ਦੇਸ਼ ਗਾਂਜਾ ਤੇ ਸ਼ਰਾਬ ਸਣੇ ਦੋ ਗ੍ਰਿਫ਼ਤਾਰ – Punjabi Tribune By Mehra Media Team February 25, 2025 0 101 Share Facebook Twitter Pinterest WhatsApp Must read CM ਭਗਵੰਤ ਮਾਨ ਨੂੰ ਅਦਾਲਤ ਵੱਲੋਂ ਨਿੱਜੀ ਤੌਰ ‘ਤੇ ਪੇਸ਼ ਹੋਣ ਦੇ ਹੁਕਮ, ਜਾਣੋ ਕੀ ਹੈ ਪੂਰਾ ਮਾਮਲਾ April 30, 2026 Punjab News: ਪੰਜਾਬ 'ਚ ਹਾਈ ਅਲਰਟ, 200 ਪੁਲਿਸ ਮੁਲਾਜ਼ਮਾਂ ਨੇ ਘੇਰੇ 19 ਇਲਾਕੇ: ਲੋਕਾਂ 'ਚ ਫੈਲੀ ਦਹਿਸ਼ਤ… April 29, 2026 ਬੈਂਗਲੁਰੂ ‘ਚ ਹਸਪਤਾਲ ਕੋਲ ਦਰਦਨਾਕ ਹਾਦਸਾ ,ਕੰਧ ਡਿੱਗਣ ਨਾਲ 2 ਬੱਚਿਆਂ ਸਮੇਤ 7 ਲੋਕਾਂ ਦੀ ਮੌਤ April 29, 2026 Pali Detwalia: ਭੁੱਬਾ ਮਾਰ ਰੋਇਆ ਪੰਜਾਬੀ ਗਾਇਕ ਪਾਲੀ ਦੇਤਵਾਲੀਆ, ਪੁੱਤਰ ਨੂੰ ਅੰਤਿਮ ਵਿਦਾਈ ਦੇਣ ਸਮੇਂ ਨਹੀਂ ਰੁਕੇ ਹੰਝੂ; ਅੱਖਾਂ ਨਮ ਕਰ ਦੇਣਗੀਆਂ ਤਸਵੀਰਾਂ… April 29, 2026 Mehra Media Teamhttps://punjabimedia.in ਨਿੱਜੀ ਪੱਤਰ ਪ੍ਰੇਰਕ ਲੁਧਿਆਣਾ, 24 ਫਰਵਰੀ ਵੱਖ-ਵੱਖ ਥਾਣਿਆਂ ਦੀ ਪੁਲੀਸ ਨੇ ਦੋ ਵਿਅਕਤੀਆਂ ਨੂੰ ਗਾਂਜਾ ਤੇ ਸ਼ਰਾਬ ਸਮੇਤ ਗ੍ਰਿਫ਼ਤਾਰ ਕੀਤਾ ਹੈ। ਥਾਣਾ ਡਿਵੀਜ਼ਨ ਨੰਬਰ 7 ਦੇ ਥਾਣੇਦਾਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪੁਲੀਸ ਪਾਰਟੀ ਗਸ਼ਤ ਦੌਰਾਨ ਸੈਕਟਰ 32 ਨੇੜੇ ਗਰੇਵਾਲ ਫਾਰਮ ਕੋਲ ਮੌਜੂਦ ਸੀ ਤਾਂ ਸੂਚਨਾ ਮਿਲੀ ਕਿ ਰਾਹੁਲ ਕੁਮਾਰ ਵਾਸੀ ਬਾਬਾ ਜੀਵਨ ਸਿੰਘ ਨਗਰ ਗਾਂਜਾ ਵੇਚਦਾ ਹੈ। ਮਿਲੀ ਸੂਚਨਾ ਦੇ ਆਧਾਰ ’ਤੇ ਪੁਲੀਸ ਨੇ ਉਕਤ ਮੁਲਜ਼ਮ ਨੂੰ ਇੱਕ ਕਿਲੋ 400 ਗ੍ਰਾਮ ਗਾਂਜਾ ਸਣੇ ਕਾਬੂ ਕੀਤਾ। ਇਸੇ ਤਰ੍ਹਾਂ ਥਾਣਾ ਜੋਧੇਵਾਲ ਵਾਸੀ ਹੌਲਦਾਰ ਜਸਵਿੰਦਰ ਪਾਲ ਨੇ ਦੱਸਿਆ ਕਿ ਪੁਲੀਸ ਪਾਰਟੀ ਨੇ ਗਸ਼ਤ ਦੌਰਾਨ ਹਰਦੀਪ ਸਿੰਘ ਵਾਸੀ ਬਿੰਦਰਾ ਕਲੋਨੀ ਨੂੰ 24 ਬੋਤਲਾਂ ਸ਼ਰਾਬ ਸਣੇ ਕਾਬੂ ਕਰ ਕੇ ਉਸ ਦਾ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ। News Source link TagsPunjabiTribuneਸਣਸ਼ਰਬਗਜਗਰਫਤਰਤਦ Share Facebook Twitter Pinterest WhatsApp Previous articleਸਰਕਾਰ ਦਲਿਤਾਂ ਦਾ ਜੀਵਨ ਪੱਧਰ ਉੱਚਾ ਚੁੱਕੇ: ਚੰਨੀNext articleStock Market: ਸ਼ੇਅਰ ਬਜ਼ਾਰ ਦੀ ਤੇਜ਼ੀ ਨਾਲ ਸ਼ੁਰੂਆਤ, ਸੈਂਸੈਕਸ 74,600 ਪਾਰ - Advertisement - More articles ਬੈਂਗਲੁਰੂ ‘ਚ ਹਸਪਤਾਲ ਕੋਲ ਦਰਦਨਾਕ ਹਾਦਸਾ ,ਕੰਧ ਡਿੱਗਣ ਨਾਲ 2 ਬੱਚਿਆਂ ਸਮੇਤ 7 ਲੋਕਾਂ ਦੀ ਮੌਤ April 29, 2026 ਵੱਡੀ ਖਬਰ, ਇਨ੍ਹਾਂ 5 ਜ਼ਿਲ੍ਹਿਆਂ ‘ਚ ਨਵੇਂ DC ਅਤੇ SSP ਨਿਯੁਕਤ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ: ਵੇਖੋ April 29, 2026 ਪੱਛਮ ਬੰਗਾਲ ਦੀ 142 ਸੀਟਾਂ ‘ਤੇ ਦੂਜੇ ਪੜਾਅ ਦੀਆਂ ਵੋਟਾਂ ਅੱਜ, 3.21 ਕਰੋੜ ਤੋਂ ਵੱਧ ਲੋਕ ਪਾਉਣਗੇ ਵੋਟ April 29, 2026 - Advertisement - Latest article CM ਭਗਵੰਤ ਮਾਨ ਨੂੰ ਅਦਾਲਤ ਵੱਲੋਂ ਨਿੱਜੀ ਤੌਰ ‘ਤੇ ਪੇਸ਼ ਹੋਣ ਦੇ ਹੁਕਮ, ਜਾਣੋ ਕੀ ਹੈ ਪੂਰਾ ਮਾਮਲਾ April 30, 2026 Punjab News: ਪੰਜਾਬ 'ਚ ਹਾਈ ਅਲਰਟ, 200 ਪੁਲਿਸ ਮੁਲਾਜ਼ਮਾਂ ਨੇ ਘੇਰੇ 19 ਇਲਾਕੇ: ਲੋਕਾਂ 'ਚ ਫੈਲੀ ਦਹਿਸ਼ਤ… April 29, 2026 ਬੈਂਗਲੁਰੂ ‘ਚ ਹਸਪਤਾਲ ਕੋਲ ਦਰਦਨਾਕ ਹਾਦਸਾ ,ਕੰਧ ਡਿੱਗਣ ਨਾਲ 2 ਬੱਚਿਆਂ ਸਮੇਤ 7 ਲੋਕਾਂ ਦੀ ਮੌਤ April 29, 2026 Pali Detwalia: ਭੁੱਬਾ ਮਾਰ ਰੋਇਆ ਪੰਜਾਬੀ ਗਾਇਕ ਪਾਲੀ ਦੇਤਵਾਲੀਆ, ਪੁੱਤਰ ਨੂੰ ਅੰਤਿਮ ਵਿਦਾਈ ਦੇਣ ਸਮੇਂ ਨਹੀਂ ਰੁਕੇ ਹੰਝੂ; ਅੱਖਾਂ ਨਮ ਕਰ ਦੇਣਗੀਆਂ ਤਸਵੀਰਾਂ… April 29, 2026 Player Death: ਆਈਪੀਐੱਲ ਵਿਚਾਲੇ ਪਸਰਿਆ ਮਾਤਮ, ਦਿੱਗਜ ਖਿਡਾਰੀ ਦੀ ਅਚਾਨਤ ਮੌਤ; ਸਦਮੇ 'ਚ ਪ੍ਰਸ਼ੰਸਕ… April 29, 2026