32.9 C
Patiāla
Monday, April 29, 2024

ਭ੍ਰਿਸ਼ਟਾਚਾਰ ਖ਼ਿਲਾਫ ਸ਼ਿਕਾਇਤ ’ਤੇ ਪਹਿਲੀ ਕਾਰਵਾਈ: ਜਲੰਧਰ ਤਹਿਸੀਲ ਦੀ ਕਲਰਕ ਖ਼ਿਲਾਫ਼ ਕੇਸ ਦਰਜ ਕਰਨ ਦੀ ਸਿਫਾਰਸ਼ : The Tribune India

Must read


ਪਾਲ ਸਿੰਘ ਨੌਲੀ

ਜਲੰਧਰ, 25 ਮਾਰਚ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਾਰੀ ਕੀਤੇ ਹੈਲਪਲਾਈਨ ਨੰਬਰ ’ਤੇ ਕੀਤੀ ਗਈ ਸ਼ਿਕਾਇਤ ’ਤੇ ਪਹਿਲੀ ਕਾਰਵਾਈ ਕੀਤੀ ਗਈ ਹੈ। ਜਲੰਧਰ ਦੀ ਤਹਿਸੀਲ ’ਚ ਕੰਮ ਕਰਦੀ ਕਲਰਕ ਮੀਨੂੰ ਵਿਰੁੱਧ ਨੌਕਰੀ ਦਿਵਾਉਣ ਦੇ ਨਾਂ ’ਤੇ 4 ਲੱਖ 83 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿਚ ਐੱਫ.ਆਈ.ਆਰ ਦਰਜ ਕਰਨ ਦੀ ਸਿਫਾਰਿਸ਼ ਕੀਤੀ ਗਈ ਹੈ। ਮੁੱਖ ਮੰਤਰੀ ਦਫ਼ਤਰ ਵੱਲੋਂ ਕੀਤੀ ਮੁੱਢਲੀ ਜਾਂਚ ਵਿੱਚ ਉਸ ਵਿਰੁੱਧ ਲੱਗੇ ਦੋਸ਼ ਸਹੀ ਪਾਏ ਗਏ।





News Source link

- Advertisement -

More articles

- Advertisement -

Latest article