28.6 C
Patiāla
Wednesday, May 15, 2024

ਪੰਜਾਬ ਪੁਲੀਸ ਦੀ ਟੀਮ ਅੰਕਿਤ ਸਿਰਸਾ ਤੇ ਸਚਿਨ ਭਵਾਨੀ ਨੂੰ ਲੈਕੇ ਮਾਨਸਾ ਪੁੱਜੀ

Must read


ਜੋਗਿੰਦਰ ਸਿੰਘ ਮਾਨ

ਮਾਨਸਾ 14 ਜੁਲਾਈ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਅੰਕਿਤ ਸਿਰਸਾ, ਸਚਿਨ ਭਿਵਾਨੀ ਨੂੰ ਅੱਜ ਮਾਨਸਾ ਪੁਲੀਸ ਵੱਲੋਂ ਦਿੱਲੀ ਪਟਿਆਲਾ ਹਾਊਸ ਤੋਂ ਟਰਾਂਜ਼ਿਟ ਰਿਮਾਂਡ ’ਤੇ ਦੇਰ ਰਾਤ ਮਾਨਸਾ ਲਿਆਂਦਾ ਗਿਆ, ਜਿਨ੍ਹਾਂ ਨੂੰ ਮਾਨਸਾ ਦੇ ਸੀਆਈਏ ਪੁਲੀਸ ਸਟੇਸ਼ਨ ਵਿੱਚ ਵਿੱਚ ਰੱਖਿਆ ਗਿਆ ਹੈ। ਸੰਭਾਵਨਾ ਹੈ ਕਿ ਦੋਵਾਂ ਦਾ ਭਲਕੇ ਮਾਨਸਾ ਦੇ ਸਿਵਲ ਹਸਪਤਾਲ ਵਿੱਚ ਮੈਡੀਕਲ ਕਰਵਾ ਕੇ ਅਦਾਲਤ ਵਿੱਚ ਪੇਸ਼ ਕਰਕੇ ਪੁਲੀਸ ਰਿਮਾਂਡ ਹਾਸਲ ਕੀਤਾ ਜਾਵੇਗਾ।





News Source link

- Advertisement -

More articles

- Advertisement -

Latest article