ਕਾਰੋਬਾਰ ਮੇਅਰ ਤੇ ਵਿਧਾਇਕ ਵੱਲੋਂ ਸੀਵਰੇਜ ਦੇ ਕੰਮਾਂ ਦਾ ਉਦਘਾਟਨ By Mehra Media Team April 6, 2025 0 115 Share FacebookXPinterestWhatsApp Must read Property Dispute : 88 ਸਾਲਾ ਪਿਤਾ ਨੇ ਪੁੱਤ ਦੇ ਨਾਂ ਕੀਤਾ ਫਲੈਟ, ਬਦਲੇ ‘ਚ ਪੁੱਤ ਨੇ ਭੇਜਿਆ ਬਿਰਧ ਆਸ਼ਰਮ! November 29, 2026 Punjab News : ਜਲੰਧਰ ਕਾਊਂਟਰ ਇੰਟੈਲੀਜੈਂਸ ਨੇ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼, KCF ਦੇ 2 ਗੁਰਗੇ ਗ੍ਰਿਫ਼ਤਾਰ November 29, 2026 Smartphone Safety: ਸੌਣ ਵੇਲੇ ਸਿਰਹਾਣੇ ਕੋਲ ਰੱਖਦੇ ਹੋ ਮੋਬਾਈਲ? ਜਾਣੋ ਸਿਹਤ 'ਤੇ ਕੀ ਪੈਂਦਾ ਹੈ ਅਸਰ November 29, 2026 ਪਰੀਸਿਮਨ ਬਿੱਲ ਨੂੰ ਲੈ ਕੇ ਸਿਆਸਤ ‘ਚ ਚਰਚਾ ਤੇਜ਼, ਹਰਿਆਣਾ ‘ਚ 90 ਦੀ ਬਜਾਏ 135 ਵਿਧਾਇਕ ਹੋਣਗੇ; ਲੋਕ ਸਭਾ ਸੀਟਾਂ November 29, 2026 Mehra Media Teamhttps://punjabimedia.in ਟ੍ਰਿਬਿਊਨ ਨਿਊਜ਼ ਸਰਵਿਸ ਲੁਧਿਆਣਾ, 5 ਅਪਰੈਲ ਮੇਅਰ ਇੰਦਰਜੀਤ ਕੌਰ ਤੇ ਵਿਧਾਨ ਸਭਾ ਹਲਕਾ ਪੂਰਬੀ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਨੇ ਅੱਜ ਇਥੇ ਵਾਰਡ ਨੰਬਰ 13 ਦੇ ਮੁਹੱਲਾ ਕਰਮਸਰ ਕਲੋਨੀ ਵਿੱਚ ਸਾਂਝੇ ਤੌਰ ’ਤੇ ਕਰੀਬ 44 ਲੱਖ ਦੀ ਲਾਗਤ ਨਾਲ ਸੀਵਰੇਜ ਦੀਆਂ ਨਵੀਆਂ ਪਾਈਪਾਂ ਪਾਉਣ ਦੇ ਕੰਮਾਂ ਦਾ ਉਦਘਾਟਨ ਕੀਤਾ। ਇਸ ਮੌਕੇ ਬੋਧਨ ਕਰਦਿਆਂ ਵਿਧਾਇਕ ਅਤੇ ਮੇਅਰ ਨੇ ਕਿਹਾ ਕਿ ਹਲਕਾ ਪੂਰਬੀ ’ਚ ਵਿਕਾਸ ਪੱਖੋਂ ਕਿਸੇ ਤਰ੍ਹਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ, ਉਨ੍ਹਾਂ ਕਿਹਾ ਕਿ ਹਲਕੇ ਦੇ ਜਿਆਦਾਤਰ ਵਿਕਾਸ ਕਾਰਜ ਪਹਿਲਾਂ ਹੀ ਮੁਕੰਮਲ ਕਰਵਾਏ ਜਾ ਚੁੱਕੇ ਹਨ, ਬਾਕੀ ਰਹਿੰਦੇ ਵਿਕਾਸ ਕੰਮਾਂ ਨੂੰ ਆਉਣ ਵਾਲੇ ਦਿਨਾਂ ਵਿੱਚ ਜਲਦ ਹੀ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਲਈ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ ਤਾਂ ਜੋ ਸ਼ਹਿਰ ਵਾਸੀਆਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਮੇਅਰ ਅਤੇ ਵਿਧਾਇਕ ਨੇ ਕਿਹਾ ਕਿ ਸ਼ਹਿਰ ਭਰ ਵਿੱਚ ਵਿਕਾਸ ਕਾਰਜ ਤੇਜ਼ੀ ਨਾਲ ਕਰਵਾਉਣ ਲਈ ਨਿਰਦੇਸ਼ ਜਾਰੀ ਕੀਤੇ ਗਏ ਹਨ, ਇਸੇ ਹੀ ਲੜੀ ਤਹਿਤ ਅੱਜ ਵਾਰਡ ਨੰਬਰ 13 ਦੀ ਕਰਮਸਰ ਕਲੋਨੀ ਵਿਖੇ ਇਲਾਕਾ ਵਾਸੀਆਂ ਦੀ ਮੰਗ ਨੂੰ ਜਾਇਜ਼ ਠਹਿਰਾਉਂਦੇ ਹੋਏ ਨਵੀਂ ਸੀਵਰੇਜ ਲਾਈਨ ਪਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ ਹੈ । ਇਸ ਕੰਮਾਂ ਨੂੰ ਆਉਣ ਵਾਲੇ ਦਿਨਾਂ ਵਿੱਚ ਜਲਦ ਹੀ ਮੁਕੰਮਲ ਕਰ ਲਿਆ ਜਾਵੇਗਾ। ਇਸ ਮੌਕੇ ਤੇ ਵੱਡੀ ਗਿਣਤੀ ’ਚ ਆਮ ਆਦਮੀ ਪਾਰਟੀ ਦੇ ਵਰਕਰ ਅਤੇ ਆਗੂਆਂ ਤੋਂ ਇਲਾਵਾ ਇਲਾਕਾ ਵਾਸੀ ਹਾਜ਼ਰ ਸਨ। News Source link Tagsਉਦਘਟਨਸਵਰਜਕਮਤਦਮਅਰਵਧਇਕਵਲ Share FacebookXPinterestWhatsApp Previous articleਆਸ਼ੂ ਨੂੰ ਘਰ ਮਿਲਣ ਗਏ ਰਾਜਾ ਵੜਿੰਗ ਇੰਤਜ਼ਾਰ ਕਰਕੇ ਪਰਤੇNext articleਗੁਰੂ ਤੇ ਰੋਮਾਣਾ ਵੱਲੋਂ ਅਕਾਲੀ ਵਰਕਰਾਂ ਨਾਲ ਮੀਟਿੰਗ - Advertisement - More articles Gold-Silver Crash Today: ਚਾਂਦੀ 10 ਹਜ਼ਾਰ ਰੁਪਏ ਸਸਤੀ, ਜਾਣੋ ਕਿੰਨਾ ਡਿੱਗਿਆ ਸੋਨਾ? 10 ਦਿਨਾਂ ਦੇ ਵਿੱਚ ਇੰਨੇ ਡਿੱਗੇ ਰੇਟ… November 29, 2026 ਵੱਧ ਗਏ ਸੋਨੇ ਦੇ ਰੇਟ! 2406 ਰੁਪਏ ਵੱਧ ਕੇ 1,26 ਲੱਖ 'ਤੇ ਪਹੁੰਚੀ, 1772 ਚਾਂਦੀ ਹੋਈ ਮਹਿੰਗੀ; ਜਾਣੋ ਆਪਣੇ ਸ਼ਹਿਰ ਦੀਆਂ ਕੀਮਤਾਂ November 28, 2026 Gold and Silver Prices : ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, ਸੋਨਾ 72 ਹਜ਼ਾਰ ਤੇ ਚਾਂਦੀ 2.75 ਲੱਖ ਰੁਪਏ ਤੱਕ ਸਸਤੀ November 28, 2026 - Advertisement - Latest article Property Dispute : 88 ਸਾਲਾ ਪਿਤਾ ਨੇ ਪੁੱਤ ਦੇ ਨਾਂ ਕੀਤਾ ਫਲੈਟ, ਬਦਲੇ ‘ਚ ਪੁੱਤ ਨੇ ਭੇਜਿਆ ਬਿਰਧ ਆਸ਼ਰਮ! November 29, 2026 Punjab News : ਜਲੰਧਰ ਕਾਊਂਟਰ ਇੰਟੈਲੀਜੈਂਸ ਨੇ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼, KCF ਦੇ 2 ਗੁਰਗੇ ਗ੍ਰਿਫ਼ਤਾਰ November 29, 2026 Smartphone Safety: ਸੌਣ ਵੇਲੇ ਸਿਰਹਾਣੇ ਕੋਲ ਰੱਖਦੇ ਹੋ ਮੋਬਾਈਲ? ਜਾਣੋ ਸਿਹਤ 'ਤੇ ਕੀ ਪੈਂਦਾ ਹੈ ਅਸਰ November 29, 2026 ਪਰੀਸਿਮਨ ਬਿੱਲ ਨੂੰ ਲੈ ਕੇ ਸਿਆਸਤ ‘ਚ ਚਰਚਾ ਤੇਜ਼, ਹਰਿਆਣਾ ‘ਚ 90 ਦੀ ਬਜਾਏ 135 ਵਿਧਾਇਕ ਹੋਣਗੇ; ਲੋਕ ਸਭਾ ਸੀਟਾਂ November 29, 2026 AAP Candidate: ‘ਆਪ’ ਵੱਲੋਂ 8 ਉਮੀਦਵਾਰਾਂ ਦੀ ਤੀਜੀ ਲਿਸਟ ਜਾਰੀ, ਸੂਚੀ 'ਚ ਆਹ ਨਾਮ ਸ਼ਾਮਲ… November 29, 2026