ਸਿੱਧੂ ਮੂਸੇਵਾਲਾ ਕਤਲ ਕਾਂਡ ਦੇ 9 ਮੁਲਜ਼ਮ ਅਦਾਲਤ ’ਚ ਪੇਸ਼, ਕੇਕੜਾ ਸਣੇ 4 ਦਾ ਪੁਲੀਸ ਰਿਮਾਂਡ

Must read


ਜੋਗਿੰਦਰ ਸਿੰਘ ਮਾਨ

ਮਾਨਸਾ, 11 ਜੂਨ

ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਫੜੇ ਮੁਲਜ਼ਮਾਂ ਨੂੰ ਅੱਜ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ, ਜਿਨ੍ਹਾਂ ਵਿਚੋਂ ਸਿੱਧੂ ਮੂਸੇ ਵਾਲਾ ਦੀ ਰੇਕੀ ਕਰਨ ਵਾਲੇ ਸੰਦੀਪ ਸਿੰਘ ਉਰਫ ਕੇਕੜਾ ਅਤੇ ਪ੍ਰੋਡਕਸ਼ਨ ਵਾਰੰਟ ਉਪਰ ਲਿਆਂਦੇ ਮੋਨੂੰ ਡਾਗਰ, ਪਵਨ, ਨਸੀਬ ਖ਼ਾਨ ਦਾ 15 ਜੂਨ ਤੱਕ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ ਹੈ, ਜਦੋਂ ਕਿ ਮਨਪ੍ਰੀਤ ਮੰਨਾਂ, ਮਨਪ੍ਰੀਤ ਭਾਊ, ਸਾਰਾਜ ਮਿੰਟੂ, ਪ੍ਰਭਦੀਪ ਸਿੰਘ ਪੱਬੀ ਅਤੇ ਚਰਨਜੀਤ ਸਿੰਘ ਚੇਤਨ ਨੂੰ ਜੁਡੀਸ਼ਲ ਰਿਮਾਂਡ ਦਿੱਤਾ ਗਿਆ ਹੈ।ਇਸ ਸਬੰਧੀ ਜਾਣਕਾਰੀ ਥਾਣਾ ਸਿਟੀ -1 ਦੇ ਮੁਖੀ ਅੰਗਰੇਜ਼ ਸਿੰਘ ਪਾਸੋਂ ਫੋਨ ਰਾਹੀਂ ਹਾਸਲ ਕੀਤੀ ਗਈ ਹੈ।





News Source link

- Advertisement -

More articles

- Advertisement -

Latest article