41.6 C
Patiāla
Saturday, May 18, 2024

‘ਨਸ਼ਾ ਅਤਿਵਾਦ’ ਅਤੇ ਗੈਂਗਸਟਰਾਂ ’ਤੇ ਕੰਟਰੋਲ ਕਰਨਾ ਉਨ੍ਹਾਂ ਦੀ ਮੁੱਖ ਤਰਜੀਹ: ਗੌਰਵ ਯਾਦਵ

Must read


ਖੇਤਰੀ ਪ੍ਰਤੀਨਿਧ

ਪਟਿਆਲਾ ਜੁਲਾਈ

ਡੀਜੀਪੀ ਗੌਰਵ ਯਾਦਵ ਨੇ ਅੱਜ ਪਟਿਆਲਾ ਜ਼ਿਲ੍ਹੇ ਦਾ ਅਚਾਨਕ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਇੱਥੇ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਦਾ ਕਹਿਣਾ ਸੀ ਕਿ ‘ਨਸ਼ਾ ਅਤਿਵਾਦ’ ਅਤੇ ਗੈਂਗਸਟਰਾਂ ’ਤੇ ਕੰਟਰੋਲ ਕਰਨਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ। ਇਸ ਤੋਂ ਇਲਾਵਾ ਪੁਲੀਸ ਵਿੱਚ ਵੀ ਲੋੜੀਂਦੇ ਸੁਧਾਰ ਕੀਤੇ ਜਾਣਗੇ ਤੇ ਥਾਣਿਆਂ ਦੀਆਂ ਇਮਾਰਤਾਂ ਵੀ ਸੁਚੱਜੀਆਂ ਬਣਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਅਧਿਕਾਰੀਆਂ ਨਾਲ ਮੀਟਿੰਗਾਂ ਕਰਕੇ ਖ਼ਾਸ ਤੌਰ ’ਤੇ ਅਪਰਾਧਿਕ ਸਰਗਰਮੀਆਂ ਬਾਰੇ ਜਾਣਕਾਰੀ ਹਾਸਲ ਕਰਨਗੇ। 





News Source link

- Advertisement -

More articles

- Advertisement -

Latest article