ਪੰਜਾਬ ਰੇਲ ਮੰਤਰਾਲੇ ਨੇ ਐਕਸ ਨੂੰ ਦਿੱਲੀ ਭਗਦੜ ਦੀਆਂ ਤਸਵੀਰਾਂ ਹਟਾਉਣ ਲਈ ਕਿਹਾ: ਸੂਤਰ By Mehra Media Team February 21, 2025 0 134 Share FacebookXPinterestWhatsApp Must read ਸਰਕਾਰੀ ਨੌਕਰੀ ਦੇ ਫਾਰਮਾਂ ਦੇ ਨਹੀਂ ਲੱਗੇਗੀ ਫੀਸ! ਸਰਕਾਰ ਨੇ ਕੀਤਾ ਵੱਡਾ ਐਲਾਨ November 17, 2026 Ludhiana 'ਚ 3 ਮਹੀਨੇ ਦੀ ਗਰਭਵਤੀ ਔਰਤ ਦੀ ਸ਼ੱਕੀ ਹਾਲਾਤਾਂ 'ਚ ਮੌਤ, ਪਤੀ ਨੇ ਸਹੁਰੇ ਪਰਿਵਾਰ 'ਤੇ ਲਾਏ ਗੰਭੀਰ ਆਰੋਪ November 17, 2026 5000 ਰੁਪਏ ਸਸਤੀ ਹੋਈ ਚਾਂਦੀ, ਸੋਨੇ ਦਾ ਰੇਟ ਵੀ ਹੋਇਆ ਘੱਟ; ਜਾਣੋ ਅੱਜ ਦੀਆਂ ਕੀਮਤਾਂ November 17, 2026 Singer Passed Away: ਸੰਗੀਤ ਜਗਤ ਨੂੰ ਵੱਡਾ ਘਾਟਾ, ਨਾਮੀ ਗਾਇਕ ਦਾ ਹੋਇਆ ਦੇਹਾਂਤ, ਜਾਨਲੇਵਾ ਬਿਮਾਰੀ ਤੋਂ ਹਾਰਿਆ ਜੰਗ… November 17, 2026 Mehra Media Teamhttps://punjabimedia.in ਨਵੀਂ ਦਿੱਲੀ, 21 ਫਰਵਰੀ ਰੇਲ ਮੰਤਰਾਲੇ ਨੇ ਸੋਸ਼ਲ ਮੀਡੀਆ ਪਲੈਟਫਾਰਮ ‘ਐਕਸ’ ਨੂੰ ਹਦਾਇਤ ਕੀਤੀ ਹੈ ਕਿ 15 ਫਰਵਰੀ ਨੂੰ ਵਾਪਰੇ ਦਿੱਲੀ ਰੇਲ ਹਾਦਸੇ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਤੋਂ ਹਟਾ ਦਿੱਤੀਆਂ ਜਾਣ। ਸੂਤਰਾਂ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਹਦਾਇਤ ਇਸ ਲਈ ਜਾਰੀ ਕੀਤੀ ਗਈ ਹੈ ਕਿਉਂਕਿ ਭਗਦੜ ਦੀਆਂ ਤਸਵੀਰਾਂ ਅਤੇ ਵੀਡੀਓ ਮਹਿਲਾਵਾਂ ਦੇ ਮਾਣ-ਸਨਮਾਨ ਠੇਸ ਪਹੁੰਚਾਉਂਦੀਆਂ ਹਨ ਅਤੇ ਇਸ ਵਿੱਚ ਖ਼ੂਨ-ਖਰਾਬੇ ਵਾਲੀਆਂ ਤਸਵੀਰਾਂ ਅਤੇ ਵੀਡੀਓ ਵੀ ਸ਼ਾਮਲ ਹਨ। ਦਿੱਲੀ ਰੇਲਵੇ ਸਟੇਸ਼ਨ ’ਤੇ ਮਹਾਕੁੰਭ ਲਈ ਯਾਤਰੀਆਂ ’ਚ ਭਗਦੜ ਮਚ ਗਈ ਸੀ, ਜਿਸ ਕਾਰਨ 18 ਯਾਤਰੀਆਂ ਦੀ ਜਾਨ ਚਲੀ ਗਈ ਅਤੇ ਕਈ ਹੋਰ ਜ਼ਖ਼ਮੀ ਹੋ ਗਏ ਸਨ। ਸੂਤਰਾਂ ਅਨੁਸਾਰ ਇਹ ਫ਼ੈਸਲਾ ਭਗਦੜ ਤੋਂ ਪ੍ਰਭਾਵਿਤ ਕੁਝ ਪਰਿਵਾਰਕ ਮੈਂਬਰਾਂ ਵੱਲੋਂ ਮੰਤਰਾਲੇ ਨੂੰ ਪ੍ਰਕਿਰਿਆ ਸ਼ੁਰੂ ਕਰਨ ਦੀ ਬੇਨਤੀ ਕਰਨ ਤੋਂ ਬਾਅਦ ਲਿਆ ਗਿਆ ਕਿਉਂਕਿ ਤਸਵੀਰਾਂ ਅਤੇ ਵੀਡੀਓ ਮ੍ਰਿਤਕਾਂ ਦਾ ਅਪਮਾਨ ਕਰਨ ਵਾਲੇ ਹਨ ਅਤੇ ਬਚੇ ਲੋਕਾਂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਲਈ ਬਹੁਤ ਪ੍ਰੇਸ਼ਾਨ ਕਰਨ ਵਾਲੇ ਅਤੇ ਦੁਖਦਾਈ ਹਨ। -ਪੀਟੀਆਈ News Source link Tagsਐਕਸਸਤਰਹਟਉਣਕਹਤਸਵਰਦਆਦਲਨਭਗਦੜਮਤਰਲਰਲਲਈ Share FacebookXPinterestWhatsApp Previous articleਰਮਜ਼ਾਨ ਮੌਕੇ ਮੁਸਲਿਮ ਕਰਮੀਆਂ ਨੂੰ ਕੰਮ ਤੋਂ ਜਲਦੀ ਛੁੱਟੀ ਦੇਣ ਦਾ ਕੋਈ ਵਿਚਾਰ ਨਹੀਂ: ਗ੍ਰਹਿ ਮੰਤਰੀ – Punjabi TribuneNext articleFIH Pro League hockey: ਭਾਰਤੀ ਪੁਰਸ਼ ਟੀਮ ਨੇ ਆਇਰਲੈਂਡ ਨੂੰ 3-1 ਨਾਲ ਹਰਾਇਆ - Advertisement - More articles Ludhiana 'ਚ 3 ਮਹੀਨੇ ਦੀ ਗਰਭਵਤੀ ਔਰਤ ਦੀ ਸ਼ੱਕੀ ਹਾਲਾਤਾਂ 'ਚ ਮੌਤ, ਪਤੀ ਨੇ ਸਹੁਰੇ ਪਰਿਵਾਰ 'ਤੇ ਲਾਏ ਗੰਭੀਰ ਆਰੋਪ November 17, 2026 ਪੰਜਾਬ ਚੋਣਾਂ ਨੂੰ ਲੈਕੇ ਕਾਂਗਰਸ ਦਾ ਵੱਡਾ ਫੈਸਲਾ, ਇਨ੍ਹਾਂ 3 ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ November 17, 2026 Machhiwara Accident : ਸਰਕਾਰੀ ਛੁੱਟੀ ਵਾਲੇ ਦਿਨ ਵੀ ਖੁੱਲ੍ਹਾ ਸੀ ਸਕੂਲ, ਸੜਕ ਹਾਦਸੇ 'ਚ ਇਕਲੌਤੇ ਪੁੱਤ ਦੀ ਮੌਤ November 17, 2026 - Advertisement - Latest article ਸਰਕਾਰੀ ਨੌਕਰੀ ਦੇ ਫਾਰਮਾਂ ਦੇ ਨਹੀਂ ਲੱਗੇਗੀ ਫੀਸ! ਸਰਕਾਰ ਨੇ ਕੀਤਾ ਵੱਡਾ ਐਲਾਨ November 17, 2026 Ludhiana 'ਚ 3 ਮਹੀਨੇ ਦੀ ਗਰਭਵਤੀ ਔਰਤ ਦੀ ਸ਼ੱਕੀ ਹਾਲਾਤਾਂ 'ਚ ਮੌਤ, ਪਤੀ ਨੇ ਸਹੁਰੇ ਪਰਿਵਾਰ 'ਤੇ ਲਾਏ ਗੰਭੀਰ ਆਰੋਪ November 17, 2026 5000 ਰੁਪਏ ਸਸਤੀ ਹੋਈ ਚਾਂਦੀ, ਸੋਨੇ ਦਾ ਰੇਟ ਵੀ ਹੋਇਆ ਘੱਟ; ਜਾਣੋ ਅੱਜ ਦੀਆਂ ਕੀਮਤਾਂ November 17, 2026 Singer Passed Away: ਸੰਗੀਤ ਜਗਤ ਨੂੰ ਵੱਡਾ ਘਾਟਾ, ਨਾਮੀ ਗਾਇਕ ਦਾ ਹੋਇਆ ਦੇਹਾਂਤ, ਜਾਨਲੇਵਾ ਬਿਮਾਰੀ ਤੋਂ ਹਾਰਿਆ ਜੰਗ… November 17, 2026 ਪੰਜਾਬ ਚੋਣਾਂ ਨੂੰ ਲੈਕੇ ਕਾਂਗਰਸ ਦਾ ਵੱਡਾ ਫੈਸਲਾ, ਇਨ੍ਹਾਂ 3 ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ November 17, 2026