ਖੇਡਾਂ ਸਰਕਾਰ ਦਲਿਤਾਂ ਦਾ ਜੀਵਨ ਪੱਧਰ ਉੱਚਾ ਚੁੱਕੇ: ਚੰਨੀ By Mehra Media Team February 25, 2025 0 97 Share Facebook Twitter Pinterest WhatsApp Must read Assam Exit Poll 2026 : ਅਸਾਮ ‘ਚ ਫਿਰ ਖਿੜ ਸਕਦਾ ‘ਕਮਲ’ ,ਜਾਣੋ NDA ਨੂੰ ਕਿੰਨੀਆਂ ਸੀਟਾਂ ਮਿਲ ਸਕਦੀਆਂ ਹਨ ? April 30, 2026 CM ਭਗਵੰਤ ਮਾਨ ਨੂੰ ਅਦਾਲਤ ਵੱਲੋਂ ਨਿੱਜੀ ਤੌਰ ‘ਤੇ ਪੇਸ਼ ਹੋਣ ਦੇ ਹੁਕਮ, ਜਾਣੋ ਕੀ ਹੈ ਪੂਰਾ ਮਾਮਲਾ April 30, 2026 Punjab News: ਪੰਜਾਬ 'ਚ ਹਾਈ ਅਲਰਟ, 200 ਪੁਲਿਸ ਮੁਲਾਜ਼ਮਾਂ ਨੇ ਘੇਰੇ 19 ਇਲਾਕੇ: ਲੋਕਾਂ 'ਚ ਫੈਲੀ ਦਹਿਸ਼ਤ… April 29, 2026 ਬੈਂਗਲੁਰੂ ‘ਚ ਹਸਪਤਾਲ ਕੋਲ ਦਰਦਨਾਕ ਹਾਦਸਾ ,ਕੰਧ ਡਿੱਗਣ ਨਾਲ 2 ਬੱਚਿਆਂ ਸਮੇਤ 7 ਲੋਕਾਂ ਦੀ ਮੌਤ April 29, 2026 Mehra Media Teamhttps://punjabimedia.in ਜਸਬੀਰ ਸ਼ੇਤਰਾ ਮੁੱਲਾਂਪੁਰ ਦਾਖਾ, 24 ਫਰਵਰੀ ਸਥਾਨਕ ਮੰਡੀ ਵਿੱਚ ਗੁਰੂ ਰਵਿਦਾਸ ਫੈੱਡਰੇਸ਼ਨ ਪੰਜਾਬ ਵੱਲੋਂ ਭਗਤ ਰਵਿਦਾਸ ਦੇ 648ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਰੋਜ਼ਾ ਸਮਾਗਮ ਕਰਵਾਇਆ ਗਿਆ। ਇਸ ਮੌਕੇ ਢਾਡੀ ਸਿਕੰਦਰ ਸਿੰਘ ਲੁਹਾਰਾ ਤੇ ਬਾਬਾ ਜੀਵਨ ਸਿੰਘ ਬਗੀਚੀ ਵਾਲਿਆਂ ਨੇ ਸੰਗਤਾਂ ਨੂੰ ਕਥਾ-ਕੀਰਤਨ ਰਾਹੀਂ ਗੁਰੂ ਰਵਿਦਾਸ ਤੇ ਡਾ. ਬੀਆਰ ਅੰਬੇਡਕਰ ਦੀ ਕ੍ਰਾਂਤੀਕਾਰੀ ਸੋਚ ਤੇ ਵਿਚਾਰਧਾਰਾ ਤੋਂ ਜਾਣੂ ਕਰਵਾਇਆ। ਇਸ ਮੌਕੇ ਸਾਬਕਾ ਮੁੱਖ ਮੰਤਰੀ ਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਵੀ ਸਮਾਗਮ ਵਿੱਚ ਪਹੁੰਚੇ ਹੋਏ ਸਨ। ਉਨ੍ਹਾਂ ਮਾਨ ਸਰਕਾਰ ਤੋਂ ਮੰਗ ਕੀਤੀ ਕਿ ਦਲਿਤ ਭਾਈਚਾਰੇ ਦਾ ਜੀਵਨ ਪੱਧਰ ਉੱਚਾ ਚੁੱਕਣ ਵੱਲ ਧਿਆਨ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਨੂਸੂਚਿਤ ਜਾਤੀ ਨੂੰ ਭੌਂ ਤੇ ਵਿੱਤ ਕਾਰਪੋਰੇਸ਼ਨ ਰਾਹੀਂ ਕਰਜ਼ੇ ਪਾਸ ਕਰਵਾ ਕੇ ਸਹਿਕਾਰੀ ਬੈਂਕਾਂ ਤੋਂ ਫੰਡ ਦਿਵਾਏ। ਇਸ ਤੋਂ ਇਲਾਵਾ ਸ਼ਗਨ ਸਕੀਮ ਦੀ ਰੁਕੀ ਹੋਈ ਰਕਮ ਵੀ ਛੇਤੀ ਜਾਰੀ ਕੀਤੀ ਜਾਵੇ। ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ, ਬਸਪਾ ਸੂਬਾ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ, ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ, ਬਾਪੂ ਤਰਸੇਮ ਸਿੰਘ, ਕਾਂਗਰਸ ਦੇ ਆਗੂ ਕਾਮਿਲ ਬੋਪਾਰਾਏ, ਸਾਬਕਾ ਚੇਅਰਮੈਨ ਮੇਜਰ ਸਿੰਘ ਭੈਣੀ, ਚੇਅਰਮੈਨ ਸ਼ਰਨਪਾਲ ਸਿੰਘ ਮੱਕੜ ਵੀ ਸਮਾਗਮ ਵਿੱਚ ਵਿਸ਼ੇਸ਼ ਮਹਿਮਾਨਾਂ ਵਜੋਂ ਸ਼ਾਮਲ ਹੋਏ। ਉਨ੍ਹਾਂ ਸੰਗਤ ਨੂੰ ਸੰਬੋਧਨ ਕਰਦਿਆਂ ਗੁਰੂ ਰਵਿਦਾਸ ਤੇ ਡਾ. ਅੰਬੇਡਕਰ ਦੇ ਫਲਸਫੇ ਨੂੰ ਸਮਝਣ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਸਾਰੇ ਦਿਨ-ਤਿਉਹਾਰ ਮਿਲਕੇ ਮਨਾਉਣ ਅਤੇ ਸਮਾਜ ਅੰਦਰ ਭਾਈਚਾਰਕ ਸਾਂਝ ਇਸੇ ਤਰ੍ਹਾਂ ਕਾਇਮ ਰੱਖਣ ਦਾ ਸੁਨੇਹਾ ਦਿੱਤਾ। ਆਗੂਆਂ ਕਿਹਾ ਕਿ ਗੁਰੂ ਰਵਿਦਾਸ ਜੀ ਦੇ ਸਮੁੱਚੇ ਜੀਵਨ ਅਤੇ ਫਲਸਫੇ ਨੂੰ ਸਮਝਣ ਦੀ ਲੋੜ ਹੈ। ਗੁਰੂ ਰਵਿਦਾਸ ਫੈਡਰੇਸ਼ਨ ਪੰਜਾਬ ਦੇ ਕਾਰਜਾਕਾਰੀ ਪ੍ਰਧਾਨ ਰਾਜਿੰਦਰ ਸਿੰਘ ਰਾਜੂ ਜੋਧਾਂ ਨੇ ਸੰਗਤ ਦਾ ਧੰਨਵਾਦ ਕਰਦਿਆਂ ਅਗਲੇ ਵਰ੍ਹੇ ਇਹ ਸਮਾਗਮ 15 ਫਰਵਰੀ ਨੂੰ ਕਰਵਾਏ ਜਾਣ ਦਾ ਐਲਾਨ ਕੀਤਾ। ਇਸ ਮੌਕੇ ਡੀਪੀਆਰਓ ਪ੍ਰਭਜੋਤ ਸਿੰਘ ਨੱਥੋਵਾਲ, ਨਗਰ ਕੌਂਸਲ ਪ੍ਰਧਾਨ ਜਸਵਿੰਦਰ ਸਿੰਘ ਹੈਪੀ, ਸਾਬਕਾ ਪ੍ਰਧਾਨ ਤੇਲੂ ਰਾਮ ਬਾਂਸਲ, ਭਾਗ ਸਿੰਘ ਸ਼ਰੀਹ, ਬਲਵਿੰਦਰ ਸਿੰਘ ਬਿੱਟਾ, ਕੌਂਸਲਰ ਸੁਰਿੰਦਰਪਾਲ ਕੌਰ, ਚੇਅਰਮੈਨ ਬਲੌਰ ਸਿੰਘ ਮੁੱਲਾਂਪੁਰ, ਬਲਵਿੰਦਰ ਸਿੰਘ, ਸੁਭਾਸ਼ ਨਾਗਰ, ਤਰਸੇਮ ਕੌਰ ਮਾਨ, ਹਰਦੇਵ ਸਿੰਘ ਬੋਪਾਰਾਏ, ਗੁਰਚਰਨ ਸਿੰਘ ਈਟੀਓ, ਜਸਵੀਰ ਸਿੰਘ ਪਮਾਲੀ, ਰਤਨ ਸਿੰਘ ਕਮਾਲਪੁਰੀ, ਡਾ. ਧਰਮਪਾਲ ਸਿੰਘ, ਸਾਬਕਾ ਸਰਪੰਚ ਮਨਜੀਤ ਸਿੰਘ ਤੇ ਹੋਰ ਹਾਜ਼ਰ ਸਨ। News Source link Tagsਉਚਸਰਕਰਚਕਚਨਜਵਨਦਦਲਤਪਧਰ Share Facebook Twitter Pinterest WhatsApp Previous articleਭਾਰਤ ਵਿੱਚ ਕਰਾਇਆ ਜਾਵੇਗਾ ਏਸ਼ੀਆ ਗਤਕਾ ਕੱਪNext articleਗਾਂਜਾ ਤੇ ਸ਼ਰਾਬ ਸਣੇ ਦੋ ਗ੍ਰਿਫ਼ਤਾਰ – Punjabi Tribune - Advertisement - More articles Player Death: ਆਈਪੀਐੱਲ ਵਿਚਾਲੇ ਪਸਰਿਆ ਮਾਤਮ, ਦਿੱਗਜ ਖਿਡਾਰੀ ਦੀ ਅਚਾਨਤ ਮੌਤ; ਸਦਮੇ 'ਚ ਪ੍ਰਸ਼ੰਸਕ… April 29, 2026 IPL 2026: ਆਈਪੀਐੱਲ ਪ੍ਰੇਮੀਆਂ ਨੂੰ ਵੱਡਾ ਝਟਕਾ, ਮੈਚ ਤੋਂ ਪਹਿਲਾਂ RCB ਦਾ ਵਿਸਫੋਟਕ ਸਲਾਮੀ ਬੱਲੇਬਾਜ਼ ਟੀਮ 'ਚੋਂ ਬਾਹਰ; ਸਦਮੇ 'ਚ ਸਾਥੀ ਖਿਡਾਰੀ… April 28, 2026 IPL 2026: ਆਈਪੀਐੱਲ ਵਿਚਾਲੇ ਹੋਏਗਾ ਵੱਡਾ ਫੇਰਬਦਲ, ਇਨ੍ਹਾਂ 4 ਟੀਮਾਂ ਦੇ ਬਦਲਣਗੇ ਕਪਤਾਨ? ਲਿਸਟ 'ਚ ਚੈਂਪੀਅਨ ਫਰੈਂਚਾਇਜ਼ੀ ਦਾ ਨਾਮ ਸ਼ਾਮਲ… April 28, 2026 - Advertisement - Latest article Assam Exit Poll 2026 : ਅਸਾਮ ‘ਚ ਫਿਰ ਖਿੜ ਸਕਦਾ ‘ਕਮਲ’ ,ਜਾਣੋ NDA ਨੂੰ ਕਿੰਨੀਆਂ ਸੀਟਾਂ ਮਿਲ ਸਕਦੀਆਂ ਹਨ ? April 30, 2026 CM ਭਗਵੰਤ ਮਾਨ ਨੂੰ ਅਦਾਲਤ ਵੱਲੋਂ ਨਿੱਜੀ ਤੌਰ ‘ਤੇ ਪੇਸ਼ ਹੋਣ ਦੇ ਹੁਕਮ, ਜਾਣੋ ਕੀ ਹੈ ਪੂਰਾ ਮਾਮਲਾ April 30, 2026 Punjab News: ਪੰਜਾਬ 'ਚ ਹਾਈ ਅਲਰਟ, 200 ਪੁਲਿਸ ਮੁਲਾਜ਼ਮਾਂ ਨੇ ਘੇਰੇ 19 ਇਲਾਕੇ: ਲੋਕਾਂ 'ਚ ਫੈਲੀ ਦਹਿਸ਼ਤ… April 29, 2026 ਬੈਂਗਲੁਰੂ ‘ਚ ਹਸਪਤਾਲ ਕੋਲ ਦਰਦਨਾਕ ਹਾਦਸਾ ,ਕੰਧ ਡਿੱਗਣ ਨਾਲ 2 ਬੱਚਿਆਂ ਸਮੇਤ 7 ਲੋਕਾਂ ਦੀ ਮੌਤ April 29, 2026 Pali Detwalia: ਭੁੱਬਾ ਮਾਰ ਰੋਇਆ ਪੰਜਾਬੀ ਗਾਇਕ ਪਾਲੀ ਦੇਤਵਾਲੀਆ, ਪੁੱਤਰ ਨੂੰ ਅੰਤਿਮ ਵਿਦਾਈ ਦੇਣ ਸਮੇਂ ਨਹੀਂ ਰੁਕੇ ਹੰਝੂ; ਅੱਖਾਂ ਨਮ ਕਰ ਦੇਣਗੀਆਂ ਤਸਵੀਰਾਂ… April 29, 2026