ਦੇਸ਼ Commonwealth Day: ਰਾਸ਼ਟਰਮੰਡਲ ਖੇਡ ਫੈਡਰੇਸ਼ਨ ਵੱਲੋਂ ਨਾਮ ’ਚ ਤਬਦੀਲੀ – Punjabi Tribune By Mehra Media Team March 10, 2025 0 165 Share FacebookXPinterestWhatsApp Must read ਮੁਲਾਜ਼ਮਾਂ ਦੀ ਲੱਗੀ ਮੌਜ, 16 ਨਵੰਬਰ ਨੂੰ ਬੰਦ ਰਹਿਣਗੇ ਸਰਕਾਰੀ ਦਫ਼ਤਰ, CM ਰੇਖਾ ਨੇ ਛੁੱਟੀ ਦਾ ਕੀਤਾ ਐਲਾਨ… November 10, 2026 Jalandhar News : ਜਲੰਧਰ 'ਚ ਪਤੀ ਨੂੰ ਹੋਰ ਲੜਕੀ ਨਾਲ ਰੰਗਰਲੀਆਂ ਮਨਾਉਂਦੇ ਫੜਿਆ, ਪਤਨੀ ਨੇ ਚੱਪਲਾਂ ਨਾਲ ਕੀਤੀ ਕੁੱਟਮਾਰ November 10, 2026 Singer Passes Away: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦੀ ਭਰੀ ਜਵਾਨੀ 'ਚ ਮੌਤ, ਭਿਆਨਕ ਹਾਦਸੇ 'ਚ ਨਿਕਲੀ ਜਾਨ… November 10, 2026 ਵੱਡੀ ਵਾਰਦਾਤ, ਫਾਰਮ ਹਾਊਸ ਮਾਲਕ ਦੇ ਭਰਾ ਅਤੇ ਉਸਦੇ ਦੋਸਤ ‘ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੈ ਗਿਆ ਚੀਕ-ਚਿਹਾੜਾ November 10, 2026 Mehra Media Teamhttps://punjabimedia.in ਲੰਡਨ, 10 ਮਾਰਚਕਾਮਨਵੈਲਥ ਗੇਮਜ਼ ਫੈਡਰੇਸ਼ਨ (ਸੀਜੀਐੱਫ) ਨੇ ਅੱਜ ਇੱਥੇ ਆਪਣਾ ਨਾਮ ਬਦਲ ਕੇ ‘Commonwealth Sport’ ਰੱਖ ਲਿਆ ਹੈ। ਨਾਮ ਬਦਲਣ ਦੇ ਇਸ ਫ਼ੈਸਲੇ ਦਾ ਐਲਾਨ ਅੱਜ Commonwealth Day ਮੌਕੇ ਕੀਤਾ ਗਿਆ ਹੈ। ਕਾਮਨਵੈਲਥ ਗੇਮਜ਼ ਅਤੇ ਕਾਮਨਵੈਲਥ ਯੂਥ ਗੇਮਜ਼ ਦੀ ਜਨਰਲ ਬਾਡੀ ਨੇ ਪ੍ਰੈੱਸ ਰਿਲੀਜ਼ ਵਿੱਚ ਕਿਹਾ, ‘‘Commonwealth Day 2025 ਤੋਂ ਕਾਮਨਵੈਲਥ ਗੇਮਜ਼ ਫੈਡਰੇਸ਼ਨ ਨੂੰ ਕਾਮਨਵੈਲਥ ਸਪੋਰਟ ਵਜੋਂ ਜਾਣਿਆ ਜਾਵੇਗਾ।’’ ਇਸ ਵਿੱਚ ਕਿਹਾ ਗਿਆ, ‘‘Commonwealth Games Federation (CGF) ਨੇ ਆਪਣੇ ਪਬਲਿਕ ਬਰਾਂਡ ਦਾ ਨਾਮ ਬਦਲ ਕੇ Commonwealth Sport ਕਰ ਲਿਆ ਹੈ।’’ ਕਾਮਨਵੈਲਥ ਸਪੋਰਟ ਦੇ ਸੀਈਓ ਕੈਟੀ ਸੈਡਲਰ (Katie Sadleir) ਨੇ ਦੱਸਿਆ, ‘‘ਨਵਾਂ ਨਾਮ ਖੇਡ ਦੀ ਮਜ਼ਬੂਤੀ ਨੂੰ ਦਰਸਾਉਂਦਾ ਹੈ, ਦਰਸ਼ਕਾਂ ’ਤੇ ਡੂੰਘਾ ਅਸਰ ਪਾਉਂਦਾ ਹੈ।’’ ਰਾਸ਼ਟਰਮੰਡਲ ਖੇਡਾਂ ਦੇ ਸਰਪ੍ਰਸਤ ਕਿੰਗ ਚਾਰਲਸ ਵੱਲੋਂ ਅੱਜ ਪਲੇਠੀ ਕਾਮਨਵੈਲਥ ਸਪੋਰਟ ਦਾ ਉਦਘਾਟਨ ਬਕਿੰਘਮ ਪੈਲੇਸ ਤੋਂ ਕਰਨਗੇ। -ਪੀਟੀਆਈ News Source link TagsCommonwealthDayPunjabiTribuneਖਡਚਤਬਦਲਨਮਫਡਰਸ਼ਨਰਸ਼ਟਰਮਡਲਵਲ Share FacebookXPinterestWhatsApp Previous articleਸਾਬਕਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਨਿਰਮਲ ਸਿੰਘ ਭੜੋ ਦਾ ਦੇਹਾਂਤNext articleਭੂਪੇਸ਼ ਬਘੇਲ ’ਤੇ ਈਡੀ ਦੇ ਛਾਪਿਆਂ ਦਾ ਪੰਜਾਬ ਦੇ ਕਾਂਗਰਸੀਆਂ ਵੱਲੋਂ ਵਿਰੋਧ - Advertisement - More articles ਮੁਲਾਜ਼ਮਾਂ ਦੀ ਲੱਗੀ ਮੌਜ, 16 ਨਵੰਬਰ ਨੂੰ ਬੰਦ ਰਹਿਣਗੇ ਸਰਕਾਰੀ ਦਫ਼ਤਰ, CM ਰੇਖਾ ਨੇ ਛੁੱਟੀ ਦਾ ਕੀਤਾ ਐਲਾਨ… November 10, 2026 ਵੱਡੀ ਵਾਰਦਾਤ, ਫਾਰਮ ਹਾਊਸ ਮਾਲਕ ਦੇ ਭਰਾ ਅਤੇ ਉਸਦੇ ਦੋਸਤ ‘ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੈ ਗਿਆ ਚੀਕ-ਚਿਹਾੜਾ November 10, 2026 School Holidays: ਨਵੰਬਰ ‘ਚ 21 ਦਿਨ ਤਾਂ ਕਿਤੇ 11 ਦਿਨ ਸਕੂਲ ਰਹਿਣਗੇ ਬੰਦ, ਜਾਣੋ ਛੁੱਟੀ ਦਾ ਸ਼ਡਿਊਲ November 10, 2026 - Advertisement - Latest article ਮੁਲਾਜ਼ਮਾਂ ਦੀ ਲੱਗੀ ਮੌਜ, 16 ਨਵੰਬਰ ਨੂੰ ਬੰਦ ਰਹਿਣਗੇ ਸਰਕਾਰੀ ਦਫ਼ਤਰ, CM ਰੇਖਾ ਨੇ ਛੁੱਟੀ ਦਾ ਕੀਤਾ ਐਲਾਨ… November 10, 2026 Jalandhar News : ਜਲੰਧਰ 'ਚ ਪਤੀ ਨੂੰ ਹੋਰ ਲੜਕੀ ਨਾਲ ਰੰਗਰਲੀਆਂ ਮਨਾਉਂਦੇ ਫੜਿਆ, ਪਤਨੀ ਨੇ ਚੱਪਲਾਂ ਨਾਲ ਕੀਤੀ ਕੁੱਟਮਾਰ November 10, 2026 Singer Passes Away: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦੀ ਭਰੀ ਜਵਾਨੀ 'ਚ ਮੌਤ, ਭਿਆਨਕ ਹਾਦਸੇ 'ਚ ਨਿਕਲੀ ਜਾਨ… November 10, 2026 ਵੱਡੀ ਵਾਰਦਾਤ, ਫਾਰਮ ਹਾਊਸ ਮਾਲਕ ਦੇ ਭਰਾ ਅਤੇ ਉਸਦੇ ਦੋਸਤ ‘ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੈ ਗਿਆ ਚੀਕ-ਚਿਹਾੜਾ November 10, 2026 ਪੰਜਾਬ ਦੀ ਸਿਆਸਤ ਤੋਂ ਵੱਡੀ ਖ਼ਬਰ! ਅੰਮ੍ਰਿਤਸਰ 'ਚ AAP ਆਗੂ ਨੇ ਆਪਣੇ ਭਰਾ ਦਾ ਕੀਤਾ ਕਤਲ; ਸਿਰ ਤੇ ਛਾਤੀ 'ਚ ਮਾਰੀ ਗੋਲੀ November 10, 2026