ਕਾਰੋਬਾਰ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਮੁਹੱਈਆ ਕਰਾਵਾਂਗੇ: ਪਠਾਣਮਾਜਰਾ By Mehra Media Team March 23, 2025 0 148 Share FacebookXPinterestWhatsApp Must read Health Tips : ਬਦਲਦੇ ਮੌਸਮ 'ਚ ਕਿਤੇ ਵਿਗੜ ਨਾ ਜਾਵੇ ਤੁਹਾਡੀ ਸਿਹਤ, ਇਸ ਤਰ੍ਹਾਂ ਰੱਖੋ ਆਪਣਾ ਖ਼ਿਆਲ October 29, 2026 ਵੱਡੀ ਖਬਰ, ਅਚਾਨਕ ਖੱਡ ਵਿੱਚ ਡਿੱਗੀ ਕਾਰ, ਪੈ ਗਿਆ ਚੀਕ ਚਿਹਾੜਾ; ਭਿਆਨਕ ਹਾਦਸੇ ਵਿੱਚ 4 ਲੋਕਾਂ ਦੀ ਮੌਤ 7 ਗੰਭੀਰ October 29, 2026 ABP Sanjha Top 10, 28 October 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ –... October 29, 2026 ਪ੍ਰਸ਼ਾਸਨ ‘ਚ ਮੱਚਿਆ ਹੜਕੰਪ, IAS-IPS ‘ਤੇ ਲੱਗੇ ਗੰਭੀਰ ਦੋਸ਼, ਖੁਲਾਸੇ ਮਗਰੋਂ ਸਿਆਸਤ ਗਰਮਾਈ, ਬੋਲੇ- ਸਰਕਾਰ ਵੱਲੋ October 28, 2026 Mehra Media Teamhttps://punjabimedia.in ਮੁਖਤਿਆਰ ਸਿੰਘ ਨੌਗਾਵਾਂ ਦੇਵੀਗੜ੍ਹ, 22 ਮਾਰਚ ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਇੱਕ ਉਪਰਾਲਾ ਕਰ ਕੇ ਉਨ੍ਹਾਂ ਦੇ ਹਲਕੇ ਵਿੱਚ ਲੱਗੀ ਜੀ.ਐੱਸ.ਏ. ਇੰਡਸਟਰੀਜ਼ ਇੰਡੀਆ ਪ੍ਰਾਈਵੇਟ ਲਿਮਟਿਡ ਵਿੱਚ ਨੌਜਵਾਨਾਂ ਨੂੰ ਰੁਜ਼ਗਾਰ ਦਿਵਾਉਣ ਲਈ ਇੱਕ ਰੁਜ਼ਗਾਰ ਕੈਂਪ ਲਗਵਾਇਆ, ਜਿਸ ਵਿੱਚ ਇਸ ਇਲਾਕੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਸੱਦਾ ਦਿੱਤਾ ਗਿਆ ਸੀ ਕਿ ਉਹ ਇੱਥੇ ਆ ਕੇ ਰੁਜ਼ਗਾਰ ਲੈਣ ਲਈ ਆਪਣੇ ਫਾਰਮ ਭਰਨ। ਇਸ ਦੌਰਾਨ ਸੈਂਕੜੇ ਨੌਜਵਾਨ ਲੜਕੇ ਲੜਕੀਆਂ ਨੇ ਆਪਣੇ ਫਾਰਮ ਭਰੇ। ਇਸ ਮੌਕੇ ਵਿਧਾਇਕ ਪਠਾਣਮਾਜਰਾ ਨੇ ਕਿਹਾ ਕਿ ਇਸ ਇੰਡਸਟਰੀ ਵਿੱਚ ਕਾਰਾਂ ਅਤੇ ਖੇਤੀਬਾੜੀ ਨਾਲ ਸਬੰਧਤ ਬਹੁਤ ਸਾਰੇ ਕਲਪੁਰਜੇ ਬਣਦੇ ਹਨ। ਇਸ ਮੌਕੇ ਇੰਡਸਟਰੀ ਦੇ ਨੁਮਾਇੰਦੇ ਜਤਿੰਦਰ ਪਾਲ ਸਿੰਘ ਐੱਮ.ਡੀ. ਐਗਰੀਜੋਨ ਨੇ ਦੱਸਿਆ ਕਿ ਸਾਡੇ ਵੱਲੋਂ ਵੱਧ ਤੋਂ ਵੱਧ ਬੇਰੁਜ਼ਗਾਰਾਂ ਨੂੰ ਰੁ਼ਜਗਾਰ ਦਿਵਾਉਣ ਦੀ ਕੋਸ਼ਿਸ਼ ਹੋਵੇਗੀ, ਜੋ ਨੌਜਵਾਨ ਸਿਲੈਕਟ ਹੋ ਜਾਣਗੇ, ਉਨ੍ਹਾਂ ਲਈ ਇੱਥੋਂ ਲਿਜਾਣ ਲਈ ਬੱਸਾਂ ਦਾ ਵੀ ਪ੍ਰਬੰਧ ਕੀਤਾ ਜਾਵੇਗਾ, ਜੋ ਕਿ ਨੌਜਵਾਨਾਂ ਨੂੰ ਮੁਫ਼ਤ ਇੰਡਸਟੀਰਜ਼ ਤੱਕ ਲਿਜਾਣਗੀਆਂ। ਇਸ ਮੌਕੇ ਡਾ. ਗੁਰਮੀਤ ਸਿੰਘ ਬਿੱਟੂ ਉੱਪ ਚੇਅਰਮੈਨ, ਥਾਣਾ ਮੁਖੀ ਜੁਲਕਾਂ ਗੁਰਪ੍ਰੀਤ ਸਿੰਘ ਭਿੰਡਰ, ਹਰਦੇਵ ਸਿੰਘ ਘੜਾਮ ਪ੍ਰਧਾਨ ਟਰੱਕ ਯੂਨੀਅਨ, ਡਾ. ਕਰਮ ਸਿੰਘ ਰਾਜਗੜ੍ਹ, ਮਨਿੰਦਰ ਫਰਾਂਸਵਾਲਾ, ਹਰਜਸ਼ਨ ਸਿੰਘ ਪਠਾਣਮਾਜਰਾ, ਸਿਮਰਜੀਤ ਸਿੰਘ ਸੋਹਲ ਪ੍ਰਧਾਨ ਆੜਤੀ ਐਸੋਸੀਏਸ਼ਨ, ਬਲਵਿੰਦਰ ਲਾਹੌਰੀਆ ਮਲਕਪੁਰ, ਕਰਮਜੀਤ ਸਿੰਘ ਰਾਨਵਾਂ, ਪੱਪੂ ਰੁੜਕੀ, ਗੁਰਮੀਤ ਸਿੰਘ ਭੰਬੂਆਂ, ਕਰਮਜੀਤ ਸਿੰਘ ਰੁੜਕੀ, ਰਿਸ਼ੂ ਪਿੱਪਲਖੇੜੀ ਆਦਿ ਤੋਂ ਇਲਾਵਾ ਵੱਡੀ ਗਿਣਤੀ ’ਚ ਇਲਾਕਾ ਵਾਸੀ ਮੌਜੂਦ ਸਨ। News Source link Tagsਕਰਵਗਨਪਠਣਮਜਰਬਰਜ਼ਗਰਮਹਈਆਰਜਗਰ Share FacebookXPinterestWhatsApp Previous articleਸੁਸ਼ਾਂਤ ਰਾਜਪੂਤ ਖ਼ੁਦਕੁਸ਼ੀ ਕੇਸ: ਸੀਬੀਆਈ ਨੇ closure report ਦਾਖਲ ਕੀਤੀ: ਅਧਿਕਾਰੀNext articleਲੋਕਾਂ ਨੂੰ ਗੈਰਤ ਪਿਆਰੀ ਨਹੀਂ - Advertisement - More articles Gold Price : 2027 ਤੱਕ ਸੋਨੇ ਦੀਆਂ ਕੀਮਤਾਂ ਛੂਹ ਸਕਦੀਆਂ ਹਨ ਅਸਮਾਨ! 10 ਗ੍ਰਾਮ ਦਾ ਭਾਅ ਜਾਣ ਕੇ ਹੋ ਜਾਓਗੇ ਹੈਰਾਨ October 28, 2026 ਅੱਜ ਤੋਂ ਰੇਲਵੇ ਦਾ ਨਵਾਂ ਨਿਯਮ ਲਾਗੂ, ਕਾਊਂਟਰ ਟਿਕਟ ਨੂੰ ਲੈਕੇ ਵੱਡੀ ਅਪਡੇਟ October 27, 2026 Gold Price Crash: ਸੋਨਾ ਹੋਇਆ ਸਸਤਾ, ਹਾਈ ਲੇਵਲ ਤੋਂ ਧੜੰਮ ਡਿੱਗੀਆਂ ਕੀਮਤਾਂ, 38,600 ਰੁਪਏ ਤੋਂ ਵੱਧ ਡਿੱਗੇ ਰੇਟ; ਦੀਵਾਲੀ ਤੋਂ ਪਹਿਲਾਂ ਖਰੀਦਣ ਦਾ ਖਾਸ... October 26, 2026 - Advertisement - Latest article Health Tips : ਬਦਲਦੇ ਮੌਸਮ 'ਚ ਕਿਤੇ ਵਿਗੜ ਨਾ ਜਾਵੇ ਤੁਹਾਡੀ ਸਿਹਤ, ਇਸ ਤਰ੍ਹਾਂ ਰੱਖੋ ਆਪਣਾ ਖ਼ਿਆਲ October 29, 2026 ਵੱਡੀ ਖਬਰ, ਅਚਾਨਕ ਖੱਡ ਵਿੱਚ ਡਿੱਗੀ ਕਾਰ, ਪੈ ਗਿਆ ਚੀਕ ਚਿਹਾੜਾ; ਭਿਆਨਕ ਹਾਦਸੇ ਵਿੱਚ 4 ਲੋਕਾਂ ਦੀ ਮੌਤ 7 ਗੰਭੀਰ October 29, 2026 ABP Sanjha Top 10, 28 October 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ –... October 29, 2026 ਪ੍ਰਸ਼ਾਸਨ ‘ਚ ਮੱਚਿਆ ਹੜਕੰਪ, IAS-IPS ‘ਤੇ ਲੱਗੇ ਗੰਭੀਰ ਦੋਸ਼, ਖੁਲਾਸੇ ਮਗਰੋਂ ਸਿਆਸਤ ਗਰਮਾਈ, ਬੋਲੇ- ਸਰਕਾਰ ਵੱਲੋ October 28, 2026 ਵੱਡੀ ਖ਼ਬਰ! ਲੁਧਿਆਣਾ ਨਗਮ ਨਿਗਮ 'ਚ ਵਿਜੀਲੈਂਸ ਦੀ Raid, ਪ੍ਰਾਪਰਟੀ ਟੈਕਸ ਇੰਸਪੈਕਟਰ ਕਾਬੂ; ਮੱਚੀ ਹਫੜਾ-ਦਫੜੀ October 28, 2026