ਦੇਸ਼ ਸੰਘਣੀ ਧੁੰਦ ਕਾਰਨ ਦਿੱਲੀ ਹਵਾਈ ਅੱਡੇ ’ਤੇ 19 ਉਡਾਣਾਂ ਦੇ ਰੂਟ ਬਦਲੇ – Punjabi Tribune By Mehra Media Team January 5, 2025 0 140 Share FacebookXPinterestWhatsApp Must read AAP Candidate: ‘ਆਪ’ ਵੱਲੋਂ 8 ਉਮੀਦਵਾਰਾਂ ਦੀ ਤੀਜੀ ਲਿਸਟ ਜਾਰੀ, ਸੂਚੀ 'ਚ ਆਹ ਨਾਮ ਸ਼ਾਮਲ… November 29, 2026 Gold-Silver Crash Today: ਚਾਂਦੀ 10 ਹਜ਼ਾਰ ਰੁਪਏ ਸਸਤੀ, ਜਾਣੋ ਕਿੰਨਾ ਡਿੱਗਿਆ ਸੋਨਾ? 10 ਦਿਨਾਂ ਦੇ ਵਿੱਚ ਇੰਨੇ ਡਿੱਗੇ ਰੇਟ… November 29, 2026 ਤੜਕ ਸਵੇਰੇ ਵਾਪਰਿਆ ਵੱਡਾ ਹਾਦਸਾ, ਪੈ ਗਿਆ ਚੀਕ-ਚਿਹਾੜਾ, ਇੱਕੋ ਪਰਿਵਾਰ ਦੇ 13 ਜੀਆਂ ਦੀ ਦਰਦਨਾਕ ਮੌਤ, ਸਰਕਾਰ… November 29, 2026 Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 5 ਦੀ ਤੀਬਰਤਾ ਨਾਲ ਜ਼ਬਰਦਸਤ ਝਟਕੇ… November 29, 2026 Mehra Media Teamhttps://punjabimedia.in ਨਵੀਂ ਦਿੱਲੀ, 4 ਜਨਵਰੀ ਸੰਘਣੀ ਧੁੰਦ ਕਾਰਨ ਦਿੱਲੀ ਹਵਾਈ ਅੱਡੇ ’ਤੇ ਸ਼ਨਿੱਚਰਵਾਰ ਸਵੇਰੇ 19 ਉਡਾਣਾਂ ਦੇ ਰੂਟ ਬਦਲੇ ਗਏ, ਜਦਕਿ 400 ਤੋਂ ਵੱਧ ਉਡਾਣਾਂ ਨੇ ਦੇਰੀ ਨਾਲ ਉਡਾਣ ਭਰੀ ਅਤੇ ਕਈ ਉਡਾਣਾਂ ਨੂੰ ਰੱਦ ਕਰਨਾ ਪਿਆ। ਇੱਕ ਅਧਿਕਾਰੀ ਨੇ ਦੱਸਿਆ ਕਿ ਦਿਖਾਈ ਦੇਣ ਦੀ ਸਮਰੱਥਾ ਘੱਟ ਹੋਣ ਕਾਰਨ ਸ਼ੁੱਕਰਵਾਰ ਰਾਤ 12:15 ਵਜੇ ਤੋਂ ਡੇਢ ਵਜੇ ਦੇ ਵਿਚਕਾਰ 19 ਹਵਾਈ ਉਡਾਣਾਂ ਦੇ ਰੂਟ ਬਦਲੇ ਗਏ। ਅਧਿਕਾਰੀ ਨੇ ਦੱਸਿਆ ਕਿ ਇਨ੍ਹਾਂ ਵਿੱਚ 13 ਘਰੇਲੂ ਅਤੇ ਚਾਰ ਕੌਮਾਂਤਰੀ ਉਡਾਣਾਂ ਸ਼ਾਮਲ ਸਨ। ਉਨ੍ਹਾਂ ਦੱਸਿਆ ਕਿ ਖਰਾਬ ਮੌਸਮ ਕਾਰਨ 45 ਤੋਂ ਵੱਧ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ। ਉਡਾਣਾਂ ’ਤੇ ਨਜ਼ਰ ਰੱਖਣ ਵਾਲੀ ਵੈੱਬਸਾਈਟ ‘ਫਲਾਈਟ-24 ਡਾਟ ਕਾਮ’ ਉੱਤੇ ਮੌਜੂਦ ਜਾਣਕਾਰੀ ਅਨੁਸਾਰ ਦਿੱਲੀ ਹਵਾਈ ਅੱਡੇ ’ਤੇ 400 ਤੋਂ ਵੱਧ ਉਡਾਣਾਂ ਲੇਟ ਹੋਈਆਂ। ਦੇਸ਼ ਦੀ ਸਭ ਤੋਂ ਵੱਡੀ ਹਵਾਈ ਕੰਪਨੀ ਇੰਡੀਗੋ ਨੇ ਸਵੇਰੇ-ਸਵੇਰ ਹੀ ਜਹਾਜ਼ਾਂ ਦੀ ਆਵਾਜਾਈ ਨੂੰ ਰੋਕ ਦਿੱਤਾ ਸੀ। ਇਸੇ ਤਰ੍ਹਾਂ ਏਅਰ ਇੰਡੀਆ ਨੇ ਸ਼ੁੱਕਰਵਾਰ ਰਾਤ 1:16 ਵਜੇ ਐਕਸ ’ਤੇ ਕਿਹਾ ਕਿ ਸੰਘਣੀ ਧੁੰਦ ਕਾਰਨ ਦਿੱਲੀ ਅਤੇ ਉੱਤਰੀ ਭਾਰਤ ਦੇ ਕੁੱਝ ਹਿੱਸਿਆਂ ’ਚ ਹਵਾਈ ਉਡਾਣ ਸੇਵਾਵਾਂ ਪ੍ਰਭਾਵਿਤ ਹੋ ਰਹੀਆਂ ਹਨ। -ਪੀਟੀਆਈ News Source link TagsPunjabiTribuneਉਡਣਅਡਸਘਣਹਵਈਕਰਨਤਦਦਲਧਦਬਦਲਰਟ Share FacebookXPinterestWhatsApp Previous articleਕਾਰ ਚਲਾਉਣੀ ਸਿੱਖ ਰਹੇ ਨੌਜਵਾਨ ਨੇ ਦੁਕਾਨ ਨੇੜੇ ਬੈਠੇ ਵਿਅਕਤੀਆਂ ’ਤੇ ਗੱਡੀ ਚਾੜ੍ਹੀNext articleShocking Incident: ਮਸ਼ਹੂਰ ਹਸਤੀ ਦੇ ਸੂਟ ਅੰਦਰ ਸ਼ਖਸ਼ ਨੇ ਹੱਥ ਪਾਉਣ ਦੀ ਕੀਤੀ ਕੋਸ਼ਿਸ਼, ਫਿਰ ਸਟੇਜ 'ਤੇ ਮੱਚਿਆ ਹੰਗਾਮਾ… - Advertisement - More articles ਤੜਕ ਸਵੇਰੇ ਵਾਪਰਿਆ ਵੱਡਾ ਹਾਦਸਾ, ਪੈ ਗਿਆ ਚੀਕ-ਚਿਹਾੜਾ, ਇੱਕੋ ਪਰਿਵਾਰ ਦੇ 13 ਜੀਆਂ ਦੀ ਦਰਦਨਾਕ ਮੌਤ, ਸਰਕਾਰ… November 29, 2026 ਵੱਡੀ ਖ਼ਬਰ! ਕਾਂਗਰਸੀ ਵਿਧਾਇਕ ਦੇ ਪਿੰਡ ‘ਚ ਚੱਲੀਆਂ ਤਾਬੜਤੋੜ ਗੋਲੀਆਂ, ਪ੍ਰਾਪਰਟੀ ਕਾਰੋਬਾਰੀ ਦੇ ਘਰ ‘ਤੇ ਫਾਈਰਿੰਗ; November 29, 2026 ਸਿਆਸਤ ‘ਚ ਹੋ ਸਕਦਾ ਵੱਡਾ ਫੇਰਬਦਲ! ਪਵਾਰ ਦੇ ਪਰੀਸਿਮਨ ‘ਤੇ ਸਮਰਥਨ ਦੇ ਬਦਲੇ ਮਿਲੇਗੀ ਕੈਬਨਿਟ ‘ਚ ਥਾਂ; ਸੁਪਰੀਆ ਸੁ November 29, 2026 - Advertisement - Latest article AAP Candidate: ‘ਆਪ’ ਵੱਲੋਂ 8 ਉਮੀਦਵਾਰਾਂ ਦੀ ਤੀਜੀ ਲਿਸਟ ਜਾਰੀ, ਸੂਚੀ 'ਚ ਆਹ ਨਾਮ ਸ਼ਾਮਲ… November 29, 2026 Gold-Silver Crash Today: ਚਾਂਦੀ 10 ਹਜ਼ਾਰ ਰੁਪਏ ਸਸਤੀ, ਜਾਣੋ ਕਿੰਨਾ ਡਿੱਗਿਆ ਸੋਨਾ? 10 ਦਿਨਾਂ ਦੇ ਵਿੱਚ ਇੰਨੇ ਡਿੱਗੇ ਰੇਟ… November 29, 2026 ਤੜਕ ਸਵੇਰੇ ਵਾਪਰਿਆ ਵੱਡਾ ਹਾਦਸਾ, ਪੈ ਗਿਆ ਚੀਕ-ਚਿਹਾੜਾ, ਇੱਕੋ ਪਰਿਵਾਰ ਦੇ 13 ਜੀਆਂ ਦੀ ਦਰਦਨਾਕ ਮੌਤ, ਸਰਕਾਰ… November 29, 2026 Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 5 ਦੀ ਤੀਬਰਤਾ ਨਾਲ ਜ਼ਬਰਦਸਤ ਝਟਕੇ… November 29, 2026 Police Transfers: ਚੋਣਾਂ ਤੋਂ ਪਹਿਲਾਂ ਵੱਡਾ ਪ੍ਰਸ਼ਾਸਨਿਕ ਫੇਰਬਦਲ, 5 IAS ਸਣੇ ਇਨ੍ਹਾਂ ਸੀਨੀਅਰ ਅਫ਼ਸਰਾਂ ਦੇ ਹੋਏ ਤਬਾਦਲੇ, ਇਨ੍ਹਾਂ ਜ਼ਿਲ੍ਹਿਆਂ ਦੇ DM ਵੀ ਬਦਲੇ, ਜਾਣੋ... November 29, 2026