ਖੇਡਾਂ 1984 anti Sikh riots ਸੱਜਣ ਕੁਮਾਰ ਤੋਂ ਬਾਅਦ ਅਗਲੀ ਵਾਰੀ ਜਗਦੀਸ਼ ਟਾਈਟਲਰ ਤੇ ਕਮਲ ਨਾਥ ਦੀ: ਮਨਜਿੰਦਰ ਸਿਰਸਾ By Mehra Media Team February 25, 2025 0 122 Share FacebookXPinterestWhatsApp Must read ABP Sanjha Top 10, 28 October 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ –... October 29, 2026 ਪ੍ਰਸ਼ਾਸਨ ‘ਚ ਮੱਚਿਆ ਹੜਕੰਪ, IAS-IPS ‘ਤੇ ਲੱਗੇ ਗੰਭੀਰ ਦੋਸ਼, ਖੁਲਾਸੇ ਮਗਰੋਂ ਸਿਆਸਤ ਗਰਮਾਈ, ਬੋਲੇ- ਸਰਕਾਰ ਵੱਲੋ October 28, 2026 ਵੱਡੀ ਖ਼ਬਰ! ਲੁਧਿਆਣਾ ਨਗਮ ਨਿਗਮ 'ਚ ਵਿਜੀਲੈਂਸ ਦੀ Raid, ਪ੍ਰਾਪਰਟੀ ਟੈਕਸ ਇੰਸਪੈਕਟਰ ਕਾਬੂ; ਮੱਚੀ ਹਫੜਾ-ਦਫੜੀ October 28, 2026 WPL Auction Live Streaming:ਕਦੋਂ, ਕਿੱਥੇ ਅਤੇ ਕਿਵੇਂ ਦੇਖ ਸਕਦੇ ਲਾਈਵ ਆਕਸ਼ਨ? 146 ਖਿਡਾਰੀਆਂ 'ਤੇ ਹੋਵੇਗੀ ਪੈਸਿਆਂ ਦੀ ਬਰਸਾਤ October 28, 2026 Mehra Media Teamhttps://punjabimedia.in ਨਵੀਂ ਦਿੱਲੀ, 25 ਫਰਵਰੀJagdish Tytler and Kamal Nath are next ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਕੇਸ ਵਿਚ ਕੋਰਟ ਵੱਲੋਂ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਏ ਜਾਣ ਮਗਰੋਂ ਦਿੱਲੀ ਦੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਚੇਤਾਵਨੀ ਦਿੱਤੀ ਕਿ ਅਗਲੀ ਵਾਰੀ ਹੁਣ ਕਾਂਗਰਸੀ ਆਗੂਆਂ ਜਗਦੀਸ਼ ਟਾਈਟਲਰ ਤੇ ਕਮਲ ਨਾਥ ਦੀ ਹੋ ਸਕਦੀ ਹੈ। ਸਿਰਸਾ ਨੇ ਕਿਹਾ ਕਿ ਉਹ ਸੱਜਣ ਕੁਮਾਰ ਲਈ ਮੌਤ ਦੀ ਸਜ਼ਾ ਦੀ ਮੰਗ ਨੂੰ ਲੈ ਕੇ ਹਾਈ ਕੋਰਟ ਵਿਚ ਅਪੀਲ ਦਾਖ਼ਲ ਕਰਨ ਬਾਰੇ ਗੌਰ ਕਰਨਗੇ। ਕਾਂਗਰਸ ਆਗੂ ਜਗਦੀਸ਼ ਟਾਈਟਲਰ ਨੂੰ 1 ਨਵੰਬਰ 1984 ਨੂੰ ਗੁਰਦੁਆਰਾ ਪੁਲ ਬੰਗਸ਼ ਨੇੜੇ ਤਿੰਨ ਸਿੱਖਾਂ ਦੀ ਹੱਤਿਆ ਮਾਮਲੇ ਵਿਚ ਮੁਕੱਦਮੇ ਦੀ ਕਾਰਵਾਈ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਿਰਸਾ ਨੇ ਖ਼ਬਰ ਏਜੰਸੀ ਏਐੱਨਆਈ ਨਾਲ ਗੱਲਬਾਤ ਕਰਦਿਆਂ ਕਿਹਾ, ‘‘ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਮੈਂ ਇਸ ਮਾਮਲੇ ਵਿਚ ‘ਸਿਟ’ ਬਣਾਉਣ ਤੇ ਕੇਸ ਮੁੜ ਖੋਲ੍ਹਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਧੰਨਵਾਦ ਕਰਦਾ ਹਾਂ। ਇਹ ਕੇਸ 35 ਸਾਲਾਂ ਤੋਂ ਬੰਦ ਪਏ ਸਨ ਤੇ ਸੱਜਣ ਕੁਮਾਰ, ਜਗਦੀਸ਼ ਟਾਈਟਲਰ ਤੇ ਕਮਲ ਨਾਥ ਵਰਗੇ ਲੋਕ ਮੁੱਖ ਮੰਤਰੀ ਤੇ ਸੰਸਦ ਮੈਂਬਰਾਂ ਵਜੋਂ ਸ਼ਰ੍ਹੇਆਮ ਘੁੰਮ ਰਹੇ ਸਨ। ਅਸੀਂ ਮੌਤ ਦੀ ਸਜ਼ਾ ਦੀ ਉਮੀਦ ਕੀਤੀ ਸੀ। ਅਸੀਂ ਮੌਤ ਦੀ ਸਜ਼ਾ ਲਈ ਹਾਈ ਕੋਰਟ ਵਿਚ ਅਪੀਲ ਕਰਨ ਬਾਰੇ ਫੈਸਲਾ ਕਰਾਂਗੇ। ਅਗਲੀ ਵਾਰੀ ਜਗਦੀਸ਼ ਟਾਈਟਲਰ ਤੇ ਕਮਲ ਨਾਥ ਦੀ ਹੈ।’’ ਉਧਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕੋਰਟ ਵੱਲੋਂ ਸੁਣਾਏ ਉਮਰ ਕੈਦ ਦੇ ਫੈਸਲੇ ’ਤੇ ਨਿਰਾਸ਼ਾ ਜ਼ਾਹਿਰ ਕਰਦਿਆਂ ਕਿਹਾ ਕਿ ਸੱਜਣ ਕੁਮਾਰ ਨੂੰ ਮੌਤ ਦੀ ਸਜ਼ਾ ਨਹੀਂ ਦਿੱਤੀ ਗਈ। -ਪੀਟੀਆਈ News Source link TagsAntiRiotsSikhਅਗਲਸਜਣਸਰਸਕਮਰਕਮਲਜਗਦਸ਼ਟਈਟਲਰਤਦਨਥਬਅਦਮਨਜਦਰਵਰ Share FacebookXPinterestWhatsApp Previous articleChampions Trophy ਮੀਂਹ ਕਰਕੇ ਆਸਟਰੇਲੀਆ ਬਨਾਮ ਦੱਖਣੀ ਅਫ਼ਰੀਕਾ ਮੈਚ ਰੱਦ, ਦੋਵਾਂ ਟੀਮਾਂ ਨੂੰ ਇਕ ਇਕ ਅੰਕ ਮਿਲਿਆNext articleSAARC ਦੀ ਮੁੜ ਸੁਰਜੀਤੀ ਸਮੇਂ ਦੀ ਲੋੜ: ਫਾਰੂਕ ਅਬਦੁੱਲਾ - Advertisement - More articles WPL Auction Live Streaming:ਕਦੋਂ, ਕਿੱਥੇ ਅਤੇ ਕਿਵੇਂ ਦੇਖ ਸਕਦੇ ਲਾਈਵ ਆਕਸ਼ਨ? 146 ਖਿਡਾਰੀਆਂ 'ਤੇ ਹੋਵੇਗੀ ਪੈਸਿਆਂ ਦੀ ਬਰਸਾਤ October 28, 2026 IPL 2027: ਆਈਪੀਐਲ 2027 ਤੋਂ ਪਹਿਲਾਂ CSK ਨੂੰ ਵੱਡਾ ਝਟਕਾ, 5 ਮੁੱਖ ਕੋਚਾਂ ਨੇ ਛੱਡਿਆ ਟੀਮ ਦਾ ਸਾਥ, ਖਿਡਾਰੀਆਂ ਦੇ ਨਾਲ-ਨਾਲ ਸਦਮੇ 'ਚ ਫੈਨਜ਼… October 27, 2026 ਖੇਡ ਜਗਤ ਤੋਂ ਵੱਡੀ ਖ਼ਬਰ! ਤੀਜੇ T-20 ਮੈਚ ਤੋਂ ਬਾਹਰ ਹੋਏ ਈਸ਼ਾਨ ਕਿਸ਼ਨ, ਆਹ ਖਿਡਾਰੀ ਲਵੇਗਾ ਜਗ੍ਹਾ! October 26, 2026 - Advertisement - Latest article ABP Sanjha Top 10, 28 October 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ –... October 29, 2026 ਪ੍ਰਸ਼ਾਸਨ ‘ਚ ਮੱਚਿਆ ਹੜਕੰਪ, IAS-IPS ‘ਤੇ ਲੱਗੇ ਗੰਭੀਰ ਦੋਸ਼, ਖੁਲਾਸੇ ਮਗਰੋਂ ਸਿਆਸਤ ਗਰਮਾਈ, ਬੋਲੇ- ਸਰਕਾਰ ਵੱਲੋ October 28, 2026 ਵੱਡੀ ਖ਼ਬਰ! ਲੁਧਿਆਣਾ ਨਗਮ ਨਿਗਮ 'ਚ ਵਿਜੀਲੈਂਸ ਦੀ Raid, ਪ੍ਰਾਪਰਟੀ ਟੈਕਸ ਇੰਸਪੈਕਟਰ ਕਾਬੂ; ਮੱਚੀ ਹਫੜਾ-ਦਫੜੀ October 28, 2026 WPL Auction Live Streaming:ਕਦੋਂ, ਕਿੱਥੇ ਅਤੇ ਕਿਵੇਂ ਦੇਖ ਸਕਦੇ ਲਾਈਵ ਆਕਸ਼ਨ? 146 ਖਿਡਾਰੀਆਂ 'ਤੇ ਹੋਵੇਗੀ ਪੈਸਿਆਂ ਦੀ ਬਰਸਾਤ October 28, 2026 Ranjit Kaur Bhabhi: ਪੰਜਾਬ ਦੀ ਇੰਨਫਲੂਐਂਸਰ ਭਾਬੀ ਚੁੰਮੇਵਾਲੀ ਦੇ ਪਤੀ ਨਾਲ ਕੁੱਟਮਾਰ, ਗਲੀ 'ਚ ਭਜਾਇਆ, ਕੱਪੜੇ ਪਾੜੇ ਗਏ; ਫਿਰ… October 28, 2026