31.5 C
Patiāla
Wednesday, May 15, 2024

ਨਾਰਵੇ ਦੀ ਰਾਜਧਾਨੀ ’ਚ ਗੋਲੀਬਾਰੀ ਕਾਰਨ 2 ਮੌਤਾਂ ਤੇ 14 ਜ਼ਖ਼ਮੀ

Must read


ਓਸਲੋ, 25 ਜੂਨ

ਨਾਰਵੇ ਦੀ ਰਾਜਧਾਨੀ ਓਸਲੋ ਵਿੱਚ ਅੱਜ ਤੜਕੇ ਬਾਰ ਦੇ ਬਾਹਰ ਗੋਲੀਬਾਰੀ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ 14 ਜ਼ਖਮੀ ਹੋ ਗਏ। ਓਸਲੋ ਵਿੱਚ ਗੋਲੀਬਾਰੀ ਅਜਿਹੇ ਸਮੇਂ ਹੋਈ, ਜਦੋਂ ਸ਼ਹਿਰ ਸਮਲਿੰਗੀਆਂ ਦੇ ਸਮਰਥਨ ਵਿੱਚ ਰੈਲੀ ਦੀ ਤਿਆਰੀ ਕਰ ਰਿਹਾ ਸੀ। ਪੁਲੀਸ ਨੇ ਕਿਹਾ ਕਿ ਇਹ ਅਤਿਵਾਦੀ ਹਮਲਾ ਹੋ ਸਕਦਾ ਹੈ।



News Source link

- Advertisement -

More articles

- Advertisement -

Latest article