45.1 C
Patiāla
Sunday, May 19, 2024

ਕੈਪਟਨ ਨੂੰ ਆਪਣੀ ਸਰਕਾਰ ਵੇਲੇ ਦੇ ਸਾਰੇ ਭ੍ਰਿਸ਼ਟ ਮੰਤਰੀਆਂ ਦੀ ਸੂਚੀ ਪੁਲੀਸ ਨੂੰ ਸੌਂਪਣ ਦੀ ਸਲਾਹ

Must read


ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ

ਚੰਡੀਗੜ੍ਹ, 26 ਮਈ

‘ਆਪ’ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਾਂਗਰਸ ਦੀ ਪਿਛਲੀ ਸਰਕਾਰ ਦੌਰਾਨ ਆਪਣੀ ਕੈਬਨਿਟ ਦੇ ਸਾਰੇ ਭ੍ਰਿਸ਼ਟ ਮੰਤਰੀਆਂ ਦੀ ਸੂਚੀ ਪੁਲੀਸ ਨੂੰ ਸੌਂਪਣ ਦੀ ਸਲਾਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਵਿਜੈ ਸਿੰਗਲਾ ਦੇ ਭਵਿੱਖ ਬਾਰੇ ਫੈਸਲਾ ਪਾਰਟੀ ਲੀਡਰਸ਼ਿਪ ਕਰੇਗੀ।

ਸਾਬਕਾ ਸਿਹਤ ਮੰਤਰੀ ਨੂੰ ਦੋ ਦਿਨ ਪਹਿਲਾਂ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਭਗਵੰਤ ਮਾਨ ਸਰਕਾਰ ਤੋਂ ਬਰਖਾਸਤ ਕਰ ਦਿੱਤਾ ਗਿਆ ਸੀ। 





News Source link

- Advertisement -

More articles

- Advertisement -

Latest article