ਼ਬਰ! ਮਸ਼ਹੂਰ ਖਿਡਾਰੀ ਨੇ ਕ੍ਰਿਕਟ ਤੋਂ ਲਿਆ ਸੰਨਿਆਸ, 14 ਸਾਲ ਦੇ ਕਰੀਅਰ 'ਤੇ ਲੱਗਿਆ ਸਟਾਪ; ਮੱਚੀ ਤਰਥੱਲੀ November 3, 2026 - Advertisement - Latest article Diwali 2026 : ਦੀਵਾਲੀ 'ਤੇ ਲਕਸ਼ਮੀ ਪੂਜਾ ਦਾ ਸ਼ੁਭ ਸਮਾਂ ਕੀ ਹੈ? ਜਾਣੋ ਸਹੀ ਮੁਹੂਰਤ, ਰਾਹੂਕਾਲ ਅਤੇ ਪੂਜਾ ਦਾ ਸਮਾਂ November 8, 2026 Artist Passed Away: ਸੰਗੀਤ ਜਗਤ ਨੂੰ ਵੱਡਾ ਘਾਟਾ, ਨਾਮੀ ਕਲਾਕਾਰ ਨੂੰ ਆਇਆ ਹਾਰਟ ਅਟੈਕ! ਪ੍ਰਸ਼ੰਸਕਾਂ ਵਿਚਾਲੇ ਪਸਰਿਆ ਮਾਤਮ… November 8, 2026 Punjab News: ਪੰਜਾਬ 'ਚ ਵੱਡੀ ਵਾਰਦਾਤ, ਮਹਿਲਾ ਪੱਤਰਕਾਰ ਅਤੇ ਪਤੀ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਰਸਤੇ 'ਚ ਰੋਕਿਆ; ਫਿਰ… November 8, 2026 ਦੀਵਾਲੀ ‘ਤੇ ਪਟਾਕੇ ਚਲਾਉਣ ਦਾ ਟਾਈਮ ਤੈਅ, ਜਾਣੋ ਕਿੰਨੇ ਵਜੇ ਤੋਂ ਬਾਅਦ ਹੋਏਗੀ ਪਾਬੰਦੀ? ਹਰਿਆਣਾ ‘ਚ 24 ਘੰਟੇ… November 8, 2026 Earthquake News: ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ ਚੋਂ ਬਾਹਰ ਭੱਜੇ ਲੋਕ, 5.7 ਤੀਬਰਤਾ ਨਾਲ ਜ਼ਬਰਦਸਤ ਝਟਕੇ… November 8, 2026