ਕਾਰੋਬਾਰ ਕਿਸਾਨ ਯੂਨੀਅਨ ਲੱਖੋਵਾਲ ਦੇ ਸਮਰਥਕਾਂ ਦਾ ਕਾਫ਼ਲਾ ਪੁਲੀਸ ਨੇ ਰੋਕਿਆ By Mehra Media Team March 6, 2025 0 136 Share FacebookXPinterestWhatsApp Must read 1 ਤਰੀਕ ਤੋਂ ਬਦਲ ਜਾਵੇਗਾ ਸਕੂਲਾਂ ਦਾ ਸਮਾਂ, ਠੰਡ ਨੂੰ ਧਿਆਨ 'ਚ ਰੱਖ ਕੇ ਲਿਆ ਫੈਸਲਾ October 28, 2026 ਮਾਨਸਾ 'ਚ ਨੌਜਵਾਨ ਦੀ ਮੌਤ ਤੋਂ ਬਾਅਦ ਮਾਹੌਲ ਤਣਾਅਪੂਰਨ, ਪ੍ਰਦਰਸ਼ਨਕਾਰੀਆਂ ਤੋਂ ਲਾਸ਼ ਖੋਹ ਕੇ ਲੈ ਗਈ ਪੁਲਿਸ; ਝੋਟਾ ਦੇ ਇਨਸਾਫ ਧਰਨੇ 'ਚ ਲੈਕੇ ਜਾ... October 28, 2026 ਸਿਆਸੀ ਜਗਤ ‘ਚ ਵੱਡੀ ਹਲਚਲ, ਕੈਬਨਿਟ ‘ਚ ਹੋਇਆ ਫੇਰਬਦਲ, ਇਹ 4 ਨਵੇਂ ਮੰਤਰੀ ਹੋਏ ਸ਼ਾਮਲ, ਜਾਣੋ ਕਿਸਦੀ ਹੋਈ ਛੁੱਟੀ? October 28, 2026 ਪੰਜਾਬ ਤੋਂ ਵੱਡੀ ਖ਼ਬਰ! ਗੁਰਦੁਆਰਾ ਸਾਹਿਬ ਦੇ ਗੇਟ 'ਤੇ ਚੱਲੀਆਂ ਗੋਲੀਆਂ; ਬਾਬਾ ਅਮਰਜੀਤ ਸਿੰਘ ਨੂੰ ਜਾਨੋਂ ਮਾਰਨ ਦੀ ਦਿੱਤੀ ਧਮਕੀ October 28, 2026 Mehra Media Teamhttps://punjabimedia.in ਪੱਤਰ ਪ੍ਰੇਰਕ ਮਾਛੀਵਾੜਾ, 5 ਮਾਰਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨਾਲ ਸਬੰਧਿਤ ਆਗੂ ਅੱਜ ਵੱਡੀ ਗਿਣਤੀ ’ਚ ਕਿਸਾਨਾਂ ਨਾਲ ਚੰਡੀਗੜ੍ਹ ਧਰਨੇ ’ਤੇ ਜਾ ਰਹੇ ਸਨ, ਉਨ੍ਹਾਂ ਨੂੰ ਰਾਹ ਵਿੱਚ ਪੁਲੀਸ ਨੇ ਰੋਕ ਲਿਆ। ਇਸ ਸਬੰਧੀ ਗੁਰਵਿੰਦਰ ਸਿੰਘ ਕੂੰਮਕਲਾਂ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਉਹ ਆਪਣੀ ਜਥੇਬੰਦੀ ਦੇ ਕਿਸਾਨਾਂ ਨਾਲ ਚੰਡੀਗੜ੍ਹ ਧਰਨੇ ਲਈ ਜਾ ਰਹੇ ਸਨ ਤਾਂ ਉਨ੍ਹਾਂ ਨੂੰ ਪੁਲੀਸ ਨੇ ਰੋਕ ਲਿਆ। ਉਨ੍ਹਾਂ ਕਿਹਾ ਕਿ ਚੰਡੀਗੜ੍ਹ-ਸਮਰਾਲਾ ਮਾਰਗ ’ਤੇ ਭਾਰੀ ਪੁਲਸ ਬਲ ਤਾਇਨਾਤ ਹੈ ਤੇ ਕਿਸੇ ਵੀ ਕਿਸਾਨ ਨੂੰ ਅੱਗੇ ਨਹੀਂ ਜਾਣ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਚੰਡੀਗੜ੍ਹ ਰੋਡ ’ਤੇ ਕੋਈ ਆਵਾਜਾਈ ਨਹੀਂ ਰੋਕੀ ਗਈ ਬਲਕਿ ਸੜਕ ਕਿਨਾਰੇ ਹੀ ਸ਼ਾਂਤਮਈ ਢੰਗ ਨਾਲ ਧਰਨਾ ਆਰੰਭਿਆ ਗਿਆ ਹੈ। ਕੂੰਮਕਲਾਂ ਨੇ ਕਿਹਾ ਕਿ ਉਹ ਚੰਡੀਗੜ੍ਹ ਜਾਣਾ ਚਾਹੁੰਦੇ ਹਨ ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨੀ ਮੰਗਾਂ ਸਬੰਧੀ 12 ਨੁਕਾਤੀ ਪ੍ਰੋਗਰਾਮਾਂ ਲਈ ਸਹਿਮਤੀ ਪ੍ਰਗਟਾਈ ਸੀ, ਜਿਸ ਨੂੰ ਉਹ ਲਾਗੂ ਕਰਵਾਉਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਕਿਸਾਨਾਂ ਦੀਆਂ ਇਨ੍ਹਾਂ ਮੰਗਾਂ ਵੱਲ ਧਿਆਨ ਦਿੰਦਿਆਂ ਇਨ੍ਹਾਂ ਮਸਲਿਆਂ ਨੂੰ ਹੱਲ ਕਰਨਾ ਚਾਹੀਦਾ ਹੈ। News Source link Tagsਸਮਰਥਕਕਸਨਕਫਲਦਨਪਲਸਯਨਅਨਰਕਆਲਖਵਲ Share FacebookXPinterestWhatsApp Previous articleAmritsar News ਸੁਰੱਖਿਆ ਕਰਮਚਾਰੀ ਵੱਲੋਂ ਬਦਸਲੂਕੀ, GNDU ਵਿਦਿਆਰਥੀਆਂ ਨੇ ਦੋਵੇਂ ਦਾਖਲਾ ਗੇਟ ਬੰਦ ਕਰਕੇ ਲਾਇਆ ਧਰਨਾNext articleਸੰਵਾਦ ਹੀ ਸੰਕਟ ਦਾ ਹੱਲ - Advertisement - More articles Gold Price : 2027 ਤੱਕ ਸੋਨੇ ਦੀਆਂ ਕੀਮਤਾਂ ਛੂਹ ਸਕਦੀਆਂ ਹਨ ਅਸਮਾਨ! 10 ਗ੍ਰਾਮ ਦਾ ਭਾਅ ਜਾਣ ਕੇ ਹੋ ਜਾਓਗੇ ਹੈਰਾਨ October 28, 2026 ਅੱਜ ਤੋਂ ਰੇਲਵੇ ਦਾ ਨਵਾਂ ਨਿਯਮ ਲਾਗੂ, ਕਾਊਂਟਰ ਟਿਕਟ ਨੂੰ ਲੈਕੇ ਵੱਡੀ ਅਪਡੇਟ October 27, 2026 Gold Price Crash: ਸੋਨਾ ਹੋਇਆ ਸਸਤਾ, ਹਾਈ ਲੇਵਲ ਤੋਂ ਧੜੰਮ ਡਿੱਗੀਆਂ ਕੀਮਤਾਂ, 38,600 ਰੁਪਏ ਤੋਂ ਵੱਧ ਡਿੱਗੇ ਰੇਟ; ਦੀਵਾਲੀ ਤੋਂ ਪਹਿਲਾਂ ਖਰੀਦਣ ਦਾ ਖਾਸ... October 26, 2026 - Advertisement - Latest article 1 ਤਰੀਕ ਤੋਂ ਬਦਲ ਜਾਵੇਗਾ ਸਕੂਲਾਂ ਦਾ ਸਮਾਂ, ਠੰਡ ਨੂੰ ਧਿਆਨ 'ਚ ਰੱਖ ਕੇ ਲਿਆ ਫੈਸਲਾ October 28, 2026 ਮਾਨਸਾ 'ਚ ਨੌਜਵਾਨ ਦੀ ਮੌਤ ਤੋਂ ਬਾਅਦ ਮਾਹੌਲ ਤਣਾਅਪੂਰਨ, ਪ੍ਰਦਰਸ਼ਨਕਾਰੀਆਂ ਤੋਂ ਲਾਸ਼ ਖੋਹ ਕੇ ਲੈ ਗਈ ਪੁਲਿਸ; ਝੋਟਾ ਦੇ ਇਨਸਾਫ ਧਰਨੇ 'ਚ ਲੈਕੇ ਜਾ... October 28, 2026 ਸਿਆਸੀ ਜਗਤ ‘ਚ ਵੱਡੀ ਹਲਚਲ, ਕੈਬਨਿਟ ‘ਚ ਹੋਇਆ ਫੇਰਬਦਲ, ਇਹ 4 ਨਵੇਂ ਮੰਤਰੀ ਹੋਏ ਸ਼ਾਮਲ, ਜਾਣੋ ਕਿਸਦੀ ਹੋਈ ਛੁੱਟੀ? October 28, 2026 ਪੰਜਾਬ ਤੋਂ ਵੱਡੀ ਖ਼ਬਰ! ਗੁਰਦੁਆਰਾ ਸਾਹਿਬ ਦੇ ਗੇਟ 'ਤੇ ਚੱਲੀਆਂ ਗੋਲੀਆਂ; ਬਾਬਾ ਅਮਰਜੀਤ ਸਿੰਘ ਨੂੰ ਜਾਨੋਂ ਮਾਰਨ ਦੀ ਦਿੱਤੀ ਧਮਕੀ October 28, 2026 Gold Price : 2027 ਤੱਕ ਸੋਨੇ ਦੀਆਂ ਕੀਮਤਾਂ ਛੂਹ ਸਕਦੀਆਂ ਹਨ ਅਸਮਾਨ! 10 ਗ੍ਰਾਮ ਦਾ ਭਾਅ ਜਾਣ ਕੇ ਹੋ ਜਾਓਗੇ ਹੈਰਾਨ October 28, 2026