ਪੰਜਾਬੀ ਟ੍ਰਿਬਿਊਨ ਵੈੱਬ ਡੈਸਕ
ਚੰਡੀਗੜ੍ਹ, 7 ਜਨਵਰੀ
ਮੁੱਖ ਚੋਣ ਅਧਿਕਾਰੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਤਾਰੀਖ਼ਾਂ ਦਾ ਐਲਾਨ ਕੀਤਾ ਹੈ। ਦਿੱਲੀ ਅਸੈਂਬਲੀ ਦੀਆਂ 70 ਸੀਟਾਂ ਲਈ ਵੋਟਾਂ 5 ਫਰਵਰੀ 2024 ਨੂੰ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ ਲਈ 8 ਫਰਵਰੀ 2024 ਤੈਅ ਕੀਤੀ ਗਈ ਹੈ। ਚੋਣਾਂ ਦੇ ਐਲਾਨ ਤੋਂ ਬਾਅਦ ਸਿਆਸੀ ਪਾਰਟੀਆਂ ਦੇ ਚੋਣਾਂ ਵਿਚ ਰੁਚੀ ਰੱਖਣ ਵਾਲਿਆਂ ਕੋਲ ਇਕ ਮਹੀਨੇ ਦਾ ਸਮਾਂ ਹੈ।
News Source link
#Delhi #Assembly #Elections #ਦਲ #ਵਧਨ #ਸਭ #ਦਆ #ਸਟ #ਲਈ #ਚਣ #ਦ #ਤਰਖ #ਦ #ਐਲਨ