ਮਸ਼ਹੂਰ ਟੀਵੀ ਅਦਾਕਾਰਾ ਸ਼ਵੇਤਾ ਤਿਵਾੜੀ ਆਪਣੀਆਂ ਸ਼ਾਨਦਾਰ ਫੋਟੋਆਂ ਨਾਲ ਫ਼ੈਨਜ ਨੂੰ ਦੀਵਾਨਾ ਬਣਾਉਦੀ ਰਹਿੰਦੀ ਹੈ। ਹਾਲ ਹੀ ਵਿੱਚ ਉਸਨੇ ਸਾੜੀ ਵਿੱਚ ਕਈ ਫੋਟੋਆਂ ਸਾਂਝੀਆਂ ਕੀਤੀਆਂ ਹਨ, ਜੋ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ।