30 C
Patiāla
Tuesday, May 7, 2024

ਪੰਜਾਬ ਦੇ ਰਾਜ ਸਭਾ ਮੈਂਬਰਾਂ ਨੂੰ ਸਰਟੀਫਿਕੇਟ ਸੌਂਪੇ

Must read


ਚੰਡੀਗੜ੍ਹ, 25 ਮਾਰਚ

ਪੰਜਾਬ ਤੋਂ ਰਾਜ ਸਭਾ ਲਈ ਬਿਨਾਂ ਵਿਰੋਧ ਚੁਣੇ ਗਏ ‘ਆਪ’ ਦੇ ਪੰਜ ਮੈਂਬਰਾਂ ਨੂੰ ਅੱਜ ਸਰਟੀਫਿਕੇਟ ਸੌਂਪ ਦਿੱਤੇ ਗਏ। ਪਾਰਟੀ ਨੇ ਕ੍ਰਿਕਟਰ ਹਰਭਜਨ ਸਿੰਘ, ਪਾਰਟੀ ਆਗੂ ਰਾਘਵ ਚੱਢਾ, ਅਸ਼ੋਕ ਮਿੱਤਲ, ਸੰਦੀਪ ਪਾਠਕ ਤੇ ਸੰਜੀਵ ਅਰੋੜਾ ਨੂੰ ਉਮੀਦਵਾਰ ਬਣਾਇਆ ਸੀ। ਚਾਰ ਉਮੀਦਵਾਰ ਖ਼ੁਦ ਆਪਣਾ ਸਰਟੀਫਿਕੇਟ ਲੈਣ ਪਹੁੰਚੇ ਜਦਕਿ ਹਰਭਜਨ ਦਾ ਸਰਟੀਫਿਕੇਟ ਉਨ੍ਹਾਂ ਦੇ ਨੁਮਾਇੰਦੇ ਗੁਲਜ਼ਾਰ ਇੰਦਰ ਚਾਹਲ ਨੇ ਹਾਸਲ ਕੀਤਾ। -ਪੀਟੀਆਈ





News Source link

- Advertisement -

More articles

- Advertisement -

Latest article